ਪੜਚੋਲ ਕਰੋ

ਖੇਤਾਂ 'ਚ ਤੂੜੀ ਬਣਾ ਕੇ ਵਾਪਸ ਆ ਰਹੇ ਨੌਜਵਾਨ ਦੀ ਟਰੈਕਟਰ ਟਰਾਲੀ ਪਲਟਣ ਕਾਰਨ ਹੋਈ ਮੌਤ, ਦੂਜਾ ਗੰਭੀਰ ਜ਼ਖਮੀ

Tarn Taran News : ਤਰਨਤਾਰਨ ਦੇ ਪਿੰਡ ਸੁਰਸਿੰਘ 'ਚ ਟਰੈਕਟਰ ਟਰਾਲੀ ਦੇ ਬੇਕਾਬੂ ਹੋ ਕੇ ਪਲਟਣ ਕਰਕੇ ਇਕ  ਨੌਜਵਾਨ ਦੀ ਮੌਤ ਤੇ ਦੂਜੇ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਮ੍ਰਿਤਕ ਦੀ ਪਹਿਚਾਣ ਮਲਕੀਤ ਸਿੰ

Tarn Taran News : ਤਰਨਤਾਰਨ ਦੇ ਪਿੰਡ ਸੁਰਸਿੰਘ 'ਚ ਟਰੈਕਟਰ ਟਰਾਲੀ ਦੇ ਬੇਕਾਬੂ ਹੋ ਕੇ ਪਲਟਣ ਕਰਕੇ ਇਕ  ਨੌਜਵਾਨ ਦੀ ਮੌਤ ਤੇ ਦੂਜੇ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਮ੍ਰਿਤਕ ਦੀ ਪਹਿਚਾਣ ਮਲਕੀਤ ਸਿੰਘ (22) ਪੁੱਤਰ ਸਰਵਣ ਸਿੰਘ ਪੱਤੀ ਮਾਣਾ ਕੀ ਵਾਸੀ ਸੁਰਸਿੰਘ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਅੰਮ੍ਰਿਤ ਸਿੰਘ ਪੁੱਤਰ ਅੰਗਰੇਜ਼ ਸਿੰਘ ਵਜੋਂ ਹੋਈ ਹੈ।  

ਜਾਣਕਾਰੀ ਅਨੁਸਾਰ ਮਲਕੀਤ ਸਿੰਘ (22) ਪੁੱਤਰ ਸਰਵਣ ਸਿੰਘ ਪੱਤੀ ਮਾਣਾ ਕੀ ਵਾਸੀ ਸੁਰਸਿੰਘ ਖੇਤਾਂ ‘ਚ ਮਜਦੂਰੀ ਦਾ ਕੰਮ ਕਰਦਾ ਹੈ। ਅੱਜ ਸਵੇਰੇ ਦਿਹਾੜੀ ’ਤੇ ਖੇਤਾਂ ‘ਚ ਤੂੜੀ ਬਣਾਉਣ ਲਈ ਗਿਆ ਸੀ। ਜਦੋਂ ਉਹ ਖੇਤਾਂ ‘ਚ ਤੂੜੀ ਬਣਾ ਕੇ ਟਰੈਕਟਰ ਟਰਾਲੀ ਉੱਪਰ ਵਾਪਸ ਪਿੰਡ ਨੂੰ ਆ ਰਹੇ ਸੀ ਤਾਂ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੂਏ ‘ਚ ਡਿੱਗ ਕੇ ਪਲਟ ਗਈ। 
 
ਜਿਸ ਕਰਕੇ ਮਲਕੀਤ ਸਿੰਘ ਦੀ ਮੌਤ ਹੋ ਗਈ ਜਦੋਂਕਿ ਅੰਮ੍ਰਿਤ ਸਿੰਘ ਪੁੱਤਰ ਅੰਗਰੇਜ਼ ਸਿੰਘ ਜ਼ਖਮੀ ਹੋ ਗਿਆ। ਮ੍ਰਿਤਕ ਮਲਕੀਤ ਸਿੰਘ ਆਪਣੇ ਪਿੱਛੇ ਦੋ ਲੜਕੇ ਤੇ ਪਤਨੀ ਛੱਡ ਗਿਆ ਹੈ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਸੁਰਸਿੰਘ ਨੇ ਕਿਹਾ ਕਿ ਮਲਕੀਤ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। 
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਫਿਰੋਜ਼ਪੁਰ ਦੇ ਮਮਦੋਟ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਬਲਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਤੁਰੰਤ ਅੱਗ ਲੱਗ ਗਈ। ਮ੍ਰਿਤਕ ਦੀ ਪਛਾਣ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget