ਪੜਚੋਲ ਕਰੋ

Firozpur 'ਚ ਮਾਮੂਲੀ ਝਗੜੇ 'ਚ ਨੌਜਵਾਨ ਦਾ ਕਤਲ, ਪੁਲਿਸ ਨੇ 6 ਲੋਕਾਂ ਖ਼ਿਲਾਫ਼ ਦਰਜ ਕੀਤੀ FIR

ਗੁਰੂਹਰਸਹਾਏ ਥਾਣਾ ਪੁਲਿਸ ਨੇ ਸ਼ਨੀਵਾਰ ਨੂੰ ਦੋ ਵਿਅਕਤੀਆਂ ਦੇ ਨਾਮ ਅਤੇ ਛੇ ਹੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਦਸੇ ਦੇ ਬਾਅਦ ਤੋਂ ਸਾਰੇ ਦੋਸ਼ੀ ਫਰਾਰ ਹਨ।

Crime News : ਫ਼ਿਰੋਜ਼ਪੁਰ ਦੇ ਪਿੰਡ ਸਾਹਨੇਕੇ ਵਿੱਚ ਮਾਮੂਲੀ ਝਗੜੇ ਕਾਰਨ ਛੇ ਵਿਅਕਤੀਆਂ ਨੇ ਇੱਕ ਵਿਅਕਤੀ ਦੇ ਸਿਰ ਵਿੱਚ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ। ਗੁਰੂਹਰਸਹਾਏ ਥਾਣਾ ਪੁਲਿਸ ਨੇ ਸ਼ਨੀਵਾਰ ਨੂੰ ਦੋ ਵਿਅਕਤੀਆਂ ਦੇ ਨਾਮ ਅਤੇ ਛੇ ਹੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਦਸੇ ਦੇ ਬਾਅਦ ਤੋਂ ਸਾਰੇ ਦੋਸ਼ੀ ਫਰਾਰ ਹਨ। ਸਥਾਨਕ ਬਗੀਚਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਗੁਆਂਢੀ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ ਸੀ। ਗੁਆਂਢੀ ਮੁਲਜ਼ਮ ਰਮਨ ਸਿੰਘ ਤੇ ਸੁੱਖਾ ਸਿੰਘ ਸਮੇਤ ਛੇ ਵਿਅਕਤੀਆਂ ਨੇ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ।

ਮੁਲਜ਼ਮਾਂ ਨੇ ਉਸ ਦੇ ਘਰ ’ਤੇ ਪਥਰਾਅ ਵੀ ਕੀਤਾ। ਜੱਗਾ ਸਿੰਘ (67) ਘਰ ਹੀ ਸੀ। ਮੁਲਜ਼ਮਾਂ ਨੇ ਉਨ੍ਹਾਂ ਨੂੰ ਧੱਕਾ ਦਿੱਤਾ। ਪਤਨੀ ਅਤੇ ਮਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਜੱਗਾ ਸਿੰਘ ਦੇ ਸਿਰ ’ਤੇ ਲੋਹੇ ਦੀ ਰਾਡ ਨਾਲ ਵਾਰ ਕਰ ਦਿੱਤਾ। ਜੱਗਾ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਸਥਾਨਕ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਗੁਰੂਹਰਸਹਾਏ ਦੀ ਪੁਲੀਸ ਨੇ ਬਗੀਚਾ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਰਮਨ ਸਿੰਘ ਤੇ ਸੁੱਖਾ ਸਿੰਘ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget