Accident News: ਕਪੂਰਥਲਾ ਵਿੱਚ ਨੌਜਵਾਨ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਤੇਜ਼ ਰਫਤਾਰ ਨੇ ਨੌਜਵਾਨ ਦੀ ਜਾਨ ਲੈ ਲਈ ਹੈ। ਹਾਦਸਾ ਇੰਨਾ ਭਿਆਨਕ ਵਾਪਰਿਆ ਕਿ ਕਾਰ ਦੇ ਟੋਟੇ-ਟੋਟੇ ਹੋ ਗਏ। ਜਨਮ ਦਿਨ ਤੋਂ ਦੋ ਦਿਨ ਪਹਿਲਾਂ ਨੌਜਵਾਨ ਦੀ ਮੌਤ ਹੋ ਗਈ ਹੈ।
ਜਨਮ ਦਿਨ ਤੋਂ 2 ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਹਾਦਸਾ, ਹੋਈ ਮੌਤ
Accident News: ਕਪੂਰਥਲਾ ਵਿੱਚ ਨੌਜਵਾਨ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਤੇਜ਼ ਰਫਤਾਰ ਨੇ ਨੌਜਵਾਨ ਦੀ ਜਾਨ ਲੈ ਲਈ ਹੈ। ਹਾਦਸਾ ਇੰਨਾ ਭਿਆਨਕ ਵਾਪਰਿਆ ਕਿ ਕਾਰ ਦੇ ਟੋਟੇ-ਟੋਟੇ ਹੋ ਗਏ। ਜਨਮ ਦਿਨ ਤੋਂ ਦੋ ਦਿਨ ਪਹਿਲਾਂ ਨੌਜਵਾਨ ਦੀ ਮੌਤ ਹੋ ਗਈ ਹੈ।
- - - - - - - - - Advertisement - - - - - - - - -