7 ਮਹੀਨੇ ਪਹਿਲਾਂ ਪਤਨੀ ਨਾਲ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Taran Taran News : 7 ਮਹੀਨੇ ਪਹਿਲਾਂ ਪਤਨੀ ਨਾਲ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨਵਜੋਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਪਿੰਡ ਢੋਟੀਆਂ ਦੀ ਸ਼ੁੱਕਰਵਾਰ ਨੂੰ ਕੈਨੇਡਾ 'ਚ ਦਿਲ ਬੰਦ ਹੋਣ ਕਾਰਨ ਮੌਤ ਹੋ ਗਈ ਹੈ।
Taran Taran News : 7 ਮਹੀਨੇ ਪਹਿਲਾਂ ਪਤਨੀ ਨਾਲ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨਵਜੋਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਪਿੰਡ ਢੋਟੀਆਂ ਦੀ ਸ਼ੁੱਕਰਵਾਰ ਨੂੰ ਕੈਨੇਡਾ 'ਚ ਦਿਲ ਬੰਦ ਹੋਣ ਕਾਰਨ ਮੌਤ ਹੋ ਗਈ ਹੈ। ਨਵਜੋਤ ਸੱਤ ਮਹੀਨੇ ਪਹਿਲਾਂ ਪਤਨੀ ਰਮਨਦੀਪ ਕੌਰ ਨਾਲ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਆਬਾਦੀ ਤੋਂ 1 ਕਰੋੜ ਵੱਧ ਹੋਈ ਕੈਨੇਡਾ ਦੀ ਜਨਸੰਖਿਆ, 4 ਕਰੋੜਵੇਂ ਬੱਚੇ ਨੇ ਲਿਆ ਜਨਮ
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਪਿੰਡਾਂ 'ਚ ਨੌਕਰੀਆਂ ਪੈਦਾ ਕਰਨ ਦਾ ਲਾਇਆ ਜੁਗਾੜ ! 2 ਹਜ਼ਾਰ ਕਰੋੜ ਦਾ ਬਜਟ ਰੱਖਿਆ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
