ਪੜਚੋਲ ਕਰੋ

ਹੜ੍ਹ ਦੇ ਤੇਜ਼ ਬਹਾਅ 'ਚ ਰੁੜਨ ਕਾਰਨ ਨੌਜਵਾਨ ਦੀ ਹੋਈ ਸੀ ਮੌਤ, ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੀ 4 ਲੱਖ ਦੀ ਵਿੱਤੀ ਸਹਾਇਤਾ

Guru Har Sahai News : ਗੁਰੂਹਰਸਹਾਏ ਹਲਕੇ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਨੌਜਵਾਨ ਜਗਦੀਸ਼ ਸਿੰਘ 42 ਪੁੱਤਰ ਵੀਰ ਸਿੰਘ ਦੀ ਬੀਤੇ ਕੱਲ੍ਹ ਤੇਜ਼ ਬਹਾਅ ਵਾਲੇ ਪਾਣੀ ਦੀ ਪੁੱਲੀ ਤੋਂ ਗੁਜ਼ਰਦਿਆਂ ਪੈਰ

Guru Har Sahai News : ਗੁਰੂਹਰਸਹਾਏ ਹਲਕੇ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਨੌਜਵਾਨ ਜਗਦੀਸ਼ ਸਿੰਘ 42 ਪੁੱਤਰ ਵੀਰ ਸਿੰਘ ਦੀ ਬੀਤੇ ਕੱਲ੍ਹ ਤੇਜ਼ ਬਹਾਅ ਵਾਲੇ ਪਾਣੀ ਦੀ ਪੁੱਲੀ ਤੋਂ ਗੁਜ਼ਰਦਿਆਂ ਪੈਰ ਫਿਸਲਣ ਤੇ ਪਾਣੀ ਵਿੱਚ ਡੁੱਬਣ ਕਰਕੇ ਮੌਤ ਹੋ ਗਈ ਸੀ। ਅੱਜ ਉਸ ਦੀ ਲਾਸ਼ ਮਿਲਣ ਉਪਰੰਤ ਵਿਧਾਇਕ ਗੁਰੂਹਰਸਹਾਏ ਫੌਜਾਂ ਸਿੰਘ ਸਰਾਰੀ, ਐਸਡੀਐਮ ਸੂਰਜ ਕੁਮਾਰ ਦੀ ਹਾਜ਼ਰੀ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦਾ ਸੰਸਕਾਰ ਕੀਤਾ ਗਿਆ। 
ਇਸ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਭਾਣਾ ਵਰਤਿਆ ਹੈ ਕਿ ਜਗਦੀਸ਼ ਸਿੰਘ ਦਾ ਪੁਲੀ ਤੋਂ ਪੈਰ ਫਿਸਲਣ ਤੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਮ੍ਰਿਤਕ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਐਸਡੀਐਮ ਸੂਰਜ ਕੁਮਾਰ ਵੱਲੋਂ ਮ੍ਰਿਤਕ ਦੇ ਘਰ ਪਹੁੰਚ ਕੇ ਉਸ ਦੀ ਪਤਨੀ ਬਿਮਲਾ ਰਾਣੀ ਅਤੇ ਪਿਤਾ ਵੀਰ ਸਿੰਘ ਅਤੇ ਮਾਤਾ ਜੀਤੋ ਬਾਈ ਸਮੇਤ ਪਰਿਵਾਰਿਕ ਮੈਂਬਰਾਂ ਨੂੰ ਮੌਕੇ ਤੇ ਜਾ ਕੇ ਸੌਂਪਿਆ ਗਿਆ।

ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ ਕਿ ਪਰਿਵਾਰ ਦਾ ਇੱਕ ਕਮਾਉਣ ਵਾਲਾ ਮੁਖੀ ਜਿਸ ਦੀ ਬੀਤੇ ਕਲ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ।

ਇਸ ਦੁਖਦਾਈ ਘਟਨਾ ਦੇ ਵਾਪਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਰਾਹਤ ਫੰਡ ਵਿੱਚੋਂ ਦਿੱਤਾ ਗਿਆ ਹੈ। ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਉਹ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ

Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ

Punjab News: ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Punjab News: ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਭਾਰਤੀ ਵਿਦਿਆਰਥੀਆਂ ਖਿਲਾਫ਼ ਟਰੰਪ ਲੈਣ ਵਾਲੇ ਵੱਡਾ ਐਕਸ਼ਨ! ਕਾਲਜ ਪ੍ਰਦਰਸ਼ਨਕਾਰੀਆਂ ਦੀ ਲਿਸਟ ਤਿਆਰ, ਮੰਗੀ ਡਿਟੇਲ

Maruti-Hyundai 'ਤੇ ਮਿਲ ਰਿਹਾ ਭਾਰੀ ਡਿਸਕਾਊਂਟ, ਖਰੀਦਣ ਲਈ ਗਾਹਕਾਂ ਦੀ ਲੱਗੀ ਭੀੜ; ਮੌਕਾ ਸਿਰਫ ਇਸ ਦਿਨ ਤੱਕ...

Punjab News: ਪੰਜਾਬ 'ਚ IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਵਿਜੀਲੈਂਸ ਬਿਊਰੋ ਦਾ ਚੀਫ਼ ਕਿਉਂ ਬਦਲਿਆ?

1 ਅਪ੍ਰੈਲ ਤੋਂ ਕੀ ਹੋਏਗਾ ਮਹਿੰਗਾ ਤੇ ਕੀ ਸਸਤਾ? Tata, Maruti ਤੋਂ ਲੈਕੇ Hyundai ਦੀਆਂ ਗੱਡੀਆਂ ਦੀ ਕਿੰਨੀ ਵੱਧ ਜਾਏਗੀ ਕੀਮਤ?

Embed widget