ਪੜਚੋਲ ਕਰੋ
(Source: ECI/ABP News)
ਚੰਡੀਗੜ੍ਹ 'ਚ ਪੀਐਮ ਮੋਦੀ ਦੇ ਪੋਸਟਰਾਂ 'ਤੇ ਮਲੀ ਕਾਲਖ
ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਤੇ ਮਹਿੰਗਾਈ ਖਿਲਾਫ ਕਾਂਗਰਸ ਕਾਰਕੁੰਨਾਂ ਵੱਲੋਂ ਮੋਦੀ ਦੇ ਪੋਸਟਰਾਂ 'ਤੇ ਗੁੱਸਾ ਕੱਢਿਆ ਗਿਆ।

ਚੰਡੀਗੜ੍ਹ: ਇੱਥੋਂ ਦੇ ਕਈ ਪੈਟਰੋਲ ਪੰਪਾਂ ਦੇ ਬਾਹਰ ਪ੍ਰਧਾਨ ਮੰਤਰਤੀ ਨਰੇਂਦਰ ਮੋਦੀ ਦੇ ਹੋਰਡਿੰਗਜ਼ 'ਤੇ ਕਾਲਖ ਮਲ ਦਿੱਤੀ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਯੂਥ ਕਾਂਗਰਸ ਦ ਕਾਰਕੁੰਨਾਂ ਵੱਲੋਂ ਇਸ ਕੰਮ ਨੂੰ ਅੰਜ਼ਾਮ ਦਿੱਤਾ ਗਿਆ ਹੈ। ਦਰਅਸਲ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਤੇ ਮਹਿੰਗਾਈ ਖਿਲਾਫ ਕਾਂਗਰਸ ਕਾਰਕੁੰਨਾਂ ਵੱਲੋਂ ਮੋਦੀ ਦੇ ਪੋਸਟਰਾਂ 'ਤੇ ਗੁੱਸਾ ਕੱਢਿਆ ਗਿਆ।
ਪੁਲਿਸ ਇਸ ਮਾਮਲੇ 'ਚ ਐਫਆਈਆਰ ਕਰ ਸਕਦੀ ਹੈ। ਫਰਵਰੀ ਦੇ ਮਹੀਨੇ ਕਈ ਵਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧੀਆਂ। ਇਸ ਦੇ ਮੱਦੇਨਜ਼ਰ ਵਧਦੀਆਂ ਤੇਲ ਕੀਮਤਾਂ ਦੇ ਨਾਂਅ 'ਤੇ ਕਾਂਗਰਸ ਨੇ ਇਸ ਤਰ੍ਹਾਂ ਆਪਣਾ ਵਿਰੋਧ ਪ੍ਰਦਰਸ਼ਨ ਜ਼ਾਹਰ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਲੁਧਿਆਣਾ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
