ਪੜਚੋਲ ਕਰੋ

ਰਾਮਾਂ ਮੰਡੀ 'ਚ ਦੁਕਾਨਦਾਰਾਂ ਦੀ ਪਾਣੀ ਦੇ ਕੈਂਪਰ ਨੂੰ ਲੈ ਲੜਾਈ ’ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ

ਸਬ ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾਂ ਮੰਡੀ ਵਿਖੇ ਦਿਨ-ਦਿਹਾੜੇ ਮਾਮੂਲੀ ਲੜਾਈ ਦੌਰਾਨ ਚੱਲੀ ਗੋਲੀ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਰਾਮਾਂ ਮੰਡੀ: ਸਬ ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾਂ ਮੰਡੀ ਵਿਖੇ ਦਿਨ-ਦਿਹਾੜੇ ਮਾਮੂਲੀ ਲੜਾਈ ਦੌਰਾਨ ਚੱਲੀ ਗੋਲੀ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਿਨ-ਦਿਹਾੜੇ ਚੱਲੀ ਗੋਲੀ ਨਾਲ਼ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਰਾਮਾ ਮੰਡੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਅਨੁਸਾਰ ਰਾਮਾਂ ਮੰਡੀ ਦੀ ਸੁਪਰ ਮਾਰਕੀਟ ’ਚ ਪਾਣੀ ਦੇ ਕੈਂਪਰ ਨੂੰ ਲੈ ਕੇ ਦੋ ਦੁਕਾਨਦਾਰਾਂ ਵਿਚ ਲੜਾਈ ਹੋ ਗਈ, ਇੱਕ ਦੁਕਾਨਦਾਰ ਵੱਲੋਂ ਦੂਜੇ ਦਰਜੀ ਦੁਕਾਨਦਾਰ 'ਤੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਦਰਜੀ ਦੁਕਾਨਦਾਰ ਦੇ ਗੋਲੀ ਲੱਗ ਗਈ, ਜਦੋਂ ਇਕ ਜ਼ਖਮੀ ਹੈ ਗਿਆ। ਇਸ ਮਗਰੋਂ ਦੋਵੇਂ ਜ਼ਖਮੀਆਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਹੈ ,ਜਿਸ ਵਿੱਚ ਦਰਜੀ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ।

ਇਸ ਘਟਨਾ ਤੋਂ ਬਾਅਦ ਡੀਐਸਪੀ ਤਲਵੰਡੀ ਸਾਬੋ ਜਸਮੀਤ ਸਿੰਘ ਅਤੇ ਐਸ.ਐਚ.ਓ ਰਾਮਾਂ ਮੌਕੇ 'ਤੇ ਪਹੁੰਚੇ। ਡੀਐਸਪੀ ਨੇ ਦੱਸਿਆ ਕਿ ਦੁਕਾਨਦਾਰਾਂ ਦੀ ਪਾਣੀ ਦੇ ਕੈਂਪਰ ਨੂੰ ਲੈ ਕੇ ਲੜਾਈ ਹੋਈ ਸੀ। ਟੇਲਰ ਗੁਰਪ੍ਰੀਤ ਸਿੰਘ ਦੇ 2 ਗੋਲੀਆਂ ਲੱਗਣ ਨਾਲ ਮੌਤ ਹੋ ਗਈ ਹੈ, ਜਿਸ ਨੂੰ ਹੈਲਪਲਾਇਨ ਦੀ ਐਬੂਲੈਂਸ ਰਾਹੀ ਹਸਪਤਾਲ ਭੇਜ ਦਿੱਤਾ ਹੈ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਦੁਕਾਨ ਉਪਰ ਕੰਮ ਕਰਨ ਵਾਲੀ ਲੜਕੇ ਨੇ ਦੱਸਿਆ ਕਿ ਦੋ ਦੁਕਾਨਦਾਰਾਂ ਵਿਚ ਪਾਣੀ ਪਿੱਛੇ ਲੜਾਈ ਹੋਈ ਸੀ ਤੇ ਆਸਪਾਸ ਇੱਕਠੇ ਹੁੰਦੇ ਦੇਖ ਉਸ ਦੇ ਭਰਾ ਨੇ ਗੋਲੀ ਮਾਰੀ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ

Lok Sabha Election 2024 Live: 21 ਸੂਬੇ, 102 ਸੀਟਾਂ... ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ

Liver: ਕਿਹੜੀਆਂ ਔਰਤਾਂ ਨੂੰ ਲੀਵਰ ਦੀ ਬਿਮਾਰੀ ਦਾ ਖਤਰਾ ਸਭ ਤੋਂ ਵੱਧ ਰਹਿੰਦਾ? ਜਾਣੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-04-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-04-2024)
Advertisement
for smartphones
and tablets

ਵੀਡੀਓਜ਼

Harsimrat Badal | ''ਬੇਅਦਬੀ ਦੇ ਨਾਮ 'ਤੇ ਅਕਾਲੀ ਦਲ ਨੂੰ ਬਦਨਾਮ ਕੀਤਾ'', ਵਿਰੋਧੀਆਂ 'ਤੇ ਫ਼ਿਰ ਵਰ੍ਹੀ ਬੀਬਾ ਬਾਦਲCM Bhagwnat Mann ਨੇ ਇਕੱਠੇ ਕਰ ਲਏ ਸਾਰੇ ਉਮੀਦਵਾਰ ਤੇ ਦਿੱਤਾ ਜਿੱਤ ਦਾ ਗੁਰੂ ਮੰਤਰKejriwal News | ''ਜੇਲ੍ਹ 'ਚ ਅੰਬ-ਪੂੜੀਆਂ ਖਾ ਰਹੇ ਕੇਜਰੀਵਾਲ!!!'''- ਵੇਖੋ ਕੀ ਬੋਲੀ AAPKejriwal News |''ਜੇਲ੍ਹ 'ਚ ਅੰਬ-ਪੂੜੀਆਂ ਖਾ ਰਹੇ ਕੇਜਰੀਵਾਲ'', ਭੜਕੇ ਅਕਾਲੀ-ਭਾਜਪਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ
Lok Sabha Election: CM ਭਗਵੰਤ ਮਾਨ ਖੁਦ ਸਾਂਭਣਗੇ ਕਮਾਨ, ਫਤਿਹਗੜ੍ਹ ਸਾਹਿਬ 'ਚ ਰੈਲੀ ਤਾਂ ਰਾਜਪੂਰਾ 'ਚ ਕਰਨਗੇ ਰੋਡਸ਼ੋਅ, ਬਣਾਈ ਆਹ ਰਣਨੀਤੀ
Lok Sabha Election 2024 Live: 21 ਸੂਬੇ, 102 ਸੀਟਾਂ... ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ
Lok Sabha Election 2024 Live: 21 ਸੂਬੇ, 102 ਸੀਟਾਂ... ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ
Liver: ਕਿਹੜੀਆਂ ਔਰਤਾਂ ਨੂੰ ਲੀਵਰ ਦੀ ਬਿਮਾਰੀ ਦਾ ਖਤਰਾ ਸਭ ਤੋਂ ਵੱਧ ਰਹਿੰਦਾ? ਜਾਣੋ
Liver: ਕਿਹੜੀਆਂ ਔਰਤਾਂ ਨੂੰ ਲੀਵਰ ਦੀ ਬਿਮਾਰੀ ਦਾ ਖਤਰਾ ਸਭ ਤੋਂ ਵੱਧ ਰਹਿੰਦਾ? ਜਾਣੋ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-04-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-04-2024)
Lok Sabha Election 2024: ਜੇਕਰ ਤੁਹਾਡੇ ਕੋਲ ਵੋਟਰ ਆਈਡੀ ਕਾਰਡ ਨਹੀਂ, ਤਾਂ ਲੈ ਜਾਓ ਆਹ ਡਾਕੂਮੈਂਟਸ, ਪਾ ਸਕੋਗੇ ਵੋਟ

LOk Sabha Election: 21 ਸੂਬੇ, 102 ਸੀਟਾਂ ਅਤੇ 1625 ਉਮੀਦਵਾਰ...ਅੱਜ ਤੋਂ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਹੋਈ ਸ਼ੁਰੂਆਤ, ਇੰਨੇ ਵਜੇ ਸ਼ੁਰੂ ਹੋਵੇਗੀ ਵੋਟਿੰਗ

PSEB 10th Result Topper: ਸਾਰੇ ਵਿਸ਼ਿਆਂ 'ਚੋਂ 100/100 ! ਲੁਧਿਆਣਾ ਦੀ ਅਦਿਤੀ ਨੇ ਕਦੇ ਨਹੀਂ ਪੜ੍ਹੀ ਟਿਊਸ਼ਨ

Punjab Health Model: ਇਲਾਜ ਲਈ ਪੈਸੇ ਨਾ ਹੋਣ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਸਿਹਤ

Embed widget