ਪੜਚੋਲ ਕਰੋ

Punjab News: 24 ਅਪਰੈਲ ਨੂੰ ਨੌਜਵਾਨਾਂ ਨੂੰ ਮਿਲੇਗੀ ਖ਼ੁਸ਼ਖ਼ਬਰੀ ! ਮੁੱਖ ਮੰਤਰੀ ਦੇਣਗੇ ਨਿਯੁਕਤੀ ਪੱਤਰ

ਲੋਕ ਨਿਰਮਾਣ ਵਿਭਾਗ ‘ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ ‘ਤੇ) ਅਤੇ 07 (ਗਰੁੱਪ ਡੀ, ਤਰਸ ਦੇ ਆਧਾਰ ‘ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

Punjab News: ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਗਰੁੱਪ ਸੀ ਅਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 24 ਅਪਰੈਲ, 2023 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ‘ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ ‘ਤੇ) ਅਤੇ 07 (ਗਰੁੱਪ ਡੀ, ਤਰਸ ਦੇ ਆਧਾਰ ‘ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ: Amritpal Singh Police Custody: ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖੇੜਾ 'ਚ ਸੁਰੱਖਿਆ ਬਲ ਤਾਇਨਾਤ, ਆਉਣ-ਜਾਣ ਵਾਲੇ ਹਰ ਸ਼ਖਸ 'ਤੇ ਏਜੰਸੀਆਂ ਦੀ ਨਜ਼ਰ

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 22 ਗਰੁੱਪ (ਏ), 206 ਗਰੁੱਪ (ਬੀ), 138 ਗਰੁੱਪ (ਸੀ) ਅਤੇ 26 ਗਰੁੱਪ (ਡੀ) ਸਮੇਤ ਕੁੱਲ 392 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਗਰੋਂ ਬੋਲੇ ਪਿਤਾ ਤਰਸੇਮ ਸਿੰਘ...ਮੈਨੂੰ ਇਸ ਗੱਲ ਦੀ ਖੁਸ਼ੀ ਕਿ ਮੇਰੇ ਪੁੱਤਰ ਨੇ ਸਿੱਖੀ ਸਰੂਪ 'ਚ ਗ੍ਰਿਫਤਾਰੀ ਦਿੱਤੀ...

ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਇੱਕ ਸਾਲ ਦੇ ਸਮੇਂ ਦੌਰਾਨ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ‘ਤੇ ਲੋਕ ਨਿਰਮਾਣ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Advertisement
for smartphones
and tablets

ਵੀਡੀਓਜ਼

Arwind Kejriwal Wife Statement| ਕੇਜਰੀਵਾਲ ਲਈ AAP ਦੀ ਨਵੀਂ ਮੁਹਿੰਮ, ਪਤਨੀ ਨੇ WhatsApp ਨੰਬਰ ਕੀਤਾ ਜਾਰੀBhagwant Mann| ਬੇਟੀ ਨੂੰ ਗੋਦ 'ਚ ਚੁੱਕੀ ਘਰ ਪਹੁੰਚੇ CM,ਧੀ ਦਾ ਦੱਸਿਆ ਨਾਮkangana mandi election campaign| ਮੰਡੀ 'ਚ ਕੰਗਨਾ ਨੇ ਚੋਣ ਪ੍ਰਚਾਰ ਕੀਤਾ ਸ਼ੁਰੂ, ਬੋਲੀ ਮੰਡੀ ਦੇ ਲੋਕ ਦਿਖਾ ਦੇਣਗੇ ਕਿ...Firozpur Snatching incident|ਸੜਕਾਂ 'ਤੇ ਵੀ ਸੁਰੱਖਿਅਤ ਨਹੀਂ ਬਜ਼ੁਰਗ, ਲੁੱਟ ਦੀ ਘਟਨਾ ਦੀਆਂ CCTV ਤਸਵੀਰਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Road Accident in Jammu-Kashmir: ਜੰਮੂ-ਸ਼੍ਰੀਨਗਰ ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...
Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...
Embed widget