ਪੜਚੋਲ ਕਰੋ

ਫੇਸਬੁੱਕ 'ਤੇ MLA ਢਿੱਲੋਂ ਖ਼ਿਲਾਫ਼ ਮਾੜੇ ਸ਼ਬਦ ਲਿਖਣ ਵਾਲਾ ਨੌਜਵਾਨ ਗ੍ਰਿਫ਼ਤਾਰ

ਮਾਛੀਵਾੜਾ ਪੁਲਿਸ ਨੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਖਿਲਾਫ਼ ਸੋਸ਼ਲ ਮੀਡਿਆ ’ਤੇ ਅਪਸ਼ਬਦ ਲਿਖਣ ਵਾਲੇ ਡਾ. ਪ੍ਰਦੀਪ ਸਿੰਘ ਉਰਫ਼ ਰਿੰਕੂ ਵਾਸੀ ਸੈਸੋਂਵਾਲ ਕਲਾਂ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਚੰਡੀਗੜ੍ਹ: ਮਾਛੀਵਾੜਾ ਪੁਲਿਸ ਨੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਖਿਲਾਫ਼ ਸੋਸ਼ਲ ਮੀਡਿਆ ’ਤੇ ਅਪਸ਼ਬਦ ਲਿਖਣ ਵਾਲੇ ਡਾ. ਪ੍ਰਦੀਪ ਸਿੰਘ ਉਰਫ਼ ਰਿੰਕੂ ਵਾਸੀ ਸੈਸੋਂਵਾਲ ਕਲਾਂ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਿਧਾਇਕ ਢਿੱਲੋਂ ਨੂੰ ਜਦੋਂ ਇਸ ਮਾਮਲੇ ਦਾ ਪਤਾ ਲੱਗਾ ਤਾਂ ਕਿ ਫੇਸਬੁੱਕ 'ਤੇ ਉਨ੍ਹਾਂ ਖਿਲਾਫ ਅਪਸ਼ਬਦ ਬੋਲੇ ਗਏ ਹਨ ਤਾਂ ਉਨ੍ਹਾਂ ਮਾਛੀਵਾੜਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਡਾ. ਪ੍ਰਦੀਪ ਨਾਂ ਦੇ ਵਿਅਕਤੀ ਨੇ ਆਪਣੀ ਫੇਸਬੁੱਕ ਆਈਡੀ ’ਤੇ ਉਨ੍ਹਾਂ ਦੀ ਫੋਟੋ ’ਤੇ ਅਪਸ਼ਬਦ ਲਿਖ ਕੇ ਪੋਸਟ ਪਾਈ ਹੋਈ ਹੈ ਜਿਸ 'ਤੇ ਪੁਲਿਸ ਨੇ ਕਾਰਵਾਈ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਥਾਣਾ ਮਾਛੀਵਾੜਾ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਵਿਧਾਇਕ ਢਿੱਲੋਂ ਦੇ ਪੀਏ ਰਾਜੇਸ਼ ਬਿੱਟੂ ਨੇ ਮਾਛੀਵਾੜਾ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਕਿ ਡਾ. ਪ੍ਰਦੀਪ ਨਾਂ ਦੇ ਵਿਅਕਤੀ ਨੇ ਆਪਣੀ ਫੇਸਬੁੱਕ ਆਈਡੀ ’ਤੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਫੋਟੋ ’ਤੇ ਅਪਸ਼ਬਦ ਲਿਖ ਕੇ ਪੋਸਟ ਸ਼ੇਅਰ ਕੀਤੀ ਹੈ। ਇਸ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾ. ਪ੍ਰਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਟਾਪ ਹੈਡਲਾਈਨ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget