ਪੜਚੋਲ ਕਰੋ

ਨੌਜਵਾਨ ਜਹਾਜ਼ਾਂ 'ਚ ਸਫਰ ਕਰ ਮੰਗ ਰਿਹਾ ਕਿਸਾਨਾਂ ਲਈ ਹਮਾਇਤ, ਇੰਝ ਕਰ ਰਿਹਾ ਲੋਕਾਂ ਨੂੰ ਜਾਗਰੂਕ

ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਅੰਦੋਲਨ ਅੱਜ 46ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ।

ਚੰਡੀਗੜ੍ਹ: ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਅੰਦੋਲਨ ਅੱਜ 46ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ। ਕਿਸਾਨ ਵੱਖ-ਵੱਖ ਢੰਗ ਨਾਲ ਖੇਤੀ ਕਾਨੂੰਨਾਂ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ। ਇਸ ਦੌਰਾਨ ਮਾਛੀਵਾੜਾ ਦੇ ਮੁਸ਼ਕਾਬਾਦ ਦਾ ਇੱਕ ਕਿਸਾਨ ਨੌਜਵਾਨ 25 ਦਿਨਾਂ ਤੋਂ ਵੱਖਰੇ ਅੰਦਾਜ਼ 'ਚ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ। ਇਹ ਕਿਸਾਨ ਨੌਜਵਾਨ ਕਦੀ ਬਸ, ਟ੍ਰੇਨ, ਮੈਟਰੋ ਤੇ ਇੱਥੋਂ ਤਕ ਕੇ ਹਵਾਈ ਜਹਾਜ਼ 'ਚ ਸਫਰ ਕਰਕੇ ਲੋਕਾਂ ਨੂੰ ਖੇਤੀ ਕਾਨੂੰਨਾਂ ਦੇ ਨੁਕਸਾਨ ਬਾਰੇ ਪ੍ਰਚਾਰ ਕਰਦਾ ਹੈ ਤੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਕਿਸਾਨਾਂ ਦਾ ਸਮਰਥਨ ਕਰਨ। ਨੌਜਵਾਨ  ਖੁਦ ਦੇ ਖਰਚੇ ਤੇ ਹਵਾਈ ਜਹਾਜ਼ ਦੀਆਂ ਟਿਕਟਾਂ ਲੈ ਕੇ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ। ਕਿਸਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਚਾਰ ਮਗਰੋਂ ਹੁਣ ਦਿੱਲੀ ਹਰਿਆਣਾ ਹੁੰਦੇ ਹੋਏ ਯੂਪੀ ਦੇ ਆਗਰਾ 'ਚ ਆਪਣੇ ਮਿਸ਼ਨ ਤੇ ਹੈ। ਛੋਟੇ ਜਿਹੇ ਪਰਿਵਾਰ ਤੋਂ ਕੁਲਬੀਰ ਸਿੰਘ ਜ਼ਮੀਨ ਠੇਕੇ ਤੇ ਲੈ ਕੇ ਖੇਤੀ ਕਰਦਾ ਹੈ। ਉਸ ਦੇ ਆਪਣੇ ਕੋਲ ਸਿਰਫ ਇੱਕ ਏਕੜ ਤੋਂ ਵੀ ਘੱਟ ਜ਼ਮੀਨ ਹੈ ਪਰ ਉਹ ਭਰਾਵਾਂ ਦੀ ਪੰਜ ਏਕੜ ਜ਼ਮੀਨ ਠੇਕੇ ਤੇ ਲੈਂਦਾ ਹੈ ਤੇ ਖੇਤੀ ਕਰਦਾ ਹੈ। ਕੁਲਬੀਰ ਦਾ ਮੰਨਣਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਮਾਰ ਸਭ ਤੋਂ ਵੱਧ ਗਰੀਬ ਵਰਗ ਨੂੰ ਹੀ ਪਏਗੀ ਜੋ ਅੱਜ ਤੱਕ ਇਹ ਸੋਚ ਰਹੇ ਹਨ ਕਿ ਇਹ ਤਾਂ ਕਿਸਾਨਾਂ ਦਾ ਮਾਮਲਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...

ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ

ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ

ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

Embed widget