ਪੜਚੋਲ ਕਰੋ

ਸਿੱਖ ਕਤਲੇਆਮ ਵੇਲੇ ਕੈਲੀਫੋਰਨੀਆ ਬੈਠੇ ਸੀ ਸੁਖਬੀਰ ਬਾਦਲ, ਕੈਪਟਨ ਨੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬੇਅਦਬੀ ਕਾਂਡ ਮਾਮਲੇ ਬਾਰੇ ਰਿਪੋਰਟ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿੱਚ ਰਿਪੋਰਟ ਪੇਸ਼ ਕੀਤੀ। ਇਸ ਪਿੱਛੋਂ ਅਕਾਲੀ ਦਲ ਦੇ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ। ਚਾਰ ਭਾਗਾਂ ਵਿੱਚ ਵੰਡੀ ਰਿਪੋਰਟ 'ਤੇ ਕੱਲ੍ਹ ਬਹਿਸ ਹੋਏਗੀ। ਇਸੇ ਦੌਰਾਨ ਅਸੈਂਬਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਕਾਂਗਰਸ ਤੇ ਅਕਾਲੀਆਂ ਦਾ ਕਦੀ ਨਾ ਖ਼ਤਮ ਹੋਣ ਵਾਲਾ ਰੌਲ਼ਾ ਵੀ ਖੂਬ ਪਿਆ। ਸਦਨ ਵਿੱਚ ਜਿਵੇਂ ਹੀ ਅਕਾਲੀਆਂ ਨੇ ਕਾਂਗਰਸ ਖਿਲਾਫ ਨਾਅਰੇ ਲਾਉਣੇ ਸ਼ੁਰੂ ਕੀਤੇ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਖ਼ਲ ਦਿੰਦਿਆਂ ਕਿਹਾ ਕਿ 1984 ਵਿੱਚ ਜਿਸ ਸਮੇਂ ਦੰਗਿਆਂ ਦੀ ਘਟਨਾ ਵਾਪਰੀ, ਉਸ ਸਮੇਂ ਪੰਜਾਬ ਵਿੱਚ ਅਕਾਲੀਆਂ ਦਾ ਹੀ ਰਾਜ ਚੱਲਦਾ ਸੀ। ਮੁੱਖ ਮੰਤਰੀ ਨੇ ਅਕਾਲੀਆਂ ’ਤੇ ਇਲਜ਼ਾਮ ਲਾਇਆ ਕਿ ਉਹ ਸਿਰਫ ਉਹੀ ਮੁੱਦੇ ਉਠਾਉਂਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਨੂੰ ਸਿਆਸੀ ਲਾਹਾ ਮਿਲਣਾ ਹੁੰਦਾ ਹੈ। ਸੁਖਬੀਰ ਸਿੰਘ ਬਾਦਲ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਜਿਸ ਸਮੇਂ ਦੰਗਿਆਂ ਦੀ ਘਟਨਾ ਵਾਪਰੀ, ਉਸ ਸਮੇਂ ਸੁਖਬੀਰ ਕੈਲੀਫੋਰਨੀਆ ਦੀ ਕਿਸੇ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਹੇ ਸੀ ਤੇ ਬਿਕਰਮ ਮਜੀਠੀਆ ਉਸ ਸਮੇਂ ਮਹਿਜ਼ 8 ਸਾਲ ਦੀ ਉਮਰ ਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਦੰਗਿਆਂ ਵੇਲੇ ਰਾਜੀਵ ਗਾਂਧੀ ਬੰਗਾਲ ਵਿੱਚ ਮੌਜੂਦ ਸਨ। ਦੰਗਿਆਂ ਦੀ ਘਟਨਾ ਪਿੱਛੇ ਕਾਂਗਰਸ ਦਾ ਨਹੀਂ, ਬਲਕਿ ਕੁਝ ਵਿਅਕਤੀਆਂ ਦਾ ਹੱਥ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget