ਪੜਚੋਲ ਕਰੋ

Fatehgarh Sahib: ਫ਼ਤਹਿਗੜ੍ਹ ਸਾਹਿਬ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨ ਅੰਦਰ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ

ਸ਼ਰਨਜੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਸ 'ਤੇ 8-9 ਦੇ ਕਰੀਬ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਨ੍ਹਾਂ ਨੂੰ ਉਹ ਚੰਗੀ ਤਰ੍ਹਾਂ ਜਾਣਦਾ ਸੀ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

Punjab News: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਸਬਾ ਬੱਸੀ ਪਠਾਣਾਂ ਦੇ ਵਾਰਡ ਨੰਬਰ 8 ਦੇ ਵਸਨੀਕ ਸ਼ਰਨਜੀਤ ਸਿੰਘ 'ਤੇ ਗੁਰਦੁਆਰਾ ਸਿੰਘ ਸਭਾ ਬੱਸੀ ਪਠਾਣਾਂ ਨੇੜੇ ਨੀਮ ਵਾਲਾ ਚੌਕ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਉਕਤ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। 

ਇਹ ਵੀ ਪੜ੍ਹੋ: ਮੀਂਹ ਨੇ ਤੋੜਿਆ 17 ਸਾਲ ਦਾ ਰਿਕਾਰਡ, ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ

ਜ਼ੇਰੇ ਇਲਾਜ ਸ਼ਰਨਜੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਸ 'ਤੇ 8-9 ਦੇ ਕਰੀਬ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਨ੍ਹਾਂ ਨੂੰ ਉਹ ਚੰਗੀ ਤਰ੍ਹਾਂ ਜਾਣਦਾ ਸੀ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਹ ਮਾਮਲਾ ਪੁਰਾਣੀ ਦੁਸ਼ਮਣੀ ਦਾ ਹੈ ਜੋ ਮਾਮੂਲੀ ਗੱਲ ਨੂੰ ਲੈ ਕੇ ਸ਼ੁਰੂ ਹੋਇਆ ਸੀ। ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਮਾਮਲੇ ਵਿੱਚ ਕੋਈ ਦਿਲਚਸਪੀ ਨਾ ਦਿਖਾਉਂਦੇ ਹੋਏ ਤੀਜੇ ਦਿਨ ਵੀ ਪੀੜਤ ਪਰਿਵਾਰ ਦੇ ਬਿਆਨ ਦਰਜ ਨਹੀਂ ਕੀਤੇ ਗਏ।

ਸ਼ਰਨਜੀਤ ਸਿੰਘ ਨੇ ਦੱਸਿਆ ਕਿ ਬੀਤੀ 28 ਅਪਰੈਲ ਦੀ ਸ਼ਾਮ ਨੂੰ ਜਦੋਂ ਉਹ ਨਿੰਮ ਵਾਲਾ ਚੌਕ ਸਥਿਤ ਨਾਈ ਦੀ ਦੁਕਾਨ ’ਤੇ ਵਾਲ ਕਟਾਉਣ ਲਈ ਗਿਆ ਤਾਂ ਕੁਝ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸ਼ਰਨਜੀਤ ਦੀ ਮਾਤਾ ਦਲਜੀਤ ਕੌਰ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਉਸ ਦੇ ਵੱਡੇ ਲੜਕੇ ਤਰਨਜੀਤ ਦੀ ਵੀ ਇਸੇ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਕਿਸੇ ਸਿਆਸੀ ਦਬਾਅ ਕਾਰਨ ਵਿਰੋਧੀ ਧਿਰ ਨੇ ਮੇਰੇ ਲੜਕੇ 'ਤੇ ਧਾਰਾ 307 ਤਹਿਤ ਕੇਸ ਦਰਜ ਕਰਵਾ ਦਿੱਤਾ, ਜਿਸ ਦਾ ਉਹ ਅੱਜ ਤੱਕ ਸੰਤਾਪ ਭੋਗ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਉਦੋਂ ਵੀ ਨਹੀਂ ਸੁਣੀ ਗਈ ਤੇ ਹੁਣ ਵੀ ਕੋਈ ਆਸ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਇਨਸਾਫ਼ ਦੀ ਅਪੀਲ ਕਰਦੇ ਹਾਂ ਤੇ ਮੰਗ ਕਰਦੇ ਹਾਂ ਕਿ ਮਾਮਲੇ ਦੀ ਜਾਂਚ ਕਰਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਸ਼ਰਨਜੀਤ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਦੇ ਐਕਸਰੇ ਕੀਤੇ ਜਾ ਰਹੇ ਹਨ। ਫਿਲਹਾਲ ਸ਼ਰਨਜੀਤ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: 'ਜੋ 2019 'ਚ ਹੋਇਆ, ਉਹੀ 2024 'ਚ ਵੀ ਹੋਵੇਗਾ', ਲੋਕਸਭਾ ਚੋਣਾਂ 2024 ਦੇ ਸਵਾਲ 'ਤੇ ਦੇਖੋ ਕੰਗਨਾ ਰਣੌਤ ਦਾ ਜਵਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Giyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget