ਪੜਚੋਲ ਕਰੋ

Faridkot News: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Drug Overuse: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ ਤੇ ਨੌਜਵਾਨ ਲਗਾਤਾਰ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।  ਬੁੱਧਵਾਰ ਨੂੰ ਕੋਟਕਪੂਰਾ ਦੇ ਜਲਾਲੇਆਣਾ ਰੋਡ 'ਤੇ ਸੜਕ ਕਿਨਾਰੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਲਾਸ਼ ਮਿਲੀ।  

 Faridkot News: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ ਤੇ ਨੌਜਵਾਨ ਲਗਾਤਾਰ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।  ਬੁੱਧਵਾਰ ਨੂੰ ਕੋਟਕਪੂਰਾ ਦੇ ਜਲਾਲੇਆਣਾ ਰੋਡ 'ਤੇ ਸੜਕ ਕਿਨਾਰੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਲਾਸ਼ ਮਿਲੀ।  ਉਕਤ ਨੌਜਵਾਨ ਦੇ ਨੱਕ 'ਚੋਂ ਝਗ ਨਿਕਲ ਰਹੀ ਸੀ ਤੇ ਸੰਭਾਵਨਾ ਹੈ ਕਿ ਉਹ ਰਾਤ ਤੋਂ ਹੀ ਸੜਕ 'ਤੇ ਪਿਆ ਸੀ।  

ਬੁੱਧਵਾਰ ਸਵੇਰੇ ਖੇਤਾਂ 'ਚ ਕੰਮ ਕਰਨ ਆਏ ਕਿਸਾਨਾਂ ਨੇ ਜਦੋਂ ਲਾਸ਼ ਨੂੰ ਦੇਖਿਆ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਤੇ ਕਰੀਬ ਡੇਢ ਘੰਟੇ ਬਾਅਦ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈਣਾ ਸ਼ੁਰੂ ਕਰ ਦਿੱਤਾ। ਇਸ ਮੌਕੇ ਕਿਸਾਨ ਜਗਦੀਪ ਸਿੰਘ ਨੇ ਦੱਸਿਆ ਕਿ ਨਸ਼ੇੜੀ ਅਕਸਰ ਹੀ ਇਸ ਸੜਕ 'ਤੇ ਟੋਲੀਆਂ ਬਣਾ ਕੇ ਬੈਠ ਜਾਂਦੇ ਹਨ ਤੇ ਇਸ ਨੌਜਵਾਨ ਦੀ ਮੌਤ ਬਾਰੇ ਪੁਲਿਸ ਹੀ ਜਾਂਚ ਕਰਕੇ ਜਾਣਕਾਰੀ ਦੇ ਸਕਦੀ ਹੈ।

ਮੌਕੇ ’ਤੇ ਪੁੱਜੇ ਏਐਸਆਈ ਲਕਸ਼ਮਣ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਦੀ ਆਰਸੀ ਤੋਂ ਨੌਜਵਾਨ ਦੀ ਪਛਾਣ ਸੰਤੋਖ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਬਾਜੇ ਮਰਾੜ ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ। ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ ਤੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਪਤਾ ਲੱਗਾ ਹੈ ਕਿ ਜਿੱਥੋਂ ਇਹ ਲਾਸ਼ ਬਰਾਮਦ ਹੋਈ ਹੈ, ਉਹ ਇੰਦਰਾ ਕਲੋਨੀ ਹੈ, ਜਿੱਥੇ ਖੁੱਲ੍ਹੇਆਮ ਨਸ਼ਾ ਵੇਚਣ ਦੇ ਦੋਸ਼ ਲੱਗੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget