ਪੜਚੋਲ ਕਰੋ

ਯੋਗੀ ਸਰਕਾਰ ਦੀ ਚਿੱਠੀ, ਯੂਪੀ 'ਚ ਪੰਜਾਬੀਆਂ ਦੀ ਐਂਟਰੀ ਬੰਦ

ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਸ ਬਾਰੇ ਪੱਤਰ ਭੇਜਿਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।

ਚੰਡੀਗੜ੍ਹ: ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਸ ਬਾਰੇ ਪੱਤਰ ਭੇਜਿਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਯੂਪੀ ਸਰਕਾਰ ਦੇ ਸਕੱਤਰ ਤਰੁਣ ਗਾਬਾ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਤੋਂ ਬਾਅਦ ਧਾਰਾ 144 ਲਗਾਈ ਗਈ ਹੈ, ਇਸ ਲਈ ਪੰਜਾਬ ਸਰਕਾਰ ਨੂੰ ਆਪਣੇ ਕਿਸਾਨਾਂ ਨੂੰ ਇਜਾਜ਼ਤ ਨਹੀਂ ਦੇਣੀ ਚਾਹੀਦੀ। 

ਇਸ ਦੇ ਨਾਲ ਹੀ ਸੋਮਵਾਰ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੈਲੀਕਾਪਟਰ ਨੂੰ ਲਖਨਾਉ ਹੈਲੀਪੈਡ 'ਤੇ ਉਤਰਨ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੁਦ ਲਖੀਮਪੁਰ ਖੀਰੀ ਜਾਣ ਦਾ ਫੈਸਲਾ ਕੀਤਾ ਅਤੇ ਯੂਪੀ ਸਰਕਾਰ ਤੋਂ ਹੈਲੀਕਾਪਟਰ ਉਤਰਨ ਅਤੇ ਵਾਪਸ ਉਡਾਣ ਭਰਨ ਦੀ ਆਗਿਆ ਮੰਗੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਾ ਚਾਹੁੰਦੇ ਹਨ। ਯੂਪੀ ਸਰਕਾਰ ਨੂੰ ਉਨ੍ਹਾਂ ਦੀ ਮੁਲਾਕਾਤ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।

ਯੋਗੀ ਸਰਕਾਰ ਦੀ ਚਿੱਠੀ, ਯੂਪੀ 'ਚ ਪੰਜਾਬੀਆਂ ਦੀ ਐਂਟਰੀ ਬੰਦ

ਯੂਪੀ ਸਰਕਾਰ ਦੇ ਸਕੱਤਰ ਨੇ ਪੱਤਰ ਭੇਜਿਆ
ਪੰਜਾਬ ਦੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਵਿੱਚ ਆਉਣ ਤੋਂ ਰੋਕਣ ਲਈ ਯੂਪੀ ਸਰਕਾਰ ਦੇ ਸਕੱਤਰ ਨੇ ਪੰਜਾਬ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਪੱਤਰ ਭੇਜਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਤੋਂ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਕਿਸੇ ਨੂੰ ਵੀ ਯੂਪੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਦੀ ਅਗਵਾਈ ਵਾਲੇ ਅਧਿਕਾਰੀਆਂ ਦੇ ਵਫ਼ਦ ਨੂੰ ਯੂਪੀ ਜਾਣ ਲਈ ਕਿਹਾ ਸੀ। ਇਨ੍ਹਾਂ ਲੋਕਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਯੂਪੀ ਸਰਕਾਰ ਨੇ ਉਨ੍ਹਾਂ ਦੇ ਹੈਲੀਕਾਪਟਰ ਨੂੰ ਲਖਨਾਉ ਹਵਾਈ ਅੱਡੇ 'ਤੇ ਉਤਰਨ ਹੀ ਨਹੀਂ ਦਿੱਤਾ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਰੰਧਾਵਾ ਸੜਕ ਰਾਹੀਂ ਯੂਪੀ ਜਾ ਰਹੇ ਹਨ। ਹਾਲਾਂਕਿ, ਯੂਪੀ ਸਰਕਾਰ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਲਖੀਮਪੁਰ ਖੇੜੀ ਵਿੱਚ ਧਾਰਾ -144 ਲਾਗੂ ਕਰ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਯੋਗੀ ਸਰਕਾਰ ਦੀ ਚਿੱਠੀ, ਯੂਪੀ 'ਚ ਪੰਜਾਬੀਆਂ ਦੀ ਐਂਟਰੀ ਬੰਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget