ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਜੋਤੀ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ਦੇ ਡੱਬਵਾਲੀ ਰੋਡ ਤੇ ਸਥਿਤ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ 'ਚ ਜੋਤੀ ਲੰਬੇ ਸਮੇਂ ਤੋਂ ਕੰਮ ਕਰ ਰਹੀ ਸੀ। ਲੌਕਡਾਊਨ ਦੌਰਾਨ ਯੂਨੀਵਰਸਿਟੀ ਦਾ ਸਟਾਫ ਉਸ ਨੂੰ ਲੈਣ ਲਈ ਆਉਂਦਾ ਸੀ।
ਲੜਕੀ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਅੱਜ ਵੀ ਉਸ ਨੂੰ ਯੂਨੀਵਰਸਿਟੀ ਦੇ ਸਟਾਫ ਮੈਂਬਰ ਲੈਣ ਆਏ ਸੀ। ਕੁਝ ਘੰਟੇ ਬਾਅਦ ਫੋਨ ਤੇ ਜਾਣਕਾਰੀ ਮਿਲੀ ਕਿ ਜੋਤੀ ਦਾ ਐਕਸੀਡੈਂਟ ਹੋ ਗਿਆ ਹੈ ਪਰ ਜਦੋਂ ਉਨ੍ਹਾਂ ਜਾ ਕਿ ਵੇਖਿਆ ਤਾਂ ਸੱਚ ਕੁਝ ਹੋਰ ਹੀ ਸੀ।
ਇਸ ਦੌਰਾਨ ਪੁਲਿਸ ਨੇ ਕਿਹਾ ਕਿ ਉਨ੍ਹਾਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕਿ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸਰਹੱਦ 'ਤੇ ਭਾਰਤ ਤੇ ਚੀਨ ਦੀ ਫੌਜ ਭਿੜੀ, ਕਈ ਜਵਾਨ ਜ਼ਖਮੀ
ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ
ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ!
ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ