ਪੜਚੋਲ ਕਰੋ

Punjab news: ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ, ਜਾਣੋ ਪੂਰਾ ਮਾਮਲਾ

Punjab news: ਇਸ ਘਟਨਾ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਹਮਲਾਵਰ ਨੇ ਪਹਿਲਾਂ ਉਸ ਨੂੰ ਜ਼ਖ਼ਮੀ ਕੀਤਾ ਅਤੇ ਫਿਰ ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾ ਕੇ ਫ਼ਰਾਰ ਹੋ ਗਿਆ। ਉੱਥੇ ਡਾਕਟਰਾਂ ਨੇ ਰਾਜੂ ਮਸੀਹ ਨੂੰ ਮ੍ਰਿਤਕ ਐਲਾਨ ਦਿੱਤਾ।

Punjab news: ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਦਾ ਨੌਜਵਾਨ ਰਾਜੂ ਮਸੀਹ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸ ਦਈਏ ਕਿ ਰਾਜੂ ਮਸੀਹ ਆਪਣੇ ਭਰਾ ਨਾਲ ਘਰ ਦਾ ਸਮਾਨ ਲੈਣ ਆਇਆ ਸੀ। ਉਸ ਦਾ ਰਸਤੇ ‘ਚ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਨੇ ਲੁੱਟ ਦੀ ਨੀਅਤ ਨਾਲ ਰਾਜੂ ਮਸੀਹ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਉਸ ਦੇ ਭਰਾ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਵੀ ਕਿਰਚਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।

ਇਸ ਘਟਨਾ ਬਾਰੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਹਮਲਾਵਰ ਨੇ ਪਹਿਲਾਂ ਉਸ ਨੂੰ ਜ਼ਖ਼ਮੀ ਕੀਤਾ ਅਤੇ ਫਿਰ ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾ ਕੇ ਫ਼ਰਾਰ ਹੋ ਗਿਆ। ਉੱਥੇ ਡਾਕਟਰਾਂ ਨੇ ਰਾਜੂ ਮਸੀਹ ਨੂੰ ਮ੍ਰਿਤਕ ਐਲਾਨ ਦਿੱਤਾ।

ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਜਾਂਚ ਆਰੰਭ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਡੇਰਾ ਬਾਬਾ ਨਾਨਕ ਰਿਪੂਤਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਦੋ ਭਰਾਵਾਂ ‘ਤੇ ਜਾਨਲੇਵਾ ਹਮਲਾ ਹੋਇਆ ਹੈ ਜਿਸ ਵਿੱਚ ਇੱਕ ਭਰਾ ਦੀ ਮੌਤ ਹੋਈ ਹੈ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ।

ਇਹ ਵੀ ਪੜ੍ਹੋ: Ludhiana News: ਬੇਹੋਸ਼ ਕਰਕੇ ਮਹਿਲਾ ਨਾਲ ਹੋਟਲ 'ਚ ਬਲਾਤਕਾਰ ਕਰ ਬਣਾਈ ਵੀਡੀਓ, ਲਗਾਤਾਰ ਕਰਦਾ ਰਿਹਾ ਬਲੈਕਮੇਲ, ਜਾਣੋ ਪੂਰਾ ਮਾਮਲਾ

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਗੁਰਜੀਤ ਸਿੰਘ ਵਾਸੀ ਚੰਦੂ ਨੰਗਲ ਦੇ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤੀ ਹੈ।

ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਤੋਂ ਜਲਦ ਮੁਲਜ਼ਮ ਨੂੰ ਫੜ ਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ। ਉਧਰ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਕੇ ਸਾਨੂੰ ਬਣਦਾ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ: Holi: ਚੰਡੀਗੜ੍ਹ 'ਚ ਹੋਲੀ ਮੌਕੇ ਪੁਲਿਸ ਦੀ ਸਖਤੀ, ਹੁਲੜਬਾਜ਼ਾ 'ਤੇ ਕਾਰਵਾਈ, 120 ਥਾਵਾਂ 'ਤੇ ਲੱਗੇ ਨਾਕੇ, ਕਈ ਕਾਬੂ

ਟਾਪ ਹੈਡਲਾਈਨ

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
ਪੰਜਾਬ 'ਚ ਵਾਪਰਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਉੱਤਰੇ ਕਈ ਡੱਬੇ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵਾਪਰਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਉੱਤਰੇ ਕਈ ਡੱਬੇ; ਮੱਚੀ ਹਫੜਾ-ਦਫੜੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget