ਪੜਚੋਲ ਕਰੋ

ਸਹੇਲੀ ਦੀ ਬੇਵਫ਼ਾਈ ਨਾ ਝੱਲ ਸਕਿਆ ਪ੍ਰੇਮੀ, ਵਿਆਹ ਤੋਂ ਮੁੱਕਰੀ ਤਾਂ ਜ਼ਹਿਰ ਖਾ ਕੇ ਦਿੱਤੀ ਜਾਨ, ਕੁੜੀ ਖ਼ਿਲਾਫ਼ ਮਾਮਲਾ ਦਰਜ

ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਭਰਾ ਦੇ ਇੱਕ ਲੜਕੀ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਜਦੋਂ ਲੜਕੀ ਨੇ ਵਿਆਹ ਤੋਂ ਇਨਕਾਰ ਕੀਤਾ ਤਾਂ ਉਸ ਦੇ ਭਰਾ ਨੇ 19 ਜੂਨ ਦੀ ਸ਼ਾਮ ਨੂੰ ਜ਼ਹਿਰ ਨਿਗਲ ਲਿਆ

Punjab News: ਫ਼ਤਿਹਗੜ੍ਹ ਸਾਹਿਬ 'ਚ ਪ੍ਰੇਮਿਕਾ ਦੇ ਵਿਆਹ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਖਮਾਣੋਂ ਪੁਲਿਸ ਨੇ ਉਕਤ ਲੜਕੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: Opposition Meeting: 'ਅਸੀਂ ਇਕੱਠੇ ਮਿਲ ਕੇ ਬੀਜੇਪੀ ਨੂੰ ਹਰਾਉਣ ਜਾ ਰਹੇ ਹਾਂ', ਵਿਰੋਧੀ ਧਿਰ ਦੀ ਏਕਤਾ ਮੀਟਿੰਗ ਤੋਂ ਪਹਿਲਾਂ ਬੋਲੇ ਰਾਹੁਲ ਗਾਂਧੀ

ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਦੱਸਿਆ ਪੂਰਾ ਮਾਮਲਾ

ਇਸ ਬਾਰੇ ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਾਸੀ ਵਾਰਡ ਨੰਬਰ 6 ਖਮਾਣੋਂ ਵਜੋਂ ਹੋਈ ਹੈ। ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਭਰਾ ਦੇ ਇੱਕ ਲੜਕੀ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਜਦੋਂ ਲੜਕੀ ਨੇ ਵਿਆਹ ਤੋਂ ਇਨਕਾਰ ਕੀਤਾ ਤਾਂ ਉਸ ਦੇ ਭਰਾ ਨੇ 19 ਜੂਨ ਦੀ ਸ਼ਾਮ ਨੂੰ ਜ਼ਹਿਰ ਨਿਗਲ ਲਿਆ। ਬੁੱਧਵਾਰ ਤੜਕੇ ਕਰੀਬ 2.30 ਵਜੇ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Adipurush: ਨੇਪਾਲ 'ਚ 'ਆਦਿਪੁਰਸ਼' ਤੋਂ ਬੈਨ ਹਟਿਆ, ਕਾਠਮਾਂਡੂ ਮੇਅਰ ਹਾਲੇ ਵੀ ਜ਼ਿੱਦ 'ਤੇ ਅੜੇ, ਬੋਲੇ- 'ਕਿਸੇ ਕੀਮਤ 'ਤੇ ਨਹੀਂ ਚੱਲਣ ਦਿਆਂਗੇ'

ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਕੀਤਾ ਦਰਜ

ਉਧਰ ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਗੁਰਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget