ਪੜਚੋਲ ਕਰੋ

ਪੰਚਾਇਤ ਚੋਣਾਂ ਬਾਰੇ ਅੰਕੜਿਆਂ 'ਤੇ ਉੱਠੇ ਸਵਾਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਜੇਕਰ ਰਾਜ ਸੂਚਨਾ ਕਮਿਸ਼ਨ ਵੱਲੋਂ ਜਾਰੀ ਕੀਤੇ ਮੁੱਢਲੇ ਅੰਕੜਿਆਂ ਉੱਤੇ ਝਾਤ ਪਾਈ ਜਾਵੇ ਤਾਂ ਪੰਜਾਬ ਵਿੱਚ ਕਰਵਾਈਆਂ ਜਾ ਰਹੀਆਂ ਪੰਚਾਇਤ ਚੋਣਾਂ ਲੋਕਤੰਤਰੀ ਪ੍ਰਕਿਰਿਆ ਦਾ ਮਜ਼ਾਕ ਉਡਾਉਂਦੀਆਂ ਨਜ਼ਰ ਆ ਰਹੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਵਿੱਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਭਰ ਵਿੱਚ ਸਰਪੰਚਾਂ ਦੀਆਂ 13,726 ਸੀਟਾਂ ਲਈ ਕੁੱਲ 9700 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਸਰਪੰਚਾਂ ਦੀਆਂ ਸੈਂਕੜੇ ਸੀਟਾਂ ਲਈ ਕਿਸੇ ਵੀ ਉਮੀਦਵਾਰ ਨੇ ਕਾਗਜ਼ ਦਾਖ਼ਲ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਿੰਡਾਂ 'ਚ ਸਭ ਤੋਂ ਉੱਚੇ ਅਹੁਦੇ ਯਾਨੀ ਸਰਪੰਚ ਵਾਸਤੇ ਕੋਈ ਮੁਕਾਬਲਾ ਹੀ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਪੰਚਾਂ ਦੀ ਚੋਣ ਦੇ ਮਾਮਲੇ ਵਿੱਚ ਸਥਿਤੀ ਹੋਰ ਵੀ ਮਾੜੀ ਹੈ। ਤਕਰੀਬਨ 85 ਹਜ਼ਾਰ ਸੀਟਾਂ ਲਈ ਸਿਰਫ 27 ਹਜ਼ਾਰ ਉਮੀਦਵਾਰ ਮੈਦਾਨ ਵਿੱਚ ਹਨ। ਇਸ ਤਰ੍ਹਾਂ ਪੰਚਾਂ ਦੀਆਂ ਵੀ ਲਗਪਗ ਦੋ ਤਿਹਾਈ ਸੀਟਾਂ ਲਈ ਕੋਈ ਉਮੀਦਵਾਰ ਮੈਦਾਨ ਵਿੱਚ ਨਹੀਂ। ਚੀਮਾ ਨੇ ਇਲਜ਼ਾਮ ਲਾਇਆ ਹੈ ਕਿ ਇੰਨੇ ਗਲਤ ਅੰਕੜਿਆਂ ਨੂੰ ਬਿਨਾਂ ਪੁਸ਼ਟੀ ਕੀਤਿਆਂ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਗਲਤ ਅੰਕੜਿਆਂ ਨੂੰ ਲੈ ਕੇ ਉੱਠ ਰਹੀਆਂ ਅਫਵਾਹਾਂ ਨੂੰ ਰੋਕਣ ਲਈ ਤੁਰੰਤ ਸਹੀ ਅੰਕੜੇ ਜਾਰੀ ਕੀਤੇ ਜਾਣ, ਜਿਸ ਨਾਲ ਪੰਜਾਬ ਦੀ ਜਨਤਾ ਦਾ ਲੋਕਤੰਤਰ ਤੇ ਚੋਣ ਪ੍ਰਕਿਰਿਆ ਵਿੱਚ ਵਿਸ਼ਵਾਸ਼ ਬਰਕਰਾਰ ਰਹਿ ਸਕੇ। ਉਨ੍ਹਾਂ ਕਿਹਾ ਕਿ ਇਹ ਸਾਰੇ ਅੰਕੜੇ ਚੋਣ ਕਮਿਸ਼ਨ ਦੇ ਹਵਾਲੇ ਨਾਲ ਸਾਰੇ ਮੁੱਖ ਅਖਬਾਰਾਂ ਵਿੱਚ ਛਾਪੇ ਜਾ ਚੁੱਕੇ ਹਨ, ਜਿਸ ਕਰਕੇ ਭਰੋਸੇਯੋਗ ਲੱਗਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ‘ਚ ਵੱਡਾ ਸਿਆਸੀ ਧਮਾਕਾ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ 'ਆਪ' 'ਚ ਸ਼ਾਮਲ; CM ਮਾਨ ਨਾਲ ਵੀਡੀਓ ਵਾਇਰਲ...
ਪੰਜਾਬ ‘ਚ ਵੱਡਾ ਸਿਆਸੀ ਧਮਾਕਾ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ 'ਆਪ' 'ਚ ਸ਼ਾਮਲ; CM ਮਾਨ ਨਾਲ ਵੀਡੀਓ ਵਾਇਰਲ...
Punjab News: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਦੇ ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ; ਸਾਥੀਆਂ ਸਣੇ ਪਾਰਟੀ ਕੀਤੀ ਜੁਆਇੰਨ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਦੇ ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ; ਸਾਥੀਆਂ ਸਣੇ ਪਾਰਟੀ ਕੀਤੀ ਜੁਆਇੰਨ...
ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ 1 ਦੀ ਮੌਤ, 12 ਤੋਂ ਵੱਧ ਲੋਕ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ 1 ਦੀ ਮੌਤ, 12 ਤੋਂ ਵੱਧ ਲੋਕ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਇਹ ਦੁਕਾਨਾਂ 20 ਤਰੀਕ ਨੂੰ ਬੰਦ ਰਹਿਣਗੀਆਂ; ਲੋਕ ਪਹਿਲਾਂ ਹੀ ਕਰ ਲੈਣ ਸਾਰੇ ਇੰਤਜ਼ਾਮ...
ਪੰਜਾਬ 'ਚ ਮੱਚਿਆ ਹਾਹਾਕਾਰ, ਇਹ ਦੁਕਾਨਾਂ 20 ਤਰੀਕ ਨੂੰ ਬੰਦ ਰਹਿਣਗੀਆਂ; ਲੋਕ ਪਹਿਲਾਂ ਹੀ ਕਰ ਲੈਣ ਸਾਰੇ ਇੰਤਜ਼ਾਮ...
Punjab News: ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ
ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਪ੍ਰੈਗਨੈਂਸੀ ਤੋਂ ਬਾਅਦ Diabetes ਖ਼ਤਮ, ਪਰ ਆਹ ਲੱਛਣ ਬਣਾ ਦੇਣਗੇ ਹਾਰਟ-ਥਾਇਰਾਇਡ ਦਾ ਮਰੀਜ਼, ਭੁੱਲ ਕੇ ਵੀ ਨਾ ਕਰੋ ਇਗਨੋਰ
ਪ੍ਰੈਗਨੈਂਸੀ ਤੋਂ ਬਾਅਦ Diabetes ਖ਼ਤਮ, ਪਰ ਆਹ ਲੱਛਣ ਬਣਾ ਦੇਣਗੇ ਹਾਰਟ-ਥਾਇਰਾਇਡ ਦਾ ਮਰੀਜ਼, ਭੁੱਲ ਕੇ ਵੀ ਨਾ ਕਰੋ ਇਗਨੋਰ
Embed widget