ਪੜਚੋਲ ਕਰੋ

ਕਸ਼ਮੀਰ ਮੁੱਦੇ 'ਤੇ ਕਸੂਤਾ ਘਿਰਿਆ ਅਕਾਲੀ ਦਲ, ਹੁਣ ਆਨੰਦਪੁਰ ਸਾਹਿਬ ਮਤੇ ਦਾ ਕੀ ਬਣੂੰ?

ਕਸ਼ਮੀਰ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਟੈਂਡ ਪੰਜਾਬ ਦੀ ਜਨਤਾ ਨੂੰ ਹਜ਼ਮ ਨਹੀਂ ਹੋ ਰਿਹਾ। ਬੀਜੇਪੀ ਨਾਲ ਭਾਈਵਾਲੀ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡ ਕੇ ਕੇਂਦਰੀ ਸਾਸ਼ਿਤ ਪ੍ਰਦੇਸ਼ ਬਣਾਉਣ ਦੇ ਫੈਸਲੇ ਦੀ ਡਟ ਕੇ ਹਮਾਇਤ ਕੀਤੀ ਹੈ। ਦਿਲਚਸਪ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਖੁਦ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਵਕਾਲਤ ਕਰਦਾ ਆਇਆ ਹੈ। ਹੁਣ ਕਮਸ਼ੀਰ ਤੋਂ ਖਾਸ ਰੁਤਬਾ ਤੇ ਅਧਿਕਾਰ ਖੋਹਣ ਦੇ ਮਾਮਲੇ ਵਿੱਚ ਅਕਾਲੀ ਦਲ ਨੇ ਆਪਣੇ ਸਿਧਾਂਤਾਂ ਤੋਂ ਉਲਟ ਸਟੈਂਡ ਲਿਆ ਹੈ।

ਚੰਡੀਗੜ੍ਹ: ਕਸ਼ਮੀਰ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਟੈਂਡ ਪੰਜਾਬ ਦੀ ਜਨਤਾ ਨੂੰ ਹਜ਼ਮ ਨਹੀਂ ਹੋ ਰਿਹਾ। ਬੀਜੇਪੀ ਨਾਲ ਭਾਈਵਾਲੀ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡ ਕੇ ਕੇਂਦਰੀ ਸਾਸ਼ਿਤ ਪ੍ਰਦੇਸ਼ ਬਣਾਉਣ ਦੇ ਫੈਸਲੇ ਦੀ ਡਟ ਕੇ ਹਮਾਇਤ ਕੀਤੀ ਹੈ। ਦਿਲਚਸਪ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਖੁਦ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਵਕਾਲਤ ਕਰਦਾ ਆਇਆ ਹੈ। ਹੁਣ ਕਮਸ਼ੀਰ ਤੋਂ ਖਾਸ ਰੁਤਬਾ ਤੇ ਅਧਿਕਾਰ ਖੋਹਣ ਦੇ ਮਾਮਲੇ ਵਿੱਚ ਅਕਾਲੀ ਦਲ ਨੇ ਆਪਣੇ ਸਿਧਾਂਤਾਂ ਤੋਂ ਉਲਟ ਸਟੈਂਡ ਲਿਆ ਹੈ।

ਕਸ਼ਮੀਰ ਮੁੱਦੇ 'ਤੇ ਕਸੂਤਾ ਘਿਰਿਆ ਅਕਾਲੀ ਦਲ, ਹੁਣ ਆਨੰਦਪੁਰ ਸਾਹਿਬ ਮਤੇ ਦਾ ਕੀ ਬਣੂੰ?

ਇਸ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਕਸ਼ਮੀਰ ਮਾਮਲੇ ’ਤੇ ਅਕਾਲੀ ਦਲ ਵੱਲੋਂ ਬੀਜੇਪੀ ਨੂੰ ਸਮਰਥਨ ਦੇਣਾ ਆਨੰਦਪੁਰ ਸਾਹਿਬ ਮਤੇ ਦੇ ਸਿਧਾਂਤਾਂ ਦੀ ਉਲੰਘਣਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਸ ਮਾਮਲੇ ਉੱਤੇ ਵੱਟੀ ਚੁੱਪ ਕਾਰਨ ਕੈਪਟਨ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਅਕਾਲੀ ਦਲ ਹੁਣ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ। ਇਹ ਵੀ ਅਹਿਮ ਗੱਲ ਹੈ ਕਿ ਇਸ ਵਾਰ ਕਾਂਗਰਸ ਨੇ ਕਸ਼ਮੀਰ ਮਾਮਲੇ 'ਤੇ ਧਾਰਾ 370 ਹਟਾਉਣ ਦਾ ਵਿਰੋਧ ਕੀਤਾ ਹੈ। ਖਾਸਕਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੁੱਦੇ 'ਤੇ ਮੋਦੀ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ 'ਤੇ ਮੋਦੀ ਸਰਕਾਰ ਦੀ ਹਮਾਇਤ ਕੀਤੀ ਹੈ। ਇਸ ਲਈ 'ਆਪ' ਦੀ ਪੰਜਾਬ ਇਕਾਈ ਹਾਲਤ ਹਾਸੋਹੀਣੀ ਬਣ ਗਈ ਹੈ। ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਦਾ ਫੈਸਲਾ ਸਹੀ ਹੈ ਪਰ ਇਸ ਨੂੰ ਲਾਗੂ ਗਲਤ ਢੰਗ ਨਾਲ ਕੀਤਾ ਗਿਆ ਹੈ।

ਕਸ਼ਮੀਰ ਮੁੱਦੇ 'ਤੇ ਕਸੂਤਾ ਘਿਰਿਆ ਅਕਾਲੀ ਦਲ, ਹੁਣ ਆਨੰਦਪੁਰ ਸਾਹਿਬ ਮਤੇ ਦਾ ਕੀ ਬਣੂੰ?

ਸਭ ਤੋਂ ਵੱਧ ਇਸ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਹੀ ਘਿਰ ਰਿਹਾ ਹੈ ਕਿਉਂਕਿ ਅਕਾਲੀ ਦਲ ਦੀ ਪੂਰੀ ਸਿਆਸਤ ਹੀ ਸੂਬਿਆਂ ਨੂੰ ਵੱਧ ਅਧਿਕਾਰਾਂ 'ਤੇ ਖੜ੍ਹੀ ਹੈ। ਸੂਤਰਾਂ ਮੁਤਾਬਕ ਪਾਰਟੀ ਅੰਦਰ ਵੀ ਇਸ ਗੱਲ਼ ਨੂੰ ਲੈ ਕੇ ਚਰਚਾ ਹੈ ਕਿ ਇਸ ਨਾਲ ਅਕਾਲੀ ਦਲ ਨੂੰ ਨੁਕਸਾਨ ਹੋ ਸਕਦਾ ਹੈ। ਕਸ਼ਮੀਰ ਮੁੱਦੇ 'ਤੇ ਮੋਦੀ ਸਰਕਾਰ ਨੂੰ ਹਮਾਇਤ ਦੇਣ ਮਗਰੋਂ ਹੁਣ ਅਕਾਲੀ ਦਲ ਅਨੰਦਪੁਰ ਸਾਹਿਬ ਮਤੇ ਬਾਰੇ ਕਿਵੇਂ ਬੋਲ ਸਕੇਦਾ?

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget