ਪੜਚੋਲ ਕਰੋ

Crime News: ਇੱਕੋ ਕੁੜੀ ਦੇ ਚੱਕਰ 'ਚ ਪਏ ਦੋਵੇਂ ਭਰਾ, ਛੋਟੇ ਨੇ ਇੱਟ ਮਾਰ ਵੱਡੇ ਦਾ ਕੀਤਾ ਕਤਲ, ਸਬੂਤ ਲਈ ਕੁੜੀ ਨੂੰ ਭੇਜੀ ਫੋਟੋ

ਫਾਜ਼ਿਲਕਾ ਦੀ ਭੈਰੋਂ ਬਸਤੀ 'ਚ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਗੱਲ ਨੂੰ ਲੈ ਕੇ ਦੋਵਾਂ 'ਚ ਲੜਾਈ ਹੋ ਗਈ ਇਸ ਝਗੜੇ ਦੌਰਾਨ ਛੋਟੇ ਭਰਾ ਨੇ ਇੱਟ ਮਾਰ ਕੇ ਵੱਡੇ ਭਰਾ ਦਾ ਕਤਲ ਕਰ ਦਿੱਤਾ।

Punjab News: ਫਾਜ਼ਿਲਕਾ ਦੀ ਭੈਰੋਂ ਬਸਤੀ 'ਚ ਲੜਕੀ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਗੱਲ ਨੂੰ ਲੈ ਕੇ ਦੋਵਾਂ 'ਚ ਲੜਾਈ ਹੋ ਗਈ ਇਸ ਝਗੜੇ ਦੌਰਾਨ ਛੋਟੇ ਭਰਾ ਨੇ ਇੱਟ ਮਾਰ ਕੇ ਵੱਡੇ ਭਰਾ ਦਾ ਕਤਲ ਕਰ ਦਿੱਤਾ।

ਮ੍ਰਿਤਕ ਦੀ ਭੈਣ ਕੋਮਲ ਨੇ ਦੱਸਿਆ ਕਿ ਲੜਕੀ ਉਸ ਦੇ ਦੋਵੇਂ ਭਰਾਵਾਂ ਅਜੈ ਕੁਮਾਰ ਅਤੇ ਸ਼ਿਵ ਦੇ ਸੰਪਰਕ ਵਿੱਚ ਸੀ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਦੋਵਾਂ ਵਿੱਚ ਸ਼ਰਾਬ ਪੀ ਕੇ ਲੜਾਈ ਹੋ ਗਈ। ਲੜਕੀ ਨੂੰ ਲੈ ਕੇ ਹੋਈ ਲੜਾਈ ਕਾਰਨ ਇਹ ਮਾਮਲਾ ਖੂਨੀ ਟਕਰਾਅ ਵਿੱਚ ਬਦਲ ਗਿਆ।

ਇਸ ਦੌਰਾਨ ਮ੍ਰਿਤਕ ਦੇ ਪਿਤਾ ਦਰਸ਼ਨ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਸ਼ਰਾਬ ਦੇ ਆਦੀ ਸਨ ਤੇ ਅਕਸਰ ਸ਼ਰਾਬ ਪੀ ਕੇ ਆਪਸ ਵਿੱਚ ਲੜਦੇ ਰਹਿੰਦੇ ਸਨ। ਬੀਤੀ ਰਾਤ ਉਹ ਆਪਣੇ ਕਮਰੇ ਵਿੱਚ ਸੌਣ ਲਈ ਚਲਾ ਗਿਆ, ਜਦੋਂ ਕਿ ਉਸ ਦੇ ਦੋ ਲੜਕੇ ਅਜੈ ਕੁਮਾਰ ਅਤੇ ਸ਼ਿਵ ਵਿਚਾਲੇ ਰਾਤ ਨੂੰ ਲੜਾਈ ਹੋ ਗਈ। ਇਸ ਦੌਰਾਨ ਅਜੈ ਕੁਮਾਰ ਨੇ ਵੱਡੇ ਭਰਾ ਸ਼ਿਵ ਨੂੰ ਇੱਟ ਮਾਰ ਦਿੱਤੀ ਜਿਸ ਤੋਂ ਬਾਅਦ ਜ਼ਮੀਨ 'ਤੇ ਡਿੱਗ ਪਿਆ ਸੀ ਤੇ ਫਿਰ ਉਸ 'ਤੇ ਡੰਡੇ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।

ਆਪਣੇ ਵੱਡੇ ਭਰਾ ਦਾ ਕਤਲ ਕਰਨ ਤੋਂ ਬਾਅਦ ਅਜੈ ਕੁਮਾਰ ਨੇ ਆਪਣੀ 19 ਸਾਲਾ ਭੈਣ, ਜੋ ਕਿ ਲੁਧਿਆਣਾ ਵਿੱਚ ਕੰਮ ਕਰਦੀ ਸੀ, ਨੂੰ ਫੋਨ ਕੀਤਾ ਤੇ  ਦੱਸਿਆ ਕਿ ਉਸ ਨੇ ਆਪਣੇ ਭਰਾ ਸ਼ਿਵ ਦਾ ਕੰਮ ਖ਼ਤਮ ਕਰ ਦਿੱਤਾ ਹੈ। ਜਦੋਂ ਉਸ ਦੀ ਭੈਣ ਨੇ ਉਸ ਦੀ ਗੱਲ 'ਤੇ ਵਿਸ਼ਵਾਸ ਨਹੀਂ ਕੀਤਾ ਤਾਂ ਦੋਸ਼ੀ ਨੇ ਆਪਣੇ ਮੋਬਾਈਲ ਤੋਂ ਸ਼ਿਵ ਦੀ ਲਾਸ਼ ਦੀ ਫੋਟੋ ਭੇਜ ਦਿੱਤੀ।

ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਐਸ.ਐਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦਰਸ਼ਨ  ਦੇ ਬਿਆਨਾਂ 'ਤੇ ਕਥਿਤ ਦੋਸ਼ੀ ਸ਼ਿਵਾ ਦੇ ਖਿਲਾਫ ਧਾਰਾ ਅਧੀਨ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget