ਪੜਚੋਲ ਕਰੋ

Marriage ਤੋਂ ਸਾਲ ਬਾਅਦ ਨੌਜਵਾਨ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ ,ਸੁਸਾਈਡ ਨੋਟ 'ਚ ਲਿਖਿਆ -"ਮੈਂ ਮਰਨਾ ਨਹੀਂ ਚਾਹੁੰਦਾ ਸੀ, ਮੇਰੀ ਪਤਨੀ ਨੇ ਮੈਨੂੰ ਮਜਬੂਰ ਕੀਤਾ"

Ludhiana News : ਲੁਧਿਆਣਾ 'ਚ ਇੱਕ ਨੌਜਵਾਨ ਨੇ ਸੁਸਾਈਡ ਨੋਟ ਲਿਖਣ ਤੋਂ ਬਾਅਦ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਸੁਸਾਈਡ ਨੋਟ ਵਿੱਚ ਉਸਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸੱਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ

Ludhiana News : ਲੁਧਿਆਣਾ 'ਚ ਇੱਕ ਨੌਜਵਾਨ ਨੇ ਸੁਸਾਈਡ ਨੋਟ ਲਿਖਣ ਤੋਂ ਬਾਅਦ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਸੁਸਾਈਡ ਨੋਟ ਵਿੱਚ ਉਸਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸੱਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਸਨੇ ਲਿਖਿਆ, "ਮੈਂ ਮਰਨਾ ਨਹੀਂ ਚਾਹੁੰਦਾ ਸੀ ਪਰ ਮੇਰੀ ਪਤਨੀ ਨੇ ਮੈਨੂੰ ਮਜਬੂਰ ਕੀਤਾ। ਨੌਜਵਾਨ ਨੇ ਜਿਸ ਲੜਕੀ ਨਾਲ ਵਿਆਹ ਕਰਵਾਇਆ ਸੀ, ਉਹ ਤਲਾਕਸ਼ੁਦਾ ਸੀ।

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਜਾਂਚ ਲਈ ਪੁਲਿਸ ਪਹੁੰਚੀ ਤਾਂ ਉਨ੍ਹਾਂ ਨੂੰ ਦੋ ਪੰਨਿਆਂ ਦਾ ਸੁਸਾਈਡ ਨੋਟ ਮਿਲਿਆ। ਇਹ ਸੁਸਾਈਡ ਨੋਟ ਉਸਦੀ ਡਾਇਰੀ ਵਿੱਚ ਲਿਖਿਆ ਹੋਇਆ ਸੀ। ਮ੍ਰਿਤਕ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ।

 ਮ੍ਰਿਤਕ ਨੌਜਵਾਨ ਬਿਕਰਮਜੀਤ (28) ਦੀ ਮਾਂ ਸਰਬਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਦੋ ਪੁੱਤਰ ਹਨ। ਵੱਡੇ ਪੁੱਤਰ ਬਿਕਰਮਜੀਤ ਨੇ ਇੱਕ ਸਾਲ ਪਹਿਲਾਂ ਕਾਜਲ ਨਾਲ ਵਿਆਹ ਕਰਵਾਇਆ ਸੀ। ਇਹ ਕਾਜਲ ਦਾ ਦੂਜਾ ਵਿਆਹ ਸੀ; ਉਸਦਾ ਪਹਿਲੇ ਤੋਂ ਤਲਾਕ ਹੋ ਗਿਆ ਸੀ। ਬਿਕਰਮਜੀਤ ਅਤੇ ਕਾਜਲ ਦੀ ਅਰੇਂਜ ਮੈਰਿਜ ਹੋਈ ਸੀ। ਬੇਟਾ ਫੈਕਟਰੀ ਵਿੱਚ ਕਟਿੰਗ ਮਾਸਟਰ ਵਜੋਂ ਕੰਮ ਕਰਦਾ ਸੀ।

ਸਰਬਜੀਤ ਦੀ ਮਾਂ ਨੇ ਦੱਸਿਆ ਕਿ ਵਿਆਹ ਤੋਂ ਥੋੜ੍ਹੀ ਦੇਰ ਬਾਅਦ ਹੀ ਪਤੀ -ਪਤਨੀ ਵਿੱਚ ਝਗੜਾ ਸ਼ੁਰੂ ਹੋ ਗਿਆ। ਉਸਦੀ ਮਾਂ ਦੇ ਅਨੁਸਾਰ ਕਾਜਲ ਦੀ ਮਾਂ ਰਾਜ ਰਾਣੀ ਬਿਕਰਮਜੀਤ ਨੂੰ ਲਗਾਤਾਰ ਤੰਗ ਕਰਦੀ ਸੀ। ਉਹ ਲਗਾਤਾਰ ਉਨ੍ਹਾਂ ਦੇ ਘਰ ਵਿੱਚ ਦਾਖਲ ਅੰਦਾਜੀ ਕਰਦੀ ਸੀ, ਜਿਸ ਕਾਰਨ ਵਾਰ-ਵਾਰ ਸਮਝਾਉਣ ਦੇ ਬਾਵਜੂਦ ਬਿਕਰਮਜੀਤ ਅਤੇ ਕਾਜਲ ਦਾ ਰਿਸ਼ਤਾ ਠੀਕ ਨਹੀਂ ਹੋ ਰਿਹਾ ਸੀ।

ਮ੍ਰਿਤਕ ਦੀ ਮਾਂ ਦਾ ਆਰੋਪ ਹੈ ਕਿ ਸੱਸ ਦੀ ਦਖਲਅੰਦਾਜ਼ੀ ਕਾਰਨ ਉਨ੍ਹਾਂ ਦਾ ਰਿਸ਼ਤਾ ਵਿਗੜ ਗਿਆ। ਪਤਨੀ ਉਸਨੂੰ ਛੱਡ ਕੇ ਆਪਣੀ 6 ਮਹੀਨੇ ਦੀ ਬੇਟੀ ਨਾਲ ਆਪਣੇ ਪੇਕੇ ਘਰ ਬੈਠੀ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹ ਆਰੋਪੀ ਦੀ ਭਾਲ ਕਰ ਰਹੀ ਹੈ।

ਸੁਸਾਈਡ ਨੋਟ ਵਿੱਚ ਕੀ ਲਿਖਿਆ ਸੀ ?

ਨੌਜਵਾਨ ਨੇ ਸੁਸਾਈਡ ਨੋਟ ਵਿੱਚ ਲਿਖਿਆ, "ਮੈਂ ਮਰਨਾ ਨਹੀਂ ਚਾਹੁੰਦਾ ਸੀ। ਮੇਰੀ ਪਤਨੀ ਨੇ ਮੈਨੂੰ ਮਜਬੂਰ ਕੀਤਾ। ਮੇਰੀ ਮੌਤ ਲਈ ਕਾਜਲ ਅਤੇ ਉਸਦੀ ਮਾਂ ਜ਼ਿੰਮੇਵਾਰ ਹੋਣਗੇ। ਦੂਜੇ ਪੰਨੇ ਵਿੱਚ ਇਹ ਵੀ ਲਿਖਿਆ ਸੀ ਕਿ ਮੇਰੀ ਮੌਤ ਲਈ ਕਾਜਲ ਅਤੇ ਉਸਦੀ ਮਾਂ ਜ਼ਿੰਮੇਵਾਰ ਹੋਣਗੇ।


Marriage ਤੋਂ ਸਾਲ ਬਾਅਦ ਨੌਜਵਾਨ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ ,ਸੁਸਾਈਡ ਨੋਟ 'ਚ ਲਿਖਿਆ -


Marriage ਤੋਂ ਸਾਲ ਬਾਅਦ ਨੌਜਵਾਨ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ ,ਸੁਸਾਈਡ ਨੋਟ 'ਚ ਲਿਖਿਆ -

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget