ਪੜਚੋਲ ਕਰੋ

ਯੂਥ ਅਕਾਲੀ ਦਲ ਮਾਲਵਾ ਜ਼ੋਨ-3 ਦੇ ਅਹੁਦੇਦਾਰਾਂ ਦਾ ਐਲਾਨ

ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਮਾਲਵਾ ਜ਼ੋਨ-3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਜ਼ੋਨ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਇਸ ਮੌਕੇ 81 ਸੀਨੀ ਮੀਤ ਪ੍ਰਧਾਨ, 79 ਮੀਤ ਪ੍ਰਧਾਨ, 90 ਜਰਨਲ ਸਕੱਤਰ ਤੇ 9 ਜੱਥੇਬੰਧਕ ਸਕੱਤਰ ਨਿਯੁਕਤ ਕੀਤੇ ਗਏ।

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਮਾਲਵਾ ਜ਼ੋਨ-3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਜ਼ੋਨ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਇਸ ਮੌਕੇ 81 ਸੀਨੀ ਮੀਤ ਪ੍ਰਧਾਨ, 79 ਮੀਤ ਪ੍ਰਧਾਨ, 90 ਜਰਨਲ ਸਕੱਤਰ ਤੇ 9 ਜੱਥੇਬੰਧਕ ਸਕੱਤਰ ਨਿਯੁਕਤ ਕੀਤੇ ਗਏ। ਰਾਜੂ ਖੰਨਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜ਼ੋਨ ਦੀ ਅਗਲੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਮੁੱਖ ਬੁਲਾਰਾ ਤੇ ਲੀਗਲ ਐਡਵਾਈਜ਼ਰ, ਐਡ. ਇੰਦਰਜੀਤ ਸਿੰਘ ਸਾਓ, ਜਗਦੀਪ ਸਿੰਘ ਲਹਿਲ, ਹਰਵੀਰ ਸਿੰਘ ਇਯਾਲੀ ਮੁੱਖ ਬੁਲਾਰੇ ਤੇ ਪਰਮਿੰਦਰ ਸਿੰਘ ਸੋਮਲ ਸਕੱਤਰ ਜਰਨਲ ਬਣੇ। ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਮਨਪ੍ਰੀਤ ਸਿੰਘ ਇਯਾਲੀ, ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਕੌਮੀ ਮੁੱਖ ਬੁਲਾਰੇ ਅਮਿਤ ਸਿੰਘ ਰਾਠੀ, ਜ਼ੋਨ ਦੇ ਸਮੂਹ ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਜਾਰੀ ਕੀਤੇ ਗਏ ਅਹੁਦੇਦਾਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ: ਐਡ. ਵਰਿੰਦਰ ਸਿੰਘ ਢਿੱਲੋਂ ਨੂੰ ਮਾਲਵਾ ਜ਼ੋਨ ਦਾ ਮੁੱਖ ਬੁਲਾਰਾ ਤੇ ਲੀਗਲ ਐਡਵਾਈਜ਼ਰ ਨਿਯੁਕਤ ਕੀਤਾ ਗਿਆ। ਪਰਮਿੰਦਰ ਸਿੰਘ ਸੋਮਲ ਨੂੰ ਜ਼ੋਨ ਦਾ ਸਕੱਤਰ ਜਰਨਲ ਨਿਯੁਕਤ ਕੀਤਾ ਗਿਆ। ਇਸ ਤੋ ਇਲਾਵਾ ਜਗਦੀਪ ਸਿੰਘ ਲਹਿਲ, ਹਰਵੀਰ ਸਿੰਘ ਇਯਾਲੀ ਤੇ ਐਡ. ਇੰਦਰਜੀਤ ਸਿੰਘ ਸਾਓ ਨੂੰ ਜ਼ੋਨ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਲਖਵੀਰ ਸਿੰਘ ਲੱਖੀ ਹਰਗਣਾ, ਬੇਅੰਤ ਸਿੰਘ ਸਲਾਣਾ, ਅਮੋਲਕ ਸਿੰਘ ਵਿਰਕ, ਸੁਖਚੈਣ ਸਿੰਘ ਦੀਵਾ, ਰਵੀਪਾਲ ਸਿੰਘ ਚਨਾਰਥਲ, ਜਤਿੰਦਰ ਸਿੰਘ ਗਿੱਲ ਜੰਡਾਲੀ, ਸਤਵੀਰ ਸਿੰਘ ਵਿੱਕੀ ਸੇਖੋਂ, ਹਰਜੋਤ ਸਿੰਘ ਮਾਂਗਟ, ਇੰਦਰਜੀਤ ਸਿੰਘ ਬਰਮਾਲੀਪੁਰ, ਕੰਵਰਦੀਪ ਸਿੰਘ ਜੱਗੀ, ਕੁਲਦੀਪ ਸਿੰਘ ਦੀਪੂ, ਚਤਰਵੀਰ ਸਿੰਘ, ਗਗਨਦੀਪ ਸਿੰਘ ਗਿਆਸਪੁਰ, ਜਦਪ੍ਰੀਤ ਸਿੰਘ ਰਾਨਾ ਡੰਗ, ਲਵਦ੍ਰਵਿਡ, ਦੀਪੁ ਘਈ, ਜਸਵਿੰਦਰ ਕੁਮਾਰ, ਬਲਕਰਨ ਬਾਜਵਾ ਸਰਪੰਚ, ਕੁਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਗੁਰਿੰਦਰ ਸਿੰਘ ਦਬੂੜ, ਗੁਰਦੀਪ ਸਿੰਘ ਬਾਵਾ, ਪਰਮਜੀਤ ਸਿੰਘ ਬੇਲੀ, ਸਰਪੰਚ ਭਗਵੰਤ ਸਿੰਘ ਮਲਹੀ, ਰੋਹਿਤ ਸ਼ਾਨੀ, ਸਰਪਰੀਤ ਸਿੰਘ ਕਉਕੇ ਕਲਾਂ, ਹਰਵੀਰ ਸਿੰਘ ਅਯਾਲੀ, ਮਨਿੰਦਰਪਾਲ ਸਿੰਘ ਮਨੀ, ਗੁਰਦੀਪ ਸਿੰਘ ਆਲਮਗੀਰ, ਮਨਪ੍ਰੀਤ ਸਿੰਘ ਗਰੇਵਾਲ, ਕਰਮਜੀਤ ਸਿੰਘ ਗੋਲਡੀ, ਦਵਿੰਦਰ ਸਿੰਘ ਕੇਹਲ ਸਰਪੰਚ, ਸੱਖਜੀਤ ਸਿੰਘ ਝੋਰੜਾ, ਬਾਬਾ ਸੋਹਣ ਸਿੰਘ ਤਾਜਪੁਰ, ਜਗਦੇਵ ਸਿੰਘ ਤਾਜਪੁਰ, ਗੁਰਪ੍ਰੀਤ ਸਿੰਘ ਗੋਪਾਲਪੁਰ, ਰਵਿੰਦਰ ਸਿੰਘ ਰਵੀ, ਦਵਿੰਦਰਪਾਲ ਸਿੰਘ, ਜਸਦੀਪ ਸਿੰਘ ਜੱਸ, ਨਰਿੰਦਰ ਸਿੰਘ, ਨੰਦੀ, ਗੁਰਜੀਤ ਸਿੰਘ, ਹਰਦੀਪ ਸਿੰਘ, ਮਨਿੰਦਰ ਸਿੰਘ, ਜਸਵੰਤ ਸਿੰਘ ਲਿਟ, ਤਜਿੰਦਰ ਸਿੰਘ ਮੂੰਠੀ, ਗੁਰਦੀਪ ਸਿੰਘ, ਅਸ਼ੋਕ ਕੁਮਾਰ, ਵਿਜੇ ਕੁਮਾਰ ਸੈਣੀ, ਰਵਿੰਦਰ ਸਿੰਘ ਰਾਜੂ, ਪਰਮਜੀਤ ਸਿੰਘ ਟੋਨਾ, ਵਿਕਰਮ ਸਿੰਘ ਰਾਜਪੂਤ, ਅਮਿਤ ਡਡਵਾਲ, ਅਮਰਜੀਤ ਸਿੰਘ ਕਾਲਾ, ਅਮ੍ਰਿਤਪਾਲ ਸਿੰਘ, ਜਸਪ੍ਰੀਤ ਸਿੰਘ ਜੱਸਾ, ਕੁਲਜੀਤ ਸਿੰਘ, ਰਵਿੰਦਰ ਸਿੰਘ ਲੱਖੀ, ਹਰਮਿੰਦਰਪਾਲ ਸਿੰਘ ਸਨੀ, ਦੀਪਕ ਸ਼ਰਮਾ, ਬਲਵਿੰਦਰ ਸਿੰਘ ਡੁਲਗਚ, ਸਤਵੀਰ ਸਿੰਘ, ਜਸਮੀਤ ਸਿੰਘ ਮੱਕੜ, ਗੁਰਪ੍ਰੀਤ ਸਿੰਘ ਰਾਜੂ, ਗੁਰਬੰਤ ਸਿੰਘ ਰਾਜੂ, ਸਵਰਨ ਸਿੰਘ ਬੋਬੀ , ਜਗਤਾਰ ਸਿੰਘ ਜੱਗਾ, ਸੱਜਣ ਸਿੰਘ ਹਰੀਪੁਰ, ਰੋਹਿਤ ਸਾਹਨੀ, ਜਸਵਿੰਦਰ ਕੁਮਾਰ, ਬਲਕਰਨ ਬਾਜਵਾ, ਹਰਮਿੰਦਰ ਪਾਲ ਸਿੰਘ, ਰਾਜਾ ਕੰਗ, ਅਮਰਜੋਤ ਸਿੰਘ, ਦਿਲਜੀਤ ਗਿੱਲ, ਗੁਰਪ੍ਰੀਤ ਕੋਕਰੀ, ਗੁਰਜੀਤ ਛਾਬੜਾ, ਕੰਵਰਪਾਲ ਸਿੰਘ, ਸਿਮਰਪ੍ਰੀਤ ਸਿੰਘ, ਹਰਜੋਤ ਸਿੰਘ ਚੰਨੀ, ਸਿਮਰਨਜੀਤ ਸਿੰਘ ਸੋਨੀ ਘੜੂਆਂ, ਹਰਪ੍ਰੀਤ ਸਿੰਘ ਭੰਗਲਾ ਸਮਰਾਲਾ (ਸਾਰੇ ਸੀਨੀ ਮੀਤ ਪ੍ਰਧਾਨ), ਸੁਖਵੀਰ ਸਿੰਘ ਹਵੇਲੀ ਕਲਾਂ, ਇੰਦਰਪਾਲ ਸਿੰਘ ਲੋਹਗੜ੍ਹ, ਪਿਸ਼ੋਰ ਸਿੰਘ ਸੱਖੋ ਮਾਜਰਾ, ਗੁਰਮੁੱਖ ਸਿੰਘ ਖਾਲਸਾ, ਬਲਬੀਰ ਸਿੰਘ ਕਲਸੀ, ਸਨੀ ਬੰਸਰਾ, ਮਨਦੀਪ ਸਿੰਘ ਸਿੰਧੂ, ਵਿੱਕੀ ਝਿੰਜਰ, ਸਹਿਰਾਬ ਸਿੰਘ ਬੈਨੀਪਾਲ, ਜਗਜੀਤ ਸਿੰਘ ਦੌਲਤਪੁਰ, ਜੋਗਿੰਦਰ ਸਿੰਘ ਜੱਗੀ, ਨਿਰਭੈ ਸਿੰਘ, ਜਸਬੀਰ ਸਿੰਘ ਜੋਤੀ, ਈਸ਼ਜੋਤ ਸਿੰਘ ਮਨੀ ਦੁਆ, ਕਰਨਬੀਰ ਸਿੰਘ, ਹਰਮਨਦੀਪ ਸਿੰਘ ਹਰਮਨ, ਅਮਨਦੀਪ ਸਿੰਘ ਪਾਰਸ, ਗੁਰਵਿੰਦਰ ਸਿੰਘ ਨੰਦਾ, ਰੁਬਲ ਧਾਲੀਵਾਲ, ਸਾਹਿਬ ਸਿੰਘ ਮਨਚੰਦਾ, ਅਮਨਦੀਪ ਸਿੰਘ, ਬਿੰਦਰਾ, ਮਨਦੀਪ ਸਿੰਘ ਮਾਨ, ਗੁਰਪ੍ਰੀਤ ਸਿੰਘ ਗੁਰੀ, ਹਰਜਿੰਦਰ ਸਿੰਘ ਮਸੇਵਾਲ , ਮਨਿੰਦਰਪਾਲ ਸਿੰਘ ਮਨੀ , ਇਕਬਾਲ ਸਿੰਘ ਅੰਗਮਪੁਰ, ਸੁਖਵਿੰਦਰ ਸਿੰਘ ਸਿਮਰੁ, ਭਵਨਦੀਪ ਸਿੰਘ ਜਰਗ, ਪੁਸ਼ਪਿੰਦਰ ਸਿੰਘ ਮਲਕਪੁਰ, ਸੁਖਬੀਰ ਸਿੰਘ ਬਾਬੁ ਧਮੋਟ, ਬਲਵਿੰਦਰ ਸਿੰਘ, ਹਰੀ ਸਿੰਘ ਕਉਕੇ ਕਲਾਂ, ਮਨਦੀਪ ਸਿੰਘ ਰੇਸ਼ਮ ਮਾਣੂਕੇ, ਮਨਜਿੰਦਰ ਸਿੰਘ ਬਿੰਦਾ, ਪਰਗਟ ਸਿੰਘ ਆਲੀਵਾਲ, ਗੁਰਦੀਪ ਸਿੰਘ ਫਲੇਵਾਲ, ਗੁਰਦੀਪ ਸਿੰਘ ਧਾਲੀਵਾਲ, ਰਾਕੇਸ਼ ਕੁਮਾਰ ਮਾਨ, ਮਨਦੀਪ ਸਿੰਘ, ਹਰਦੀਪ ਸਿੰਘ ਸੋਨੀ, ਪਿਸ਼ੋਰ ਸਿੰਘ, ਅਮਨਦੀਪ ਸਿੰਘ ਸਮਾਣਾ ਕਲਾਂ, ਗੁਰਪ੍ਰੀਤ ਸਿੰਘ ਗੁਰੀ ਲੁਧਿਆਣ ਤੇ ਹੋਰਾਂ ਦੀ ਨਿਯੁਕਤੀ ਕੀਤੀ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Advertisement
ABP Premium

ਵੀਡੀਓਜ਼

Punjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress LeaderPunjab Police  ਸੁਰੱਖਿਆ ਕਰਨ 'ਚ ਹੋਈ ਅਸਫ਼ਲ ! Akali ਆਗੂ ਨੇ ਕੀਤੇ ਖ਼ੁਲਾਸੇ ! | Abp SanjhaPunjab  ਭਰ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ! ਮੰਡੀ ਬੋਰਡ ਵੱਲੋਂ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ! | Abp Sanjha|crop

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Embed widget