ਪੜਚੋਲ ਕਰੋ

ਪਟਨਾ ਸਾਹਿਬ ਤੋਂ ਚੱਲੀ ਜਾਗ੍ਰਿਤੀ ਯਾਤਰਾ ਅੱਜ ਅਨੰਦਪੁਰ ਸਾਹਿਬ

ਅਨੰਦਪੁਰ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ 'ਤੇ ਪਹੁੰਚੇਗਾ। ਇਹ ਵਿਸ਼ਾਲ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਭੱਠਾ ਸਾਹਿਬ ਰੋਪੜ ਵਿਖੇ ਪਹੁੰਚਿਆ ਸੀ ਤੇ ਅੱਜ ਗੁ. ਭੱਠਾ ਸਾਹਿਬ ਤੋਂ ਆਰੰਭ ਹੋ ਕੇ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਪਟਨਾ ਸਾਹਿਬ ਦੀ ਧਰਤੀ ਤੋਂ ਪਿਛਲੇ ਕਈ ਦਿਨਾਂ ਤੋਂ ਚੱਲੇ ਇਸ ਵਿਸ਼ਾਲ ਨਗਰ ਕੀਰਤਨ ਦੇ ਨਾਲ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੀ ਖ਼ਾਸ ਤੌਰ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣਗੇ। ਪਟਨਾ ਸਾਹਿਬ ਦੀ ਧਰਤੀ ਇਸ ਜਾਗ੍ਰਿਤੀ ਯਾਤਰਾ ਨੂੰ ਨਿਤੀਸ਼ ਕੁਮਾਰ ਨੇ ਹੀ ਰਵਾਨਾ ਕੀਤਾ ਸੀ। ਨਗਰ ਕੀਰਤਨ ਦੇ ਸਵਾਗਤ ਲਈ ਇਲਾਕੇ ਦੀ ਸਿੱਖ ਸੰਗਤ ਤੇ ਸ਼੍ਰੋ.ਗੁ.ਪ੍ਰ. ਕਮੇਟੀ ਵੱਲੋਂ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਨੇ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਹ ਨਗਰ ਕੀਰਤਨ 2 ਵਜੇ ਦੇ ਕਰੀਬ ਪਹੁੰਚੇਗਾ। ਸੰਗਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੀ ਵਿਸ਼ਰਾਮ ਕਰੇਗੀ ਤੇ ਕੱਲ੍ਹ ਇੱਥੋਂ ਚੱਲ ਕੇ ਨਗਰ ਕੀਰਤਨ ਗੜ੍ਹਸ਼ੰਕਰ, ਹੁਸ਼ਿਆਰਪੁਰ ਤੋਂ ਹੁੰਦਾ ਹੋਇਆ ਰਾਤ ਨੂੰ ਰਾਮਪੁਰ ਖੇੜੇ ਪਹੁੰਚੇਗਾ। ਜਾਣਕਾਰੀ ਹਿਤ ਦੱਸ ਦੇਈਏ ਕਿ ਇਹ ਵਿਸ਼ਾਲ ਨਗਰ ਕੀਰਤਨ ਪਟਨਾ ਸਾਹਿਬ ਦੀ ਧਰਤੀ ਤੋਂ ਆਰੰਭ ਹੋਇਆ ਸੀ ਅਤੇ ਹਰਿਆਣਾ, ਪੰਜਾਬ ਤੇ ਦਿੱਲੀ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਪਟਨਾ ਦੀ ਪਵਿੱਤਰ ਧਰਤੀ ਤੇ ਪਹੁੰਚੇਗਾ। 30 ਨਵੰਬਰ ਨੂੰ ਇਹ ਨਗਰ ਕੀਰਤਨ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇਗਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget