ਪੜਚੋਲ ਕਰੋ

ਕਰਫਿਊ 'ਚ ਲੁਧਿਆਣਾ ਤੋਂ 100 ਕਿਲੋਮੀਟਰ ਪੈਦਲ ਚੱਲ ਆਪਣੇ ਘਰ ਪਹੁੰਚੇ ਚਾਰ ਨੌਜਵਾਨ

ਕੋਰੋਨਾਵਾਇਰਸ ਦੇ ਫੈਲਾ ਨੂੰ ਰੋਕਣ ਲਈ ਪੰਜਾਬ 'ਚ ਛੇ ਦਿਨਾਂ ਤੋਂ ਕਰਫਿਊ ਲੱਗਾ ਹੋਇਆ ਹੈ।ਇਸ ਦੌਰਾਨ ਗੜ੍ਹਸ਼ੰਕਰ ਦੇ ਝੋਨੋਵਾਲ ਪਿੰਡ ਦਾ ਇੱਕ ਨੌਜਵਾਨ ਆਪਣੇ ਤਿੰਨ ਹੋਰ ਸਾਥੀਆਂ ਨਾਲ ਲੁਧਿਆਣਾ 'ਚ ਫਸ ਗਿਆ ਸੀ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਫੈਲਾ ਨੂੰ ਰੋਕਣ ਲਈ ਪੰਜਾਬ 'ਚ ਛੇ ਦਿਨਾਂ ਤੋਂ ਕਰਫਿਊ ਲੱਗਾ ਹੋਇਆ ਹੈ।ਇਸ ਦੌਰਾਨ ਗੜ੍ਹਸ਼ੰਕਰ ਦੇ ਝੋਨੋਵਾਲ ਪਿੰਡ ਦਾ ਇੱਕ ਨੌਜਵਾਨ ਆਪਣੇ ਤਿੰਨ ਹੋਰ ਸਾਥੀਆਂ ਨਾਲ ਲੁਧਿਆਣਾ 'ਚ ਫਸ ਗਿਆ ਸੀ। ਬਿਨਾਂ ਖਾਣ ਪੀਣ ਅਤੇ ਜ਼ਰੂਰੀ ਚੀਜ਼ਾਂ ਦੇ ਕਾਰਨ ਅਕਸ਼ੇ ਅਤੇ ਉਸਦੇ ਸਾਥੀਆਂ ਨੂੰ ਬਹੁਤ ਮੁਸ਼ਕਲ ਆ ਰਹੇ ਸੀ। ਇਸ ਲਈ ਉਨ੍ਹਾਂ ਆਪਣੇ ਘਰ ਪੈਦਲ ਹੀ ਵਾਪਿਸ ਆਉਣ ਦਾ ਫੈਸਲਾ ਕੀਤਾ ਅਤੇ ਕਰੀਬ 100 ਕਿਲੋਮੀਟਰ ਦਾ ਸਫ਼ਰ ਤੈਅ ਕਰ ਆਪਣੇ ਘਰ ਪਹੁੰਚੇ। ਕਰਫਿਊ ਕਾਰਨ ਅਕਸ਼ੇ ਅਤੇ ਉਸਦੇ ਸਾਥੀ 25 ਮਾਰਚ ਸ਼ਾਮ ਨੂੰ ਪੈਦਲ ਹੀ ਝੋਨੋਵਾਲ ਵੱਲ ਨੂੰ ਚੱਲ ਪਏ ਅਤੇ ਵੀਰਵਾਰ ਨੂੰ ਤਕਰੀਬਨ 100 ਕਿਲੋਮੀਟਰ ਦਾ ਸਫ਼ਰ ਕਰ ਆਪਣੇ ਪਿੰਡ ਪਹੁੰਚੇ। ਅਕਸ਼ੇ ਲੁਧਿਆਣਾ ਦੀ ਇੱਕ ਨਿੱਜੀ ਫਰਮ 'ਚ ਕੰਮ ਕਰਦਾ ਹੈ।ਜਦੋਂ ਉਨ੍ਹਾਂ ਕੋਲ ਖਾਣ ਲਈ ਬਹੁਤ ਥੋੜਾ ਰਿਹਾ ਗਿਆ ਤਾਂ ਉਨ੍ਹਾਂ ਨੇ ਘਰ ਵਾਪਿਸ ਜਾਣ ਲਈ ਫੈਸਲਾ ਲਿਆ। ਅਕਸ਼ੇ ਦੇ ਨਾਲ ਉਸਦੇ ਸਾਥੀ ਹਰਮਨ ਵਾਸੀ ਦਬੁਰਜੀ, ਜ਼ਿਲ੍ਹਾ ਤਰਨਤਾਰਨ, ਅਮਰਦੀਪ ਸਿੰਘ ਵਾਸੀ ਬਟਾਲਾ, ਗੁਰਦਾਸਪੁਰ ਅਤੇ ਵੀਵੇਕ ਕੁਮਾਰ ਨੰਗਲ ਬੁਧਵਾਰ ਸ਼ਾਮ ਪੰਜ ਵਜੇ ਲੁਧਿਆਣਾ ਤੋਂ ਨਿਕਲੇ ਅਤੇ ਪੂਰੀ ਰਾਤ ਚੱਲਣ ਤੋਂ ਬਾਅਦ ਵੀਰਵਾਰ ਨੂੰ ਗੜ੍ਹਸ਼ੰਕਰ ਪਹੁੰਚ ਗਏ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget