ਪੜਚੋਲ ਕਰੋ

ਜਗਮੇਲ ਦੇ ਪਰਿਵਾਰ ਨੇ ਠੁਕਰਾਈ ਸਰਕਾਰ ਦੀ ਪੇਸ਼ਕਸ਼, ਸੰਘਰਸ਼ ਜਾਰੀ ਰੱਖਣ ਦਾ ਐਲਾਨ

ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਮਗਰੋਂ ਰੋਸ ਪ੍ਰਦਰਸ਼ਨ ਜਾਰੀ ਹੈ। ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਹਨ। ਕਿਸਾਨ ਤੇ ਸਮਾਜਿਕ ਜਥੇਬੰਦੀਆਂ ਲੰਘੀ ਰਾਤ ਵੀ ਧਰਨੇ 'ਤੇ ਬੈਠੀਆਂ ਰਹੀਆਂ। ਪਰਿਵਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿਤਕ ਜਹਮੇਲ ਦੀ ਲਾਸ਼ ਦਾ ਸਸਕਾਰ ਕਰਨਗੇ। ਇਸ ਲਈ ਲਾਸ਼ ਅਜੇ ਵੀ ਪੀਜੀਆਈ ਵਿੱਚ ਹੀ ਪਈ ਹੈ।

ਚੰਡੀਗੜ੍ਹ: ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਮਗਰੋਂ ਰੋਸ ਪ੍ਰਦਰਸ਼ਨ ਜਾਰੀ ਹੈ। ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਹਨ। ਕਿਸਾਨ ਤੇ ਸਮਾਜਿਕ ਜਥੇਬੰਦੀਆਂ ਲੰਘੀ ਰਾਤ ਵੀ ਧਰਨੇ 'ਤੇ ਬੈਠੀਆਂ ਰਹੀਆਂ। ਪਰਿਵਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿਤਕ ਜਹਮੇਲ ਦੀ ਲਾਸ਼ ਦਾ ਸਸਕਾਰ ਕਰਨਗੇ। ਇਸ ਲਈ ਲਾਸ਼ ਅਜੇ ਵੀ ਪੀਜੀਆਈ ਵਿੱਚ ਹੀ ਪਈ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਰਾਜੀ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਹੁਕਮ ਜਾਰੀ ਕਰਦਿਆਂ ਇਸ ਘਟਨਾ ਦੀ ਸਮਾਂਬੱਧ ਜਾਂਚ ਤੇ ਮਿਸਾਲੀ ਸਜ਼ਾਵਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਨੂੰ ਤਿੰਨ ਮਹੀਨੇ ਦੇ ਅੰਦਰ-ਅੰਦਰ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ। ਸਰਕਾਰੀ ਭਰੋਸੇ ਦੇ ਬਾਵਜੂਦ ਪਰਿਵਾਰ ਨੇ ਜਗਮੇਲ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਤੱਕ 50 ਲੱਖ ਰੁਪਏ ਮੁਆਵਜ਼ੇ ਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਪੂਰੀ ਨਹੀਂ ਹੁੰਦੀ ਹੈ, ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ ਤੇ ਲਾਸ਼ ਮੌਰਚਰੀ ਵਿੱਚ ਹੀ ਪਈ ਰਹਿਣ ਦਿੱਤੀ ਜਾਵੇਗੀ। ਐਤਵਾਰ ਨੂੰ ਪੀਜੀਆਈ ’ਚ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਮਿਲਣ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਲਹਿਰਾਗਾਗਾ ਦੇ ਐਸਡੀਐਮ ਪਹੁੰਚੇ। ਉਨ੍ਹਾਂ ਨੇ ਮੌਕੇ ’ਤੇ ਪਰਿਵਾਰ ਨੂੰ ਸਵਾ ਅੱਠ ਲੱਖ ਰੁਪਏ ਤੇ ਇੱਕ ਮੈਂਬਰ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਭਰੋਸਾ ਦਿਵਾਇਆ ਪਰ ਪਰਿਵਾਰ ਨੇ ਇਸ ਨੂੰ ਠੁਕਰਾ ਦਿੱਤਾ। ਅੱਜ ਸਰਕਾਰ ਨਵੇਂ ਸਿਰਿਓਂ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੱਜ ਮਾਮਲਾ ਸੁਲਝਾ ਲਿਆ ਜਾਏਗਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget