ਪੜਚੋਲ ਕਰੋ

Gurdaspur news: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੂਰਾ ਹਾਲ, ਲਾਸ਼ ਭਾਰਤ ਭੇਜਣ ਦੀ ਕੀਤੀ ਮੰਗ

ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਦੇ ਰਹਿਣ ਵਾਲੇ 24 ਸਾਲਾ ਅੰਮ੍ਰਿਤਪਾਲ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ 2017 ਵਿੱਚ ਵਿਦੇਸ਼ ਗਿਆ ਸੀ।

Gurdaspur news: ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਦੇ ਰਹਿਣ ਵਾਲੇ 24 ਸਾਲਾ ਅੰਮ੍ਰਿਤਪਾਲ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ 2017 ਵਿੱਚ ਵਿਦੇਸ਼ ਗਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ‘ਤੇ ਕੰਮ ਕਰ ਰਿਹਾ ਸੀ। ਇਸ ਖਬਰ ਸੁਣ ਕੇ ਉਸ ਦੇ ਪਰਿਵਾਰ ਵਿੱਚ ਮਾਤਮ ਛਾ ਗਿਆ।

ਅੰਮ੍ਰਿਤਪਾਲ ਦੇ ਪਿਤਾ ਨੇ ਦਿੱਤੀ ਇਹ ਜਾਣਕਾਰੀ

ਉੱਥੇ ਹੀ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਨਪ੍ਰੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਆਸਟ੍ਰੇਲੀਆ ਨੇ ਦਿੱਤੀ। ਅੰਮ੍ਰਿਤਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੜ੍ਹਾਈ ਵਿਚ ਹੁਸ਼ਿਆਰ ਹੋਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਆਸਟ੍ਰੇਲੀਆ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ: Ludhiana News: ਸਿੱਧੂ ਮੂਸੇਵਾਲਾ ਦੀ ਯਾਦ 'ਚ ਕਬੱਡੀ ਟੂਰਨਾਮੈਂਟ 'ਤੇ ਗੈਂਗਸਟਰਾਂ ਦਾ ਸਾਇਆ, ਅੱਧ ਵਿਚਾਲੇ ਹੀ ਹੋਇਆ ਰੱਦ

ਲਾਸ਼ ਨੂੰ ਪੰਜਾਬ ਲਿਆਉਣ ਦੀ ਕੀਤੀ ਮੰਗ

ਅੰਮ੍ਰਿਤਪਾਲ ਦੇ ਮਾਪਿਆਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਆਸਟ੍ਰੇਲੀਅਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪੰਜਾਬ ਵਾਪਸ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਦੱਸ ਦਈਏ ਕਿ ਜਦੋਂ ਅੰਮ੍ਰਿਤਪਾਲ ਦੀ ਮੌਤ ਦੀ ਖਬਰ ਪਤਾ ਲੱਗੀ ਤਾਂ ਉਸ ਵੇਲੇ ਉਸ ਦੀ ਛੋਟੀ ਭੈਣ ਦੀ ਸਗਾਈ ਦੀਆਂ ਰਸਮਾਂ ਚੱਲ ਰਹੀਆਂ ਸਨ। ਪੁੱਤਰ ਦੇ ਜਾਣ ਕਾਰਨ ਪਰਿਵਾਰ ਦੀਆਂ ਖੁਸ਼ੀਆਂ ਅਚਾਨਕ ਮਾਤਮ ਵਿੱਚ ਬਦਲ ਗਈਆਂ।

ਜ਼ਿਕਰਯੋਗ ਹੈ ਕਿ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਆਪਣੇ ਮਾਪਿਆਂ ਅਤੇ ਪੂਰੇ ਪਰਿਵਾਰ ਨੂੰ ਛੱਡ ਕੇ ਜਾਂਦੇ ਹਨ। ਪਰ ਹੋਣੀ ਨੂੰ ਕੁਝ ਹੋਰ ਹੀ ਮੰਜ਼ੂਰ ਹੁੰਦਾ ਹੈ। ਇਦਾਂ ਹੀ ਅੰਮ੍ਰਿਤਪਾਲ ਵੀ ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਸਟ੍ਰੇਲੀਆ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਹੋਣ ਕਰਕੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਛਾ ਗਿਆ ਹੈ। ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਗਮ ਵਿੱਚ ਬਦਲ ਗਈਆਂ ਹਨ।

ਇਹ ਵੀ ਪੜ੍ਹੋ: Ludhiana News: ਭਗਵੰਤ ਮਾਨ ਸਰਕਾਰ ਦੇ ਦਾਅਵੇ ਫੋਕੇ? ਇੱਕ ਹੋਰ ਕੌਮੀ ਪੱਧਰ ਦੇ ਖਿਡਾਰੀ ਦੀ ਕਹਾਣੀ ਖੋਲ੍ਹ ਰਹੀ ਪੋਲ

 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ
Parvinder Singh Jhotta ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਘਰ ਤੇ ਮੈਡੀਕਲ ਸਟੋਰ ’ਤੇ ਚੱਲਿਆ ਬੁਲਡੋਜ਼ਰ
Parvinder Singh Jhotta ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਘਰ ਤੇ ਮੈਡੀਕਲ ਸਟੋਰ ’ਤੇ ਚੱਲਿਆ ਬੁਲਡੋਜ਼ਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget