ਪੜਚੋਲ ਕਰੋ

ਬੇਹੱਦ ਦੁਖਦਾਈ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਾ ਪਿਆ: ਓਲੰਪੀਅਮ ਨੀਰਜ ਚੋਪੜਾ

Wrestlers Protest News: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿੱਚ ਡਟ ਗਏ ਹਨ। ਉਨ੍ਹਾਂ ਨੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

Wrestlers Protest News: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿੱਚ ਡਟ ਗਏ ਹਨ। ਉਨ੍ਹਾਂ ਨੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਅਥਲੈਟਿਕਸ ਵਿੱਚ ਭਾਰਤ ਦਾ ਪਹਿਲਾ ਓਲੰਪਿਕ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਜੈਵਲਿਨ ਥ੍ਰੋਅਰ ਚੋਪੜਾ ਨੇ ਕਿਹਾ ਕਿ ਇਹ ਦੁਖਦਾਈ ਹੈ ਕਿ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਾ ਪਿਆ।

ਦੱਸ ਦਈਏ ਕਿ ਚੋਪੜਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ਆਈ ਹੈ ਜਦੋਂ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਦੀ ਬਜਾਏ ਪਹਿਲਵਾਨਾਂ ਨੂੰ ਆਪਣਾ ਵਿਰੋਧ ਮੁੜ ਸ਼ੁਰੂ ਕਰਨ ਲਈ ਸੜਕਾਂ 'ਤੇ ਉਤਰਨ ਲਈ ਸਖ਼ਤ ਆਲੋਚਨਾ ਕੀਤੀ ਗਈ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਪਹਿਲਵਾਨਾਂ ’ਤੇ ਵਰ੍ਹਦਿਆਂ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਕਿਹਾ ਸੀ ਕਿ ਸੜਕਾਂ ’ਤੇ ਪ੍ਰਦਰਸ਼ਨ ਕਰਨਾ ਅਨੁਸ਼ਾਸਨਹੀਣਤਾ ਹੈ ਤੇ ਇਸ ਨਾਲ ਦੇਸ਼ ਦਾ ਅਕਸ ਖਰਾਬ ਹੋ ਰਿਹਾ ਹੈ। ਆਈਓਏ ਦੀ ਪ੍ਰਧਾਨ ਪੀਟੀ ਊਸ਼ਾ ਨੇ ਕਿਹਾ, ‘ਪਹਿਲਵਾਨਾਂ ਦਾ ਸੜਕ ’ਤੇ ਰੋਸ ਮੁਜ਼ਾਹਰਾ ਕਰਨਾ ਅਨੁਸ਼ਾਸਨਹੀਣਤਾ ਹੈ। ਇਸ ਨਾਲ ਭਾਰਤ ਦਾ ਅਕਸ ਖਰਾਬ ਹੋ ਰਿਹਾ ਹੈ।’ 

ਇਹ ਵੀ ਪੜ੍ਹੋ: Punjab News: ਬਠਿੰਡਾ ਨੇੜੇ ਨਹਿਰ 'ਚ ਡਿੱਗੀ ਮਿੰਨੀ ਬੱਸ, ਪਿੰਡ ਵਾਸੀਆਂ ਨੇ ਬਚਾਈਆਂ ਕਈ ਜਾਨਾਂ

ਉਨ੍ਹਾਂ ਕਿਹਾ, ‘ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਅਸੀਂ ਉਨ੍ਹਾਂ ਦੀਆਂ ਭਾਵਨਾਵਾਂ ਸਮਝਦੇ ਹਾਂ। ਆਈਓਏ ਦੀ ਇੱਕ ਕਮੇਟੀ ਤੇ ਖਿਡਾਰੀ ਕਮਿਸ਼ਨ ਹੈ। ਸੜਕਾਂ ’ਤੇ ਉੱਤਰਨ ਦੀ ਥਾਂ ਉਨ੍ਹਾਂ ਨੂੰ ਸਾਡੇ ਕੋਲ ਆਉਣਾ ਚਾਹੀਦਾ ਸੀ ਪਰ ਉਨ੍ਹਾਂ ’ਚੋਂ ਕੋਈ ਵੀ ਆਈਓਏ ਕੋਲ ਨਹੀਂ ਆਇਆ।’

ਜ਼ਿਕਰਯੋਗ ਹੈ ਕਿ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜੰਤਰ-ਮੰਤਰ ’ਤੇ ਧਰਨੇ ’ਤੇ ਬੈਠੇ ਹਨ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ 'ਤੇ ਮਜ਼ਦੂਰਾਂ ਨੂੰ ਵੀ ਮਿਲੇਗਾ 10 ਫੀਸਦੀ ਮੁਆਵਜ਼ਾ

ਟਾਪ ਹੈਡਲਾਈਨ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget