ਪੜਚੋਲ ਕਰੋ

ਲੜਕੀ ਭਜਾਉਣ ਦੇ ਇਲਜ਼ਾਮਾਂ 'ਚ ਘਿਰੇ ਨੌਜਵਾਨ ਵੱਲੋਂ ਹਵਾਲਾਤ 'ਚ ਖੁਦਕੁਸ਼ੀ

ਗਿੱਦੜਬਾਹਾ: ਪੁਲਿਸ ਹਿਰਾਸਤ ਵਿੱਚ 22 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਪੁਲਿਸ ਉਸ ਨੂੰ ਨਬਾਲਗ ਲੜਕੀ ਭਜਾਉਣ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੇ ਗ੍ਰਿਫ਼ਤਾਰੀ ਦੇ ਕੁਝ ਘੰਟਿਆਂ ਬਾਅਦ ਹੀ ਹਵਾਲਾਤ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਇਸ ਬਾਰੇ ਪਤਾ ਲੱਗਣ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ। ਥਾਣਾ ਗਿੱਦੜਬਾਹਾ ਪੁਲਿਸ ਨੇ ਨਾਬਾਲਗ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਬਲਰਾਜ ਸਿੰਘ ਉਰਫ ਰਾਜਾ ਵਿਰੁੱਧ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਲੈ ਜਾਣ ਦਾ ਮਾਮਲਾ ਦਰਜ ਕੀਤਾ ਸੀ ਜਦੋਂਕਿ ਲੜਕੀ ਦੀ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ। ਉਹ 5ਵੀਂ ਪਾਸ ਕਰਨ ਉਪਰੰਤ ਘਰ ਵਿੱਚ ਹੀ ਰਹਿੰਦੀ ਸੀ। ਪੁਲਿਸ ਨੇ ਬਲਰਾਜ ਸਿੰਘ ਤੇ ਲੜਕੀ ਨੂੰ ਕਾਬੂ ਕਰਕੇ ਲੜਕੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਗਿੱਦੜਬਾਹਾ ਲਿਆਂਦਾ ਜਦੋਂਕਿ ਬਲਰਾਜ ਸਿੰਘ ਨੂੰ ਹਵਾਲਾਤ ਵਿੱਚ ਭੇਜ ਦਿੱਤਾ। ਪੁਲਿਸ ਮੁਤਾਬਕ ਬਲਰਾਜ ਨੇ ਪਹਿਨੇ ਹੋਏ ਲੋਅਰ (ਪੈਜਾਮੇ) ਦੇ ਨਾੜੇ ਨਾਲ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ। ਐਸਪੀਡੀ ਰਣਬੀਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਥਾਣਾ ਗਿੱਦੜਬਾਹਾ ਤੋਂ ਸੂਚਨਾ ਪ੍ਰਾਪਤ ਹੋਈ ਹੈ ਕਿ ਨੌਜਵਾਨ ਨੇ ਹਿਰਾਸਤ ਵਿੱਚ ਆਤਮ ਹੱਤਿਆ ਕਰ ਲਈ ਹੈ। ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਜਾਂਚ ਵੀ ਕਰਵਾਈ ਜਾਵੇਗੀ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget