ਪੜਚੋਲ ਕਰੋ

ਸੜਕਾਂ 'ਤੇ ਆਵਾਰਾ ਪਸ਼ੂਆਂ ਦਾ ਕਹਿਰ, ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ

ਆਵਾਰਾ ਪਸ਼ੂ ਆਏ ਦਿਨ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੇ ਹਨ। ਪ੍ਰਸਾਸ਼ਨ ਦੀ ਲਾਪ੍ਰਵਾਹੀ ਦੇ ਚੱਲਦੇ ਲੋਕ ਮੌਤ ਦੇ ਮੂੰਹ ਜਾ ਰਹੇ ਹਨ। ਲੋਕਾਂ ਤੋਂ ਗਾਂ ਟੈਕਸ ਤੇ ਹੋਰ ਟੈਕਸ ਲਏ ਜਾਣ ਦੇ ਬਾਅਦ ਵੀ ਇਨ੍ਹਾਂ ਪਸ਼ੂਆਂ ‘ਤੇ ਰੋਕ ਨਹੀਂ ਲਾਈ ਜਾ ਰਹੀ।

ਫ਼ਾਜ਼ਿਲਕਾ: ਆਵਾਰਾ ਪਸ਼ੂ ਆਏ ਦਿਨ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੇ ਹਨ। ਪ੍ਰਸਾਸ਼ਨ ਦੀ ਲਾਪ੍ਰਵਾਹੀ ਦੇ ਚੱਲਦੇ ਲੋਕ ਮੌਤ ਦੇ ਮੂੰਹ ਜਾ ਰਹੇ ਹਨ। ਲੋਕਾਂ ਤੋਂ ਗਾਂ ਟੈਕਸ ਤੇ ਹੋਰ ਟੈਕਸ ਲਏ ਜਾਣ ਦੇ ਬਾਅਦ ਵੀ ਇਨ੍ਹਾਂ ਪਸ਼ੂਆਂ ‘ਤੇ ਰੋਕ ਨਹੀਂ ਲਾਈ ਜਾ ਰਹੀ। ਬੀਤੀ ਰਾਤ ਫ਼ਾਜ਼ਿਲਕਾ-ਅਬੋਹਰ ਰੋਡ ‘ਤੇ ਪਿੰਡ ਬੁਰਜ ਮੁਹਾਰ ‘ਚ ਨੌਜਵਾਨ ਰੋਹਤਾਸ਼ ਕੁਮਾਰ ਦੀ ਆਵਾਰ ਪਸ਼ੂ ਨਾਲ ਟਕਰਾ ਕੇ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੋਹਤਾਸ਼ ਦੇ ਭਰਾ ਕਾਲੂਰਾਮ ਨੇ ਦੱਸਿਆ ਕਿ ਉਸ ਦਾ ਭਰਾ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ। ਉਹ ਬੀਤੀ ਰਾਤ ਕਰੀਬ 10 ਵਜੇ ਕੰਮ ਤੋਂ ਵਾਪਸ ਪਰਤ ਰਿਹਾ ਸੀ। ਆਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਉਨ੍ਹਾਂ ਸਰਕਾਰ ਤੋਂ ਆਵਾਰਾ ਪਸ਼ੂਆਂ ‘ਤੇ ਜਲਦੀ ਰੋਕ ਲਾਉਣ ਦੀ ਮੰਗ ਕੀਤੀ ਹੈ ਤਾਂ ਹੋ ਅਜਿਹੇ ਹਾਦਸੇ ਹੋਰ ਨਾ ਹੋਣ। ਸੜਕਾਂ 'ਤੇ ਆਵਾਰਾ ਪਸ਼ੂਆਂ ਦਾ ਕਹਿਰ, ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ ਉਧਰ ਮਾਮਲੇ ਦੀ ਜਾਂਚ ਕਰ ਰਹੇ ਅਬੋਹਰ ਥਾਣੇ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਸੂਚਨਾ ਮਿਲੀ ਕਿ ਗਾਂ ਨਾਲ ਟਕਰਾਉਣ ਨਾਲ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਨੂੰ 108 ਐਂਬੁਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget