ਪੜਚੋਲ ਕਰੋ

ਕਾਰ ਦੇ ਬੰਪਰ 'ਚ ਵੱਜਾ ਮੋਟਰਸਾਈਕਲ, ਕੁੱਟ-ਕੁੱਟ ਬੰਦਾ ਮਾਰਿਆ

ਦੀਨਾਨਗਰ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਮੋਟਰਸਾਈਕਲ ਸਵਾਰ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਬੰਦੇ ਦਾ ਕਸੂਰ ਸਿਰਫ ਇਹ ਸੀ ਕਿ ਉਸ ਦਾ ਮੋਟਰਸਾਈਕਲ ਪੈਲੇਸ ਮਾਲਕਾਂ ਦੀ ਨਵੀਂ ਕਾਰ ਨਾਲ ਟਕਰਾ ਗਿਆ ਸੀ। ਇਸ ਨਾਲ ਕਾਰ ਦਾ ਬੰਪਰ ਟੁੱਟ ਗਿਆ ਜਿਸ ਦੀ ਕੀਮਤ ਉਸ ਨੂੰ ਜਾਨ ਦੇ ਕੇ ਤਾਰਨੀ ਪਈ।

ਗੁਰਦਾਸਪੁਰ: ਦੀਨਾਨਗਰ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਮੋਟਰਸਾਈਕਲ ਸਵਾਰ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਬੰਦੇ ਦਾ ਕਸੂਰ ਸਿਰਫ ਇਹ ਸੀ ਕਿ ਉਸ ਦਾ ਮੋਟਰਸਾਈਕਲ ਪੈਲੇਸ ਮਾਲਕਾਂ ਦੀ ਨਵੀਂ ਕਾਰ ਨਾਲ ਟਕਰਾ ਗਿਆ ਸੀ। ਇਸ ਨਾਲ ਕਾਰ ਦਾ ਬੰਪਰ ਟੁੱਟ ਗਿਆ ਜਿਸ ਦੀ ਕੀਮਤ ਉਸ ਨੂੰ ਜਾਨ ਦੇ ਕੇ ਤਾਰਨੀ ਪਈ। ਮ੍ਰਿਤਕ ਦੀ ਪਛਾਣ ਅਰਜੁਨ ਕੁਮਾਰ (43) ਪੁੱਤਰ ਚਰਨ ਦਾਸ ਵਾਸੀ ਪਿੰਡ ਅਵਾਂਖਾ ਪੁਰਾਣੀ ਆਬਾਦੀ ਵਜੋਂ ਹੋਈ ਹੈ। ਉਹ ਦੀਨਾਨਗਰ ਦੀ ਗੋਲਡਨ ਟਰਾਂਸਪੋਰਟ ਕੰਪਨੀ ਵਿੱਚ ਟਰੱਕ ਚਲਾਉਂਦਾ ਸੀ। ਅਰਜੁਨ ਕੁਮਾਰ ਸ਼ਨਿਚਰਵਾਰ ਦੀ ਰਾਤ ਜਦੋਂ ਆਪਣੇ ਮੋਟਰਸਾਈਕਲ ’ਤੇ ਬਾਲਟੀ ਲੱਦ ਕੇ ਰੇਲਵੇ ਰੋਡ ਨੂੰ ਜਾ ਰਿਹਾ ਸੀ ਤਾਂ ਪਾਇਲ ਪਲਾਜ਼ਾ ਪੈਲੇਸ ਨੇੜੇ ਖੜ੍ਹੀ ਕਾਰ ਨਾਲ ਮੋਟਰਸਾਈਕਲ ਪਿੱਛੇ ਬੰਨ੍ਹੀ ਬਾਲਟੀ ਵੱਜਣ ਕਾਰਨ ਕਾਰ ਦਾ ਬੰਪਰ ਟੁੱਟ ਗਿਆ। ਇਸ ਤੋਂ ਗੁੱਸੇ ’ਚ ਆਏ ਪੈਲੇਸ ਮਾਲਕਾਂ ਨੇ ਉਸ ਦੀ ਕੁੱਟਮਾਰ ਕੀਤੀ। ਕਿਸੇ ਤਰ੍ਹਾਂ ਇੱਕ ਹੋਰ ਟਰੱਕ ਡਰਾਈਵਰ ਨੇ ਉਸ ਨੂੰ ਬਚਾ ਕੇ ਘਰ ਪਹੁੰਚਾਇਆ। ਮ੍ਰਿਤਕ ਦੇ ਪਰਿਵਾਰ ਅਨੁਸਾਰ ਅਰਜੁਨ ਕੁਮਾਰ ਸਾਰੀ ਰਾਤ ਪੀੜ ਨਾਲ ਤੜਫ਼ਦਾ ਰਿਹਾ ਪਰ ਬਿਮਾਰ ਪਤਨੀ ਤੇ ਛੋਟਾ ਬੱਚਾ ਹੋਣ ਕਾਰਨ ਉਹ ਉਸ ਨੂੰ ਕਿਸੇ ਡਾਕਟਰ ਕੋਲ ਨਹੀਂ ਲਿਜਾ ਸਕੇ। ਸਵੇਰੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
Embed widget