ਪੜਚੋਲ ਕਰੋ

ਆਵਾਰਾ ਢੱਠੇ ਕਾਰਨ ਜਨਮਦਿਨ ਵਾਲੇ ਦਿਨ ਜਹਾਨੋਂ ਤੁਰਿਆ ਮਾਪਿਆਂ ਦਾ 'ਕੱਲਾ ਪੁੱਤ

ਸੁਖਪ੍ਰੀਤ ਦਾ ਜਨਮ ਦਿਨ ਸੀ ਅਤੇ ਉਹ ਆਪਣੇ ਦੋਸਤਾਂ ਨੂੰ ਪਾਰਟੀ ਦੇਣ ਲਈ ਢਾਬੇ ’ਤੇ ਜਾ ਰਿਹਾ ਸੀ। ਮੋਗਾ-ਬਰਨਾਲਾ ਰੋਡ ’ਤੇ ਪਿੰਡ ਮੱਲ੍ਹੀਆਂ ਤੇ ਬਖ਼ਤਗੜ੍ਹ ਦੇ ਵਿਚਕਾਰ ਸੁਖਪ੍ਰੀਤ ਦੇ ਮੋਟਰਸਾਈਕਲ ਵਿੱਚ ਆਵਾਰਾ ਢੱਠਾ ਆ ਵੱਜਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਬਰਨਾਲਾ: ਆਵਾਰਾ ਪਸ਼ੂਆਂ ਦੀ ਭੇਟ ਇੱਕ ਹੋਰ ਨੌਜਵਾਨ ਚੜ੍ਹ ਗਿਆ ਹੈ। ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਦੇ ਮੋਟਰਸਾਈਕਲ 'ਤੇ ਜਾਂਦੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਹਾਦਸੇ ਵਿੱਚ ਢੱਠੇ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸੁਖਪ੍ਰੀਤ ਦਾ ਜਨਮ ਦਿਨ ਸੀ ਅਤੇ ਉਹ ਆਪਣੇ ਦੋਸਤਾਂ ਨੂੰ ਪਾਰਟੀ ਦੇਣ ਲਈ ਢਾਬੇ ’ਤੇ ਜਾ ਰਿਹਾ ਸੀ। ਮੋਗਾ-ਬਰਨਾਲਾ ਰੋਡ ’ਤੇ ਪਿੰਡ ਮੱਲ੍ਹੀਆਂ ਤੇ ਬਖ਼ਤਗੜ੍ਹ ਦੇ ਵਿਚਕਾਰ ਸੁਖਪ੍ਰੀਤ ਦੇ ਮੋਟਰਸਾਈਕਲ ਵਿੱਚ ਆਵਾਰਾ ਢੱਠਾ ਆ ਵੱਜਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨਾਲ ਬੈਠੇ ਉਸ ਦੇ ਦੋਸਤ ਤੇਜਿੰਦਰ ਦਾ ਬਚਾਅ ਹੋ ਗਿਆ। ਪਿੰਡ ਵਾਸੀ ਸੁਖਪ੍ਰੀਤ ਨੂੰ ਜ਼ਖ਼ਮੀ ਹਾਲਤ ਵਿੱਚ ਬਰਨਾਲਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੁਖਪ੍ਰੀਤ ਦੋ ਭੈਣਾਂ ਦਾ ਇਕੱਲਾ ਭਰਾ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਫ਼ੌਜ ਵਿਚ ਭਰਤੀ ਹੋਣ ਲਈ ਕੈਂਪ ਵਿੱਚ ਤਿਆਰੀ ਕਰਨ ਜਾਂਦਾ ਸੀ। ਇਸ ਘਟਨਾ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ। ਪਿੰਡ ਦੇ ਸਰਪੰਚ ਜਗਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਮੱਲ੍ਹੀ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਲਾਵਰਸ ਪਸ਼ੂਆਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਇਹ ਰੋਜ਼ਾਨਾ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਠੋਸ ਹੱਲ ਕੱਢਣਾ ਚਾਹੀਦਾ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget