ਪੜਚੋਲ ਕਰੋ

Barnala news: ਹਸਦੇ ਵਿਹੜੇ 'ਚ ਪਏ ਕੀਰਨੇ, ਕੈਨੇਡਾ ਤੋਂ ਆਈ ਪੁੱਤ ਦੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੂਰਾ ਹਾਲ

Barnala news: ਬਰਨਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ, ਜਿਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਪਿੰਡ ਪੁੱਜੀ।

Barnala news: ਬਰਨਾਲਾ ਦੇ ਭਦੌੜ ਦੇ ਨੌਜਵਾਨ ਸੁਖਚੈਨ ਸਿੰਘ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਅੱਜ ਕਰੀਬ 19 ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਪਿੰਡ ਪੁੱਜੀ, ਜਿਸ ਨੂੰ ਦੇਖ ਕੇ ਪਰਿਵਾਰ ਦੇ ਹੁੰਝ ਰੁਕਣ ਦਾ ਨਾਮ ਨਹੀਂ ਲੈ ਰਹੇ।

ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਸੁਖਚੈਨ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ, ਜਿੱਥੇ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ। ਮੌਤ ਤੋਂ ਕਰੀਬ 19 ਦਿਨਾਂ ਬਾਅਦ ਉਸ ਦੀ ਲਾਸ਼ ਪਿੰਡ ਪੁੱਜੀ ਹੈ।

ਇਹ ਵੀ ਪੜ੍ਹੋ: Amritsar News: ਜਾਣੋ ਕੌਣ ਨੇ ਗੁਰਮੀਤ ਸਿੰਘ ਜਿਨ੍ਹਾਂ ਦੀ ਜ਼ਮਾਨਤ ਰੱਦ ਹੋਣ 'ਤੇ SGPC ਨੇ ਪ੍ਰਗਟਾਇਆ ਰੋਹ

ਪਰਿਵਾਰ ਲਈ ਇਹ ਬਹੁਤ ਹੀ ਦੁਖ਼ਦਾਈ ਖ਼ਬਰ ਹੈ, ਕਿਉਂਕਿ ਪਰਿਵਾਰ ਦੇ ਸੂਝਵਾਨ ਅਤੇ ਨੌਜਵਾਨ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲਾਸ਼ ਲਿਆਉਣ 'ਚ ਕੋਈ ਮਦਦ ਨਹੀਂ ਕੀਤੀ ਜਦਕਿ ਮ੍ਰਿਤਕ ਨੌਜਵਾਨ ਦੇ ਦੋਸਤਾਂ ਨੇ ਲਾਸ਼ ਨੂੰ ਭਾਰਤ ਭੇਜਣ 'ਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਸੋਗ ਕਾਰਨ ਪਰਿਵਾਰ ਦਾ ਬਹੁਤ ਬੁਰਾ ਹਾਲ ਹੈ। ਰੱਬ ਕਿਸੇ ਵੀ ਪਰਿਵਾਰ ਨੂੰ ਅਜਿਹਾ ਦੁੱਖ ਨਾ ਦੇਵੇ।

ਇਹ ਵੀ ਪੜ੍ਹੋ: Amritsar News: ਜਾਣੋ ਕੌਣ ਨੇ ਗੁਰਮੀਤ ਸਿੰਘ ਜਿਨ੍ਹਾਂ ਦੀ ਜ਼ਮਾਨਤ ਰੱਦ ਹੋਣ 'ਤੇ SGPC ਨੇ ਪ੍ਰਗਟਾਇਆ ਰੋਹ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget