ਪੜਚੋਲ ਕਰੋ

ਸੁਖਬੀਰ ਦੀ ਰੈਲੀ 'ਚ ਯੂਥ ਆਗੂ ਹੋਏ ਤੜਿੰਗ, ਭੁੰਜੇ ਬਹਿ ਕੀਤਾ ਰੋਸ ਜ਼ਾਹਰ

ਖੰਨਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦੇ ਰਸਮੀ ਐਲਾਨ ਮਗਰੋਂ ਅੱਜ ਪਹਿਲੀ ਰੈਲੀ ਵਿੱਚ ਹੀ ਯੂਥ ਆਗੂਆਂ ਵਿੱਚ ਫੁੱਟ ਦਿੱਸੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਇੱਕ ਧੜੇ ਨੇ ਭੁੰਜੇ ਬੈਠ ਕੇ ਆਪਣਾ ਰੋਸ ਵੀ ਪ੍ਰਗਟ ਕੀਤਾ। ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਅਧੀਨ ਪੈਂਦੇ ਖੰਨਾ ਵਿੱਚ ਸੁਖਬੀਰ ਬਾਦਲ ਦੀ ਰੈਲੀ ਨੂੰ ਹਲਕੇ ਦੇ ਅਕਾਲੀ ਨੇਤਾ ਰਣਜੀਤ ਸਿੰਘ ਤਲਵੰਡੀ ਨੇ ਕਰਵਾਇਆ। ਇਸ ਦੌਰਾਨ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿੱਚ ਪੁੱਜੇ ਅਕਾਲੀ ਨੇਤਾ ਜ਼ਮੀਨ ਉੱਤੇ ਬੈਠ ਗਏ, ਕਿਉਂਕਿ ਉਨ੍ਹਾਂ ਨੂੰ ਮੰਚ ਉਤੇ ਜਗ੍ਹਾ ਨਹੀਂ ਦਿੱਤੀ ਗਈ। ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਤਲਵੰਡੀ ਤੇ ਯਾਦੂ ਗਰੁੱਪ ਦੀ ਖਹਿਬਾਜ਼ੀ ਪਹਿਲਾਂ ਤੋਂ ਚੱਲੀ ਆ ਰਹੀ ਹੈ ਪਰ ਇਹ ਅੱਜ ਸੁਖਬੀਰ ਬਾਦਲ ਦੇ ਸਾਹਮਣੇ ਵੀ ਪ੍ਰਗਟ ਹੋ ਗਈ। ਸੁਖਬੀਰ ਦੀ ਰੈਲੀ 'ਚ ਯੂਥ ਆਗੂ ਹੋਏ ਤੜਿੰਗ, ਭੁੰਜੇ ਬਹਿ ਕੀਤਾ ਰੋਸ ਜ਼ਾਹਰ ਸੁਖਬੀਰ ਬਾਦਲ ਨੇ ਫ਼ਤਹਿਗੜ੍ਹ ਸਹਿਬ ਲੋਕ ਸਭਾ ਸੀਟ ਤੋਂ ਦਰਬਾਰਾ ਸਿੰਘ ਗੁਰੂ ਦਾ ਐਲਾਨ ਕਰਦਿਆਂ ਕਿਹਾ ਕਿ ਗੁਰੂ ਕਾਬਲ ਤੇ ਮਿਹਨਤੀ ਇਨਸਾਨ ਹਨ। ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਕੈਪਟਨ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਵਿਕਾਸ ਰੁਕ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਸਰਕਾਰ ਦੇ ਦੋ ਸਾਲ ਵਿੱਚ ਇੱਕ ਵੀ ਗਰਾਂਟ ਨਹੀਂ ਆਈ, ਐਸਸੀ ਸਕਾਲਰਸ਼ਿਪ ਨਹੀਂ ਆਈ ਤੇ ਸਕੂਲੀ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਤਕ ਨਹੀਂ ਦਿੱਤੀਆਂ ਗਈਆਂ। ਬਾਦਲ ਨੇ ਖਰੜ ਡਰੱਗ ਇੰਸਪੈਕਟਰ ਨੂੰ ਸ਼ਰ੍ਹੇਆਮ ਗੋਲ਼ੀਆਂ ਮਾਰਨ 'ਤੇ ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦਾ ਅਮਨ ਕਾਨੂੰਨ ਬਿਲਕੁਲ ਖ਼ਤਮ ਹੋ ਚੁੱਕਿਆ ਹੈ। ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਹਮਲਾ ਬੋਲਦਿਆਂ ਸੁਖਬੀਰ ਨੇ ਕਿਹਾ ਕਿ ਕਿਹਾ ਕਿ ਉਹ ਤਾਂ ਮੈਂਟਲ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਖੰਨਾ ਪੁਲਿਸ ਸੱਤ ਕਰੋੜ ਰੁਪਏ ਖਾ ਗਈ, ਪਾਦਰੀ ਮਾਮਲੇ ਵਿੱਚ 16 ਕਰੋੜ ਫੜਿਆ ਤੇ 9 ਕਰੋੜ ਵਿਖਾਇਆ ਪਰ ਬਾਕੀ ਕਿੱਥੇ ਗਿਆ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget