(Source: ECI/ABP News)
Bathinda News : ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ
Bathinda News : ਦਿਨ ਚੜ੍ਹਦੇ ਹੀ ਬਠਿੰਡਾ ਸ਼ਹਿਰ ਵਿੱਚ ਸਨਸਨੀ ਫੈਲ ਗਈ ਹੈ। ਮੁਲਤਾਨੀਆਂ ਰੋਡ ਦੇ ਨਾਲ ਕੂੜੇ ਨੇੜਿਓਂ ਰਜਾਈ 'ਚ ਲਪੇਟੀ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ
![Bathinda News : ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ youth Dead body found in a garbage dump in Bathinda, sensation spread across the city Bathinda News : ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ](https://feeds.abplive.com/onecms/images/uploaded-images/2023/06/24/c697bf70a0fbdf4277ec1eb5bea6fba31687576114567345_original.jpg?impolicy=abp_cdn&imwidth=1200&height=675)
Bathinda News : ਦਿਨ ਚੜ੍ਹਦੇ ਹੀ ਬਠਿੰਡਾ ਸ਼ਹਿਰ ਵਿੱਚ ਸਨਸਨੀ ਫੈਲ ਗਈ ਹੈ। ਮੁਲਤਾਨੀਆਂ ਰੋਡ ਦੇ ਨਾਲ ਕੂੜੇ ਨੇੜਿਓਂ ਰਜਾਈ 'ਚ ਲਪੇਟੀ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਹੈ। ਰਾਹਗੀਰਾਂ ਨੇ ਬਦਬੂ ਆਉਣ ਤੋਂ ਬਾਅਦ ਪੁਲਿਸ ਅਤੇ ਸਮਾਜ ਸੇਵੀ ਸੰਸਥਾ ਨੂੰ ਇਸਦੀ ਸੂਚਨਾ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੁਲਿਸ ਪ੍ਰਸ਼ਾਸਨ ਅਨੁਸਾਰ ਕਤਲ ਕਰਨ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਪਹਿਲਾਂ ਚਾਦਰ ਫਿਰ ਰਜਾਈ ਵਿਚ ਲਪੇਟ ਕੇ ਕੁੜੇ ਦੇ ਕੋਲ ਸੁੱਟਿਆ ਗਿਆ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ
ਇਹ ਵੀ ਪੜ੍ਹੋ :: ਪੰਜਾਬ 'ਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਹਰਿਆਣਾ ਵਿੱਚ 30 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)