ਪੜਚੋਲ ਕਰੋ

Barnala news: ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਪੁਲਿਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਕੀਤਾ ਦਰਜ

Barnala news: ਬਰਨਾਲਾ 'ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ।

Barnala news: ਬਰਨਾਲਾ 'ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ SHO ਸਤਨਾਮ ਸਿੰਘ ਨੇ ਦਸਿਆ ਕਿ ਪੁਲਿਸ ਨੇ ਪਿੰਡ ਤਾਜੋਕੇ ਦੀ ਰਹਿਣ ਵਾਲੀ ਕੁਲਦੀਪ ਕੌਰ ਦੀ ਸ਼ਿਕਾਇਤ ’ਤੇ ਨਰਾਤਾ ਰਾਮ ਵਾਸੀ ਪਿੰਡ ਤਾਜੋਕੇ ਅਤੇ ਕਾਲਾ ਸਿੰਘ ਵਾਸੀ ਪਿੰਡ ਬੱਲੋਕੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਮੁਲਜ਼ਮ ਕਾਲਾ ਸਿੰਘ ਮ੍ਰਿਤਕ ਧਨਬਿੰਦਰ ਸਿੰਘ ਨੂੰ ਕਰਵਾਉਂਦਾ ਸੀ ਨਸ਼ਾ

ਪੁਲਿਸ ਨੂੰ ਦਿਤੇ ਬਿਆਨਾਂ ਵਿਚ ਕੁਲਦੀਪ ਕੌਰ ਨੇ ਦਸਿਆ ਕਿ ਉਸ ਦੇ ਪਤੀ ਧਨਬਿੰਦਰ ਸਿੰਘ ਪੁੱਤਰ ਗੁਲਜ਼ਾਰਾ ਸਿੰਘ (33) ਨੂੰ ਮੁਲਜ਼ਮ ਨਰਾਤਾ ਰਾਮ 3 ਮਈ ਨੂੰ ਬਾਈਕ ’ਤੇ ਬੈਠਾ ਕੇ ਲੈ ਗਿਆ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਅਤੇ ਉਦੋਂ ਤੋਂ ਉਹ ਉਸ ਦੀ ਭਾਲ ਕਰ ਰਹੀ ਸੀ। ਮੁਲਜ਼ਮ ਉਸ ਦੇ ਪਤੀ ਨੂੰ ਚਿੱਟੇ ਦਾ ਨਸ਼ਾ ਕਰਵਾਉਂਦਾ ਸੀ। ਮੁਲਜ਼ਮ ਨਰਾਤਾ ਰਾਮ ਨੇ ਮੁਲਜ਼ਮ ਕਾਲਾ ਸਿੰਘ ਤੋਂ ਚਿੱਟਾ ਲੈ ਕੇ ਉਸ ਦੇ ਪਤੀ ਨੂੰ  ਚਿੱਟੇ ਦੀ ਓਵਰਡੋਜ਼ ਦਿੱਤੀ। 

ਇਹ ਵੀ ਪੜ੍ਹੋ: Health minister on mohalla clinic: 'ਪਹਿਲਾਂ ਖੋਲ੍ਹੇ ਗਏ ਮੁਹੱਲਾ ਕਲੀਨਿਕ ਦੇ ਨਤੀਜੇ ਵਧੀਆ ਆਏ, ਜਿਸ ਕਰਕੇ ਵਧਾਈ ਗਈ ਗਿਣਤੀ'

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਓਵਰਡੋਜ਼ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। 2 ਦਿਨ ਤੱਕ ਉਹ ਆਪਣੇ ਪਤੀ ਦੀ ਭਾਲ ਕਰਦੀ ਰਹੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੇ ਪਤੀ ਦੀ ਲਾਸ਼ ਪੱਖੋ ਕਲਾਂ ਦੇ ਰਜਵਾੜੇ ਕੋਲ ਪਈ ਸੀ। ਉਸ ਦੇ ਪਤੀ ਅਤੇ ਰਿਸ਼ਤੇਦਾਰਾਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨਰਾਤਾ ਰਾਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਮੁਲਜ਼ਮ ਕਾਲਾ ਸਿੰਘ ਹਾਲੇ ਫ਼ਰਾਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Jalandhar news: 'ਮੁਹੱਲਾ ਕਲੀਨਿਕ ਤਾਂ ਡਰਾਮਾ, ਆਪਣਾ ਨਾਮ ਚਮਕਾਉਣ ਲਈ ਪੁਰਾਣੇ ਸਿਸਟਮ ਨੂੰ ਤਬਾਹ ਕਰਕੇ ਨਵਾਂ ਸਿਸਟਮ ਦਿਖਾ ਰਹੇ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget