ਪੜਚੋਲ ਕਰੋ

ਨੌਜਵਾਨ ਤੇ ਮਟਿਆਰ ਨੇ ਰੇਲਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ, ਜਾਂਚ ਜਾਰੀ

ਇਹ ਮਾਮਲਾ ਪਿਆਰ ਦਾ ਜਾਪਦਾ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਰੇਲਵੇ ਪੁਲਿਸ ਨੂੰ ਉਨ੍ਹਾਂ ਕੋਲੋਂ ਕੋਈ ਸੁਸਾਈਡ ਨੋਟ ਮਿਲਿਆ ਹੈ।

Punjab News: ਜ਼ੀਰਕਪੁਰ 'ਚ ਭਾਂਖਰਪੁਰ-ਘੱਗਰ ਰੇਲਵੇ ਪੁਲ 'ਤੇ ਪਿੰਡ ਨਗਲਾ ਨੇੜੇ ਰੇਲਗੱਡੀ ਅੱਗੇ ਆ ਕੇ ਇੱਕ ਨੌਜਵਾਨ ਅਤੇ ਮੁਟਿਆਰ ਨੇ ਖੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਇਹ ਮਾਮਲਾ ਪਿਆਰ ਦਾ ਜਾਪਦਾ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਰੇਲਵੇ ਪੁਲਿਸ ਨੂੰ ਉਨ੍ਹਾਂ ਕੋਲੋਂ ਕੋਈ ਸੁਸਾਈਡ ਨੋਟ ਮਿਲਿਆ ਹੈ।

ਦੋਵੇਂ ਮ੍ਰਿਤਕ ਜ਼ੀਰਕਪੁਰ ਦੇ ਵੀਆਈਪੀ ਰੋਡ ਦੇ ਵਸਨੀਕ ਦੱਸੇ ਜਾਂਦੇ ਹਨ। ਹਾਲਾਂਕਿ ਮ੍ਰਿਤਕ ਨੌਜਵਾਨ ਦੇ ਆਧਾਰ ਕਾਰਡ 'ਤੇ ਲੜਕੀ ਦੇ ਆਧਾਰ ਕਾਰਡ 'ਤੇ ਉੱਤਰ ਪ੍ਰਦੇਸ਼ ਦੇ ਮੇਰਠ ਅਤੇ ਵੀਆਈਪੀ ਰੋਡ ਦਾ ਪਤਾ ਦਰਜ ਹੈ। ਆਧਾਰ ਕਾਰਡ ਅਨੁਸਾਰ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ ਸਿੰਘ (33) ਵਾਸੀ ਰਘੂਕੁਲ ਨਗਰ, ਸ਼ਾਸਤਰੀ ਨਗਰ ਮੇਰਠ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਸੁਨੀਤਾ ਸੈਨਾਪਤੀ (32) ਵਾਸੀ ਹਾਲੀਵੁੱਡ ਹਾਈਟਸ-1 ਵੀਆਈਪੀ ਰੋਡ ਜ਼ੀਰਕਪੁਰ ਵਜੋਂ ਹੋਈ ਹੈ।  ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Chandigahr: ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦੀ ਕਹੀ ਗੱਲ

ਇਸ ਹਾਦਸੇ ਬਾਬਤ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਨੇ ਸ਼ਾਮ 5.40 ਵਜੇ ਖੁਦਕੁਸ਼ੀ ਕਰ ਲਈ। ਇਸ ਸਮੇਂ ਯਾਤਰੀ ਰੇਲਗੱਡੀ ਅੰਬਾਲਾ ਤੋਂ ਕਾਲਕਾ ਵੱਲ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਇਕੱਠਿਆ ਦੇਖ ਦੇ ਇਹ ਮਾਮਲਾ ਪਿਆਰ ਦਾ ਜਾਪਦਾ ਹੈ ਫਿਲਹਾਲ ਉਨ੍ਹਾਂ ਦੇ ਆਧਾਰ ਕਾਰਡ ਤੋਂ ਜਾਂਚ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਸਪੰਰਕ ਸਾਧਿਆ ਜਾ ਰਿਹਾ ਹੈ।ਜਾਂਚ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਲੜਕੀ ਨੂੰ ਜ਼ਖਮੀ ਹਾਲਤ 'ਚ 108 ਐਂਬੂਲੈਂਸ ਰਾਹੀਂ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇੱਥੇ ਉਸ ਦੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget