ਪੜਚੋਲ ਕਰੋ

ਜਲੰਧਰ 'ਚ ਬੱਚੀ ਨਾਲ ਜ਼ਬਰਦਸਤੀ ਕਰਨ ਵਾਲੇ ਨੂੰ ਕੁੱਟ-ਕੁੱਟ ਮਾਰਿਆ

ਅੱਜ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਅੱਜ ਦੁਪਹਿਰ 37-38 ਸਾਲ ਦੇ ਨਸ਼ੇੜੀ ਨੇ 6-7 ਸਾਲ ਦੀ ਬੱਚੀ ਨਾਲ ਜ਼ਬਰਦਸਤੀ ਕੀਤੀ। ਮੁਲਜ਼ਮ ਬੱਚੀ ਦੇ ਗੁਆਂਢ ਵਿੱਚ ਹੀ ਰਹਿੰਦਾ ਸੀ। ਬੱਚੀ ਦੀ ਮਾਪੇ ਜਦੋਂ ਬਾਹਰ ਕੰਮ 'ਤੇ ਗਏ ਸੀ ਤਾਂ ਉਸ ਨੇ ਇਹ ਸ਼ਰਮਨਾਕ ਕਾਰਾ ਕੀਤਾ। ਜਦੋਂ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਮੁਲਜ਼ਮ ਨੂੰ ਬੁਰੀ ਤਰ੍ਹਾਂ ਕੁਟਿਆ। ਸ਼ਾਮ ਨੂੰ ਸਿਵਲ ਹਸਪਤਾਲ ਵਿੱਚ ਮੁਲਜ਼ਮ ਦੀ ਮੌਤ ਹੋ ਗਈ।

ਜਲੰਧਰ: ਅੱਜ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਅੱਜ ਦੁਪਹਿਰ 37-38 ਸਾਲ ਦੇ ਨਸ਼ੇੜੀ ਨੇ 6-7 ਸਾਲ ਦੀ ਬੱਚੀ ਨਾਲ ਜ਼ਬਰਦਸਤੀ ਕੀਤੀ। ਮੁਲਜ਼ਮ ਬੱਚੀ ਦੇ ਗੁਆਂਢ ਵਿੱਚ ਹੀ ਰਹਿੰਦਾ ਸੀ। ਬੱਚੀ ਦੀ ਮਾਪੇ ਜਦੋਂ ਬਾਹਰ ਕੰਮ 'ਤੇ ਗਏ ਸੀ ਤਾਂ ਉਸ ਨੇ ਇਹ ਸ਼ਰਮਨਾਕ ਕਾਰਾ ਕੀਤਾ। ਜਦੋਂ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਮੁਲਜ਼ਮ ਨੂੰ ਬੁਰੀ ਤਰ੍ਹਾਂ ਕੁਟਿਆ। ਸ਼ਾਮ ਨੂੰ ਸਿਵਲ ਹਸਪਤਾਲ ਵਿੱਚ ਮੁਲਜ਼ਮ ਦੀ ਮੌਤ ਹੋ ਗਈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕੇ ਮੁਲਜ਼ਮ ਨਸ਼ੇੜੀ ਸੀ। ਬੱਚੀ ਦਾ ਪਰਿਵਾਰ ਕੰਮ 'ਤੇ ਗਿਆ ਹੋਇਆ ਸੀ। ਜਦੋਂ ਬੱਚੀ ਦੀ ਮਾਂ ਵਾਪਸ ਆਈ ਤਾਂ ਉਸ ਨੂੰ ਘਟਨਾ ਦੀ ਜਾਣਕਾਰੀ ਮਿਲੀ। ਇਸ ਮਗਰੋਂ ਉਸ ਨੇ ਗੁਆਂਢੀਆਂ ਨੂੰ ਦੱਸਿਆ। ਲੋਕਾਂ ਨੂੰ ਗੱਲ ਸੁਣ ਕੇ ਗੁੱਸਾ ਚੜ੍ਹ ਗਿਆ। ਉਨ੍ਹਾਂ ਨੇ ਮੁਲ਼ਜ਼ਮ ਦਾ ਬੁਰੀ ਤਰ੍ਹਾਂ ਕੁਟਾਪਾ ਕੀਤਾ। ਜ਼ਖਮੀ ਮੁਲਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ।

ਟਾਪ ਹੈਡਲਾਈਨ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Punjab News: ਪੰਜਾਬ ਕਾਂਗਰਸ 'ਚ ਸਿਆਸੀ ਉਥਲ-ਪੁਥਲ ਜਾਰੀ! ਚਰਨਜੀਤ ਚੰਨੀ ਨੂੰ ਲੈ ਕੀ ਫੈਸਲਾ ਕਰਨਗੇ ਰਾਹੁਲ ਗਾਂਧੀ? ਮੀਟਿੰਗ 'ਤੇ ਟਿਕੀਆਂ ਨਜ਼ਰਾਂ...
ਪੰਜਾਬ ਕਾਂਗਰਸ 'ਚ ਸਿਆਸੀ ਉਥਲ-ਪੁਥਲ ਜਾਰੀ! ਚਰਨਜੀਤ ਚੰਨੀ ਨੂੰ ਲੈ ਕੀ ਫੈਸਲਾ ਕਰਨਗੇ ਰਾਹੁਲ ਗਾਂਧੀ? ਮੀਟਿੰਗ 'ਤੇ ਟਿਕੀਆਂ ਨਜ਼ਰਾਂ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਡਿਪਟੀ ਸੁਪਰਡੈਂਟ ਨੂੰ ਕੀਤਾ ਗਿਆ ਗ੍ਰਿਫ਼ਤਾਰ: ਕੈਦੀ ਦਾ ਦਾਅਵਾ- ਰਾਤ ਨੂੰ ਚੱਕੀ 'ਤੇ ਗਲਤ ਕੰਮ ਅਤੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਡਿਪਟੀ ਸੁਪਰਡੈਂਟ ਨੂੰ ਕੀਤਾ ਗਿਆ ਗ੍ਰਿਫ਼ਤਾਰ: ਕੈਦੀ ਦਾ ਦਾਅਵਾ- ਰਾਤ ਨੂੰ ਚੱਕੀ 'ਤੇ ਗਲਤ ਕੰਮ ਅਤੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget