ਪੜਚੋਲ ਕਰੋ

ਪੁਰਾਣੀ ਰੰਜਿਸ਼ ਦੇ ਚਲਦਿਆਂ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਆਏ ਦਿਨ ਹੀ ਪੰਜਾਬ ਵਿਚ ਗੈਂਗਵਾਰ ਹੋ ਰਹੀ ਹੈ, ਇਨ੍ਹਾਂ ਗੈਂਗਵਾਰਾਂ ਵਿਚ ਆਮ ਲੋਕਾਂ ਦਾ ਵੀ ਨੁਕਸਾਨ ਹੋ ਸਕਦਾ ਹੈ।

ਗੁਰਦਾਸਪੁਰ: ਵਿਧਾਨਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਹਰਚੋਵਾਲ ਅਧੀਨ ਪੈਂਦੇ ਪਿੰਡ ਭਾਮ ਦੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਪੁੱਤਰ ਬਾਬਾ ਸੁਖਜਿੰਦਰ ਸਿੰਘ ਵਾਸੀ ਭਾਮ ਜੋ ਕਿ ਚੱਢਾ ਸ਼ੂਗਰ ਮਿੱਲ ਕੀਡ਼ੀ ਅਫਗਾਨਾ ਵਿਖੇ ਨੌਕਰੀ ਕਰਦਾ ਸੀ। ਉਸ ਦੀ ਹਰਚੋਵਾਲ ਤੋਂ ਬਟਾਲਾ ਰੋਡ ਤੇ ਇਕ ਟਿਊਬਵੈੱਲ ਉਤੇ ਗੋਲੀਆਂ ਨਾਲ ਵਿੰਨ੍ਹੀ ਲਾਸ਼ ਮਿਲੀ।

ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਨੂੰ ਸੁਚਨਾ ਦਿੱਤੀ। ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਦੀ ਪੁਰਾਣੀ ਰੰਜਿਸ਼ ਚਲੀ ਹੈ ਅਤੇ ਇਨ੍ਹਾਂ ਹੁਣ ਇਨ੍ਹਾਂ ਦਾ ਰਾਜੀਨਾਮਾ ਵੀ ਹੋ ਸੀ। ਪਰ ਹੁਣ ਫਿਰ ਝਗੜਾ ਹੋਇਆ, ਜਿਸ ਵਿਚ ਇੱਕ ਦੀ ਮੌਤ ਹੋ ਗਈ ਹੈ।

ਇਸ ਸਬੰਧੀ ਮ੍ਰਿਤਕ ਦੇ ਪਿਤਾ ਬਾਬਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਨੂੰ ਅੱਜ ਦੁਪਹਿਰ ਦੇ ਸਮੇਂ ਦੋ ਨੌਜਵਾਨ ਘਰੋਂ ਮੋਟਰਸਾਈਕਲ ਤੇ ਬਿਠਾ ਕੇ ਲੈ ਕੇ ਆਏ ਸੀ। ਕੁਝ ਸਮੇਂ ਬਾਅਦ ਜਦੋਂ ਉਨ੍ਹਾਂ ਨੇ ਗੁਰਵਿੰਦਰ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ। ਇਸ ਉਪਰੰਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਗੁਰਪਿੰਦਰ ਨੇ ਉਨ੍ਹਾਂ ਨੂੰ ਦੱਸਿਆ ਕਿ ਪਿੰਡ ਹਰਚੋਵਾਲ ਦੇ ਕੁਝ ਮੁੰਡਿਆਂ ਨਾਲ ਉਸ ਦਾ ਝਗੜਾ ਚੱਲ ਰਿਹਾ ਹੈ ਜਿਸ ਦਾ ਰਾਜ਼ੀਨਾਮਾ ਹੋ ਗਿਆ ਹੈ ਅਤੇ ਹੁਣ ਕੋਈ ਖਤਰੇ ਦੀ ਗੱਲ ਨਹੀਂ ਹੈ। ਪਰ ਅੱਜ ਉਸ ਦਾ ਕਤਲ ਹੋ ਗਿਆ ਹੈ। ਜਵਾਨ ਪੁੱਤਰ ਦੀ ਮੌਤ ਕਾਰਨ ਉਸ ਦਾ ਪੂਰਾ ਪਰਿਵਾਰ ਹੀ ਉੱਜੜ ਗਿਆ ਹੈ।

ਡੀਐੱਸਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪਿੰਦਰ ਸਿੰਘ ਦੇ ਕਤਲ ਦੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਕਿ ਇਹ ਕਤਲ ਕਿਹੜੇ ਕਾਰਨਾਂ ਕਰਕੇ ਹੋਇਆ ਹੈ ਅਤੇ ਇਸ ਕਤਲ ਵਿਚ ਕੌਣ ਕੌਣ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪਿੰਡ ਦੇ ਲੋਕਾਂ ਨੇ ਕਿਹਾ ਕਿ ਇਨ੍ਹਾਂ ਗੈਂਗਵਾਰਾਂ ਦੇ ਉਤੇ ਨਕੇਲ ਸਕੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Triple Talaq: 5 ਸੈਕੰਡ ਦੀ ਆਡੀਓ ਤੇ ਬਰਬਾਦ ਹੋ ਗਈ ਔਰਤ ਦੀ ਜ਼ਿੰਦਗੀ, ਜਾਣੋ ਸਾਰਾ ਮਾਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget