ਪੜਚੋਲ ਕਰੋ

Breaking news: ਨੌਜਵਾਨ ਨੇ ਮੰਗੇਤਰ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ 

Crime News : ਸਮਰਾਲਾ 'ਚ ਇੱਕ ਨੌਜਵਾਨ ਵੱਲੋਂ ਪਹਿਲਾਂ ਆਪਣੀ ਮੰਗੇਤਰ ਨੂੰ ਗੋਲੀ ਮਾਰੀ ਗਈ ਤੇ ਬਾਅਦ 'ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਉੱਤਰ ਪ੍ਰਦੇਸ਼ ਤੋਂ ਪੰਜਾਬ ਦੇ ਸਮਰਾਲਾ ਦੇ ਪਿੰਡ ਕੋਟਲਾ ਆਇਆ ਸੀ

Breaking news: ਸਮਰਾਲਾ 'ਚ ਇੱਕ ਨੌਜਵਾਨ ਵੱਲੋਂ ਪਹਿਲਾਂ ਆਪਣੀ ਮੰਗੇਤਰ ਨੂੰ ਗੋਲੀ ਮਾਰੀ ਗਈ ਤੇ ਬਾਅਦ 'ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਉੱਤਰ ਪ੍ਰਦੇਸ਼ ਤੋਂ ਪੰਜਾਬ ਦੇ ਸਮਰਾਲਾ ਦੇ ਪਿੰਡ ਕੋਟਲਾ ਆਇਆ ਸੀ। ਉਸ ਨੇ ਦੇਸੀ ਕੱਟੇ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਸਮਰਾਲਾ ਦੇ ਪਿੰਡ ਕੋਟਲਾ ਵਿੱਚ ਇੱਟਾਂ ਦੇ ਭੱਠੇ ਉਪਰ ਕੰਮ ਕਰਦੇ ਉੱਤਰ ਪ੍ਰਦੇਸ਼ ਦੇ ਪਰਿਵਾਰ ਦੀ ਇੱਕ ਲੜਕੀ ਨੂੰ ਮੰਗੇਤਰ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਨੌਜਵਾਨ ਨੇ ਖੁਦ ਨੂੰ ਗੋਲੀ ਮਾਰੀ ਲਈ। ਲੜਕੀ ਦੇ ਪਿਤਾ ਓਮ ਸਿੰਘ ਤੇ ਮਾਤਾ ਕੁਸਮ ਲਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਲੜਕੀ ਮਨੀਸ਼ਾ ਦੀ ਮੰਗਣੀ ਉੱਤਰ ਪ੍ਰਦੇਸ਼ ਦੇ ਮੁਜ਼ਫਰਨਗਰ ਰਹਿੰਦੇ ਸਨੀ ਕੁਮਾਰ ਨਾਲ ਕੀਤੀ ਸੀ। 

ਅੱਜ ਅਚਾਨਕ ਸਨੀ ਕੁਮਾਰ ਭੱਠੇ ਉਪਰ ਕੁਆਰਟਰ ਵਿੱਚ ਆਇਆ ਤਾਂ ਲੜਕੀ ਦਾ ਪਿਤਾ ਕੋਲਡ ਡਰਿੰਕ ਲੈਣ ਚਲਾ ਗਿਆ। ਬਾਅਦ ਵਿੱਚ ਸਨੀ ਨੇ ਲੜਕੀ ਦੀ ਮਾਤਾ ਕੁਸਮ ਨੂੰ ਕਿਹਾ ਕਿ ਉਸ ਨੇ ਆਪਣੀ ਮੰਗੇਤਰ ਨਾਲ ਕੋਈ ਗੱਲ ਕਰਨੀ ਹੈ। ਲੜਕੀ ਦੀ ਮਾਤਾ ਕੁਆਰਟਰ ਵਿੱਚੋਂ ਬਾਹਰ ਨਿਕਲ ਆਈ ਤਾਂ ਇਸ ਮਗਰੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। 

ਸਨੀ ਨੇ ਮਨੀਸ਼ਾ ਦੇ ਸਿਰ ਵਿੱਚ ਗੋਲੀ ਮਾਰੀ ਤੇ ਇਸ ਮਗਰੋਂ ਭੱਜ ਗਿਆ। ਜਦੋਂ ਭੱਠੇ ਉਪਰ ਰਹਿੰਦੇ ਹੋਰ ਲੋਕ ਉਸ ਦਾ ਪਿੱਛਾ ਕਰਨ ਲੱਗੇ ਤਾਂ ਸਨੀ ਭੱਜਦਾ ਹੋਇਆ ਫਾਇਰਿੰਗ ਕਰਨ ਲੱਗਿਆ ਤੇ ਥੋੜ੍ਹੀ ਦੂਰੀ ਉਪਰ ਜਾ ਕੇ ਖੁਦ ਨੂੰ ਗੋਲੀ ਮਾਰ ਲਈ। 

ਮੌਕੇ 'ਤੇ ਪੁੱਜੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਲੜਕੀ ਦੇ ਪਿਤਾ ਓਮ ਸਿੰਘ ਦੇ ਬਿਆਨ ਦਰਜ ਕਰ ਲਏ ਹਨ। ਦੋਵੇਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਸਨੀ ਵਾਰਦਾਤ ਨੂੰ ਅੰਜਾਮ ਦੇਣ ਲਈ ਦੇਸੀ ਕੱਟਾ ਉੱਤਰ ਪ੍ਰਦੇਸ਼ ਤੋਂ ਲਿਆਇਆ ਸੀ। ਉਸ ਦੀ ਜੇਬ ਵਿੱਚੋਂ ਦੋ ਜਿੰਦਾ ਕਾਰਤੂਸ ਵੀ ਮਿਲੇ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget