ਪੜਚੋਲ ਕਰੋ

Kapurthala News : ਅਮਰੀਕਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਡਾਕਟਰ ਅਤੇ ਉਸਦੇ ਵਕੀਲ ਪਿਤਾ ਦੀ ਹੋਈ ਮੌਤ

Kapurthala News : ਅਮਰੀਕਾ ਦੇ ਸ਼ਹਿਰ ਫਰਿਜ਼ਨੋ ਵਿੱਚ ਇੱਕ ਸੜਕ ਹਾਦਸੇ ਵਿੱਚ ਕਪੂਰਥਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਡਾਕਟਰ ਅਤੇ ਉਸਦੇ ਵਕੀਲ ਪਿਤਾ ਦੀ ਮੌਤ ਹੋ ਗਈ ਹੈ।  ਨੌਜਵਾਨ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ  ਆਪਣੇ ਪਰਿਵਾਰ

Kapurthala News : ਅਮਰੀਕਾ ਦੇ ਸ਼ਹਿਰ ਫਰਿਜ਼ਨੋ ਵਿੱਚ ਇੱਕ ਸੜਕ ਹਾਦਸੇ ਵਿੱਚ ਕਪੂਰਥਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਡਾਕਟਰ ਅਤੇ ਉਸਦੇ ਵਕੀਲ ਪਿਤਾ ਦੀ ਮੌਤ ਹੋ ਗਈ ਹੈ।  ਨੌਜਵਾਨ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ  ਆਪਣੇ ਪਰਿਵਾਰ ਨਾਲ ਡਿਗਰੀ ਮਿਲਣ ਦੀ ਖੁਸ਼ੀ 'ਚ ਪਾਰਟੀ ਕਰਨ ਜਾ ਰਿਹਾ ਸੀ। ਇਸ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਹੋ ਗਈ ਜਦਕਿ ਡਾਕਟਰ ਦੀ ਮਾਂ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋ ਗਈ ਹੈ।

ਮ੍ਰਿਤਕਾਂ ਦੀ ਪਛਾਣ ਪਿਤਾ-ਪੁੱਤਰ ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬੋਪਾਰਾਏ ਦੇ ਐਡਵੋਕੇਟ ਕੁਲਵਿੰਦਰ ਸਿੰਘ ਹੰਸਪਾਲ ਅਤੇ ਉਸ ਦੇ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਇਸ ਸੜਕ ਹਾਦਸੇ ਵਿੱਚ ਕੁਲਵਿੰਦਰ ਸਿੰਘ ਹੰਸਪਾਲ ਪਤਨੀ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਵਾਸੀ ਪਿੰਡ ਬੋਪਾਰਾਏ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਹੰਸਪਾਲ ਆਪਣੀ ਪਤਨੀ ਅਤੇ ਬੱਚੇ ਨਾਲ ਪਿਛਲੇ 15 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ।
 
ਬੀਤੀ 10 ਮਈ ਨੂੰ ਕੁਲਵਿੰਦਰ ਸਿੰਘ ਆਪਣੇ ਲੜਕੇ ਸੁਖਵਿੰਦਰ ਸਿੰਘ ਅਤੇ ਪਤਨੀ ਬਲਵੀਰ ਕੌਰ ਨਾਲ ਆਪਣੇ ਬੇਟੇ ਨੂੰ ਡਾਕਟਰ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਮਿਲਣ ਦੀ ਖੁਸ਼ੀ 'ਚ ਇੱਕ ਪਾਰਟੀ ਕਰਨ ਲਈ ਆਪਣੀ ਕਾਰ ਵਿਚ ਜਾ ਰਹੇ ਸਨ। ਦੂਜੀ ਕਾਰ ਦਾ ਟਾਇਰ ਖੁੱਲ ਕੇ ਟਕਰਾਇਆ ਅਤੇ ਇਸ ਦੌਰਾਨ ਰਸਤੇ 'ਚ ਇੱਕ ਹੋਰ ਕਾਰ ਦਾ ਟਾਇਰ ਖੁੱਲ ਕੇ ਇਨ੍ਹਾਂ ਦੀ ਗੱਡੀ ਨਾਲ ਟਕਰਾ ਗਿਆ। 
 
ਜਿਸ ਕਾਰਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਪਲਟ ਗਈ ਅਤੇ ਪਲਟਣ ਕਾਰਨ ਉਸ ਦੇ ਲੜਕੇ ਸੁਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੁਲਵਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ 2 ਦਿਨ ਬਾਅਦ ਉਸ ਦੀ ਮੌਤ ਹੋ ਗਈ। ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ ਅਤੇ ਅਜੇ ਵੀ ਹਸਪਤਾਲ ਵਿੱਚ ਦਾਖ਼ਲ ਹੈ।
 
ਅਮਰੀਕਾ 'ਚ ਹੋਏ ਇਸ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਹੋਣ ਕਾਰਨ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਪਿੰਡ ਦੇ ਨੰਬਰਦਾਰ ਹਰਵਿੰਦਰ ਸਿੰਘ, ਰਛਪਾਲ ਸਿੰਘ ਸਾਬਕਾ ਸਰਪੰਚ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਪਰਵਿੰਦਰ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ ਆਦਿ ਨੇ ਇਸ ਹਾਦਸੇ ਵਿੱਚ ਐਡਵੋਕੇਟ ਕੁਲਵਿੰਦਰ ਸਿੰਘ ਹੰਸਪਾਲ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Sunita kejriwal in tension | CM ਕੇਜਰੀਵਾਲ ਨੂੰ ਮਿਲ ਕੇ ਪ੍ਰੇਸ਼ਾਨ ਨਜ਼ਰ ਆਈ ਪਤਨੀ ਸੁਨੀਤਾ ਕੇਜਰੀਵਾਲ, ਜਾਣੋ ਕਿਉਂ ?BJP On CM Kejriwal | ''ਸਿਆਸੀ ਸਾਜਿਸ਼'' ਕਹਿਣ 'ਤੇ ਭਾਜਪਾ ਨੇਤਾ ਦਾ ਕੇਜਰੀਵਾਲ 'ਤੇ ਪਲਟਵਾਰBarnala News - ਫਾਰਚੂਨਰ ਗੱਡੀ 'ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 32 ਬੋਰ ਦਾ ਰਿਵਾਲਵਰ ਬਰਾਮਦGovinda Joins Shiv Sena | ਬਾਲੀਵੁੱਡ ਐਕਟਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ,ਜਾਣੋ ਕਿਸ ਥਾਂ ਤੋਂ ਲੜਨਗੇ ਚੋਣ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget