ਪੜਚੋਲ ਕਰੋ

ਕੇਜਰੀਵਾਲ ਤੇ ਕੈਪਟਨ ਨੂੰ ਜਵਾਬ ਦੇਣ ਲਈ ਮਜੀਠੀਆ ਦੀ ਪਟਿਆਲਾ 'ਤੇ ਚੜ੍ਹਾਈ

ਮੁਹਾਲੀ: "ਅਸੀਂ ਇਹ 'ਬੁਲੰਦ ਤਿਰੰਗਾ ਯਾਤਰਾ' ਦੇਸ਼ ਦੇ ਜਵਾਨਾਂ ਦਾ ਹੌਸਲਾ ਵਧਾਉਣ ਤੇ ਕੇਜਰੀਵਾਲ ਤੇ ਕੈਪਟਨ ਦੇ ਖ਼ਿਲਾਫ ਕਰ ਰਹੇ ਹਾਂ ਕਿਉਂਕਿ ਦੋਵੇਂ ਦੇਸ਼ ਦੀ ਫੌਜ 'ਤੇ ਸਵਾਲ ਖੜ੍ਹੇ ਕਰ ਰਹੇ ਹਨ।" ਪੰਜਾਬ ਦੇ ਕੈਬਿਨਟ ਮੰਤਰੀ ਬਿਕਰਮ ਮਜੀਠੀਆ ਨੇ ਮੁਹਾਲੀ ਤੋਂ 'ਬੁਲੰਦ ਤਿਰੰਗਾ ਯਾਤਰਾ' ਦੀ ਅਗਵਾਈ ਕਰਦਿਆਂ ਇਹ ਗੱਲ ਕਹੀ ਹੈ। ਮਜੀਠੀਆ ਨੇ ਇਹ ਯਾਤਰਾ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਸ਼ੁਰੂ ਕੀਤੀ। ਖ਼ੁਦ ਮਜੀਠੀਆ ਵੀ ਮੋਟਰਸਾਈਕਲ 'ਤੇ ਸਵਾਰ ਸਨ। ਇਸ ਮੌਕੇ ਸੈਂਕੜਿਆਂ ਦੀ ਗਿਣਤੀ 'ਚ ਯੂਥ ਅਕਾਲੀ ਵਰਕਰ ਪੁੱਜੇ ਹੋਏ ਸਨ। ਇਹ ਤਿਰੰਗਾ ਯਾਤਰਾ ਮੁਹਾਲੀ ਤੋਂ ਪਟਿਆਲਾ ਤੱਕ ਜਾਵੇਗੀ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਪ੍ਰਧਾਨ ਮੰਤਰੀ ਤੋਂ ਸਰਜੀਕਲ ਸਟਰਾਈਕ ਦੇ ਸਬੂਤ ਮੰਗ ਕੇ ਨਵਾਜ਼ ਸ਼ਰੀਫ ਤੇ ਮਸ਼ੱਰਫ ਵਾਂਗ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਜਿਹੇ ਬਿਆਨਾਂ ਨਾਲ ਬੇਨਕਾਬ ਹੋ ਗਏ ਹਨ ਕਿ ਉਨ੍ਹਾਂ ਦੀ ਮਨ 'ਚ ਕਿੰਨੀ ਕੁ ਦੇਸ਼ ਭਗਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਰੰਗਾ ਮਾਰਚ ਨਾਲ ਪੰਜਾਬ ਦੇ ਲੋਕਾਂ ਨੂੰ ਕੇਜਰੀਵਾਲ ਦੀ ਅਸਲੀਅਤ ਪਤਾ ਲੱਗੇਗੀ। ਉਨ੍ਹਾਂ ਕਿਹਾ ਕਿ ਮੈਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਅਜਿਹੇ ਬਿਆਨਾਂ ਦੀ ਉਮੀਦ ਨਹੀਂ ਸੀ ਕਿਉਂਕਿ ਉਹ ਖ਼ੁਦ ਫੌਜੀ ਅਫਸਰ ਰਹੇ ਹਨ ਪਰ ਰਾਜਨੀਤੀ ਕਾਰਨ ਉਹ ਵੀ ਫੌਜ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਵੈਸੇ ਵੀ ਪਾਕਿਸਤਾਨ ਵੱਲ ਜ਼ਿਆਦਾ ਪਿਆਰ ਹੈ ਸ਼ਾਇਦ ਇਸੇ ਲਈ ਉਹ ਇਸ ਤਰ੍ਹਾਂ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੈਪਟਨ ਅਮਰਿੰਦਰ ਸਿੰਘ ਨੂੰ ਸੁਨੇਹਾ ਦੇਣ ਲਈ ਹੀ ਪਟਿਆਲਾ ਲਿਜਾਈ ਜਾ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਬਿਲਕੁਲ ਵੀ ਰਾਜਨੀਤੀ ਕਰਨ ਨਹੀਂ ਹੈ ਤੇ ਹੀ ਉਹ ਇਸ ਨੂੰ ਚੋਣ ਮੁੱਦਾ ਬਣਾ ਰਹੇ ਹਨ। ਇਸ ਯਾਤਰਾ ਇਸ ਲਈ ਕੀਤੀ ਜਾ ਰਹੀ ਹੈ ਤਾਂ ਜੰਗ ਦੇ ਮਾਹੌਲ 'ਤੇ ਸਿਆਸਤ ਕਰਨ ਵਾਲੇ ਲੋਕਾਂ ਨੂੰ ਬੇਨਕਾਬ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਇਸ ਇਸ ਯਾਤਰਾ 'ਚ ਐਮ.ਐਲ.ਏ. ਐਨ.ਕੇ. ਸ਼ਰਮਾ, ਅਕਾਲੀ ਲੀਡਰ ਮਨਜਿੰਦਰ ਸਿਰਸਾ, ਉੱਪ ਮੁੱਖ ਮੰਤਰੀ ਦੇ ਓ.ਐਸ.ਡੀ. ਪਰਮਿੰਦਰ ਬਰਾੜ ਤੇ ਹੋਰ ਕਈ ਅਕਾਲੀ ਆਗੂ ਮੌਜੂਦ ਸਨ।

ਟਾਪ ਹੈਡਲਾਈਨ

Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget