ਪੜਚੋਲ ਕਰੋ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਤੋਂ ਲੋਕ ਭੜਕੇ, ਐੱਸਡੀਐੱਮ ਦਫ਼ਤਰ ਅੱਗੇ ਲਾਸ਼ ਰੱਖ ਕੀਤਾ ਪ੍ਰਦਰਸ਼ਨ

ਨਸ਼ਿਆਂ ਖ਼ਿਲਾਫ਼ 'ਕਫਨ ਬੋਲ ਪਿਆ' ਸੰਸਥਾ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਫੱਟੇ 'ਤੇ ਪਾ ਕੇ ਸਾਰੇ ਸ਼ਹਿਰ 'ਚੋਂ ਲਿਜਾਈ ਗਈ ਅਤੇ ਐਸਡੀਐਮ ਪੱਟੀ ਦੇ ਦਫ਼ਤਰ ਮੂਹਰੇ ਰੱਖ ਨਸ਼ਿਆਂ ਨੂੰ ਖਤਮ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਤਰਨ ਤਾਰਨ: ਪੱਟੀ ਦੇ ਕਾਲਜ ਰੋਡ 'ਤੇ ਰਹਿੰਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਨਸ਼ਿਆਂ ਖ਼ਿਲਾਫ਼ 'ਕਫਨ ਬੋਲ ਪਿਆ' ਸੰਸਥਾ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਫੱਟੇ 'ਤੇ ਪਾ ਕੇ ਸਾਰੇ ਸ਼ਹਿਰ 'ਚੋਂ ਲਿਜਾਈ ਗਈ ਅਤੇ ਐਸਡੀਐਮ ਪੱਟੀ ਦੇ ਦਫ਼ਤਰ ਮੂਹਰੇ ਰੱਖ ਨਸ਼ਿਆਂ ਨੂੰ ਖਤਮ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਸਥਾ ਦੇ ਪ੍ਰਧਾਨ ਮੁਖਤਿਆਰ ਸਿੰਘ ਪੱਟੀ ਨੇ ਕਿਹਾ ਕਿ ਨਸ਼ਿਆਂ 'ਤੇ ਕੋਈ ਵੀ ਰੋਕਥਾਮ ਨਹੀਂ ਹੋਈ ਬੇਸ਼ੱਕ ਸਰਕਾਰਾਂ ਹਰ ਰੋਜ਼ ਕਹਿ ਰਹੀਆਂ ਹਨ ਕਿ ਨਸ਼ਿਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਪਰ ਨਸ਼ੇ ਦਾ ਅਜੇ ਵੀ ਬੋਲਬਾਲਾ ਹੈ ਜਿਸ ਦੌਰਾਨ ਹਰ ਰੋਜ ਨੌਜਵਾਨ ਨਸ਼ਿਆਂ ਦੀ ਭੇਂਟ ਚੜ ਰਹੇ ਹਨ। ਪੱਟੀ ਨੇ ਕਿਹਾ ਕਿ ਅੱਜ ਵੀ ਇਕੱਲੇ ਪੰਜਾਬ ਅੰਦਰ ਆਰਟੀਆਈ ਤਹਿਤ ਇਕੱਠੀ ਕੀਤੀ ਜਾਣਕਾਰੀ ਮੁਤਾਬਕ ਲੱਖਾ ਨੌਜਵਾਨ ਨਸ਼ੇ ਦੇ ਸ਼ਿਕਾਰ ਹਨ। ਪੱਟੀ ਨੇ ਕਿਹਾ ਕਿ ਜੇਕਰ ਕੇਂਦਰ, ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਪੂਰੀ ਇਮਾਨਦਾਰੀ ਨਾਲ ਨਸ਼ੇ ਦੇ ਖਾਤਮੇ ਲਈ ਕੰਮ ਕਰਨ ਤਾਂ ਪੰਜਾਬ ਨਸ਼ਾਂ ਮੁਕਤ ਹੋ ਸਕਦਾ ਹੈ।ਮੁਖਤਿਆਰ ਸਿੰਘ ਪੱਟੀ ਨੇ ਕਿਹਾ ਕਿ 23 ਮਾਰਚ 2016 ਨੂੰ ਉਹ ਖੁਦ ਆਪਣੇ ਪੁੱਤਰ ਮਨਜੀਤ ਸਿੰਘ ਦੀ ਲਾਸ਼ 'ਤੇ ਹੱਥ ਲਿਖਤ ਕਫਨ ਪਾ ਕਿ ਉਸ ਵੇਲੇ ਦੇ ਐਸਡੀਐਮ ਰਾਹੀਂ ਭਾਰਤ ਸਰਕਾਰ ਨੂੰ ਕਫਨ ਭੇਜਿਆ ਸੀ ਅਤੇ ਮੰਗ ਕੀਤੀ ਸੀ ਕਿ ਨਸ਼ੇ ਨੂੰ ਖਤਮ ਕੀਤਾ ਜਾਵੇ।

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget