ਪੜਚੋਲ ਕਰੋ

ਹੜ੍ਹ ਦੇ ਪਾਣੀ 'ਚ ਡੁੱਬੀ ਇਨਸਾਨੀਅਤ, ਪਾਣੀ 'ਚ ਰੁੜ੍ਹ ਰਿਹਾ ਸੀ ਨੌਜਵਾਨ, ਕੰਢੇ 'ਤੇ ਖੜ੍ਹੇ ਲੋਕ ਬਣਾਉਂਦੇ ਰਹੇ ਵੀਡੀਓ, ਹੋਈ ਮੌਤ

ਜਗਦੀਸ਼ ਨੇ ਡੁੱਬਣ ਤੋਂ ਬਚਣ ਲਈ ਬਹੁਤ ਯਤਨ ਕੀਤੇ ਪਰ ਸਤਲੁਜ ਦੇ ਤੇਜ਼ ਵਹਾਅ ਵਿੱਚ ਉਹ ਕਾਮਯਾਬ ਨਾ ਹੋਇਆ। ਅਖੀਰ ਉਸ ਦੀ ਲਾਸ਼ ਹੀ ਪਾਣੀ ਵਿੱਚੋਂ ਬਾਹਰ ਆਈ। ਜਗਦੀਸ਼ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।

Firozpur News:  ਫਿਰੋਜ਼ਪੁਰ ਜ਼ਿਲੇ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ, ਪਰ ਸ਼ਰਮਨਾਕ ਗੱਲ ਇਹ ਹੈ ਕਿ ਲੋਕ ਕੰਢਿਆਂ 'ਤੇ ਖੜ੍ਹੇ ਹੋ ਕੇ ਵੀਡੀਓ ਬਣਾਉਂਦੇ ਰਹੇ ਕਿਸੇ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਭਗਤ ਵਾਸੀ ਪਿੰਡ ਨੌਬਹਿਰਾਮ ਸ਼ੇਰ ਸਿੰਘ ਵਾਲਾ ਵਜੋਂ ਹੋਈ ਹੈ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਪਿੰਡ ਨੇੜੇ ਸਤਲੁਜ ਦਰਿਆ ਦਾ ਪਾਣੀ ਤੇਜ਼ ਵਹਿ ਰਿਹਾ ਸੀ। ਜਗਦੀਸ਼ ਪੁਲ 'ਤੇ ਸਤਲੁਜ ਦਰਿਆ ਦੇ ਤੇਜ਼ ਵਹਾਅ ਨੂੰ ਦੇਖ ਰਿਹਾ ਸੀ

ਇਹ ਵੀ ਪੜ੍ਹੋ: ਫਿਰ ਕਹਿੰਦੇ ਬੂਟਾ...! IMF ਤੋਂ ਕਰਜ਼ਾ ਮਿਲਦਿਆਂ ਹੀ ਸਭ ਤੋਂ ਉੱਚਾ ਝੰਡਾ ਲਹਿਰਾਉਣ ਲਈ ਪਾਕਿਸਤਾਨ ਖ਼ਰਚੇਗਾ ਕਰੋੜਾਂ

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਸਦਾ ਪੈਰ ਫਿਸਲ ਗਿਆ ਅਤੇ ਉਹ ਨਦੀ ਵਿੱਚ ਡਿੱਗ ਗਿਆ। ਜਗਦੀਸ਼ ਨੇ ਡੁੱਬਣ ਤੋਂ ਬਚਣ ਲਈ ਬਹੁਤ ਯਤਨ ਕੀਤੇ ਪਰ ਸਤਲੁਜ ਦੇ ਤੇਜ਼ ਵਹਾਅ ਵਿੱਚ ਉਹ ਕਾਮਯਾਬ ਨਾ ਹੋਇਆ। ਅਖੀਰ ਉਸ ਦੀ ਲਾਸ਼ ਹੀ ਪਾਣੀ ਵਿੱਚੋਂ ਬਾਹਰ ਆਈ। ਜਗਦੀਸ਼ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।

ਇਹ ਵੀ ਪੜ੍ਹੋ: ਬੰਬੀਹਾ ਗਰੁੱਪ ਦਾ ਖ਼ਤਰਨਾਕ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ, 5 ਦਿਨ ਪਹਿਲਾਂ ਐਨਕਾਊਂਟਰ 'ਚ ਹੋਇਆ ਸੀ ਜਖ਼ਮੀ

ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਨੌਜਵਾਨ ਡੁੱਬ ਰਿਹਾ ਸੀ ਤਾਂ ਉਸ ਨੂੰ ਬਚਾਉਣ ਦੀ ਬਜਾਏ ਬਾਹਰ ਖੜ੍ਹੇ ਨੌਜਵਾਨ ਉਸ ਦੇ ਡੁੱਬਣ ਦੀ ਵੀਡੀਓ ਬਣਾਉਣ ਵਿੱਚ ਲੱਗੇ ਹੋਏ ਸਨ। ਇਹ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਕਾਰਵਾਈ ਸੀ। ਹਾਲਾਂਕਿ ਇਹ ਘਟਨਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਉਸ ਸਮੇਂ ਵਾਪਰੀ ਜਦੋਂ ਸਤਲੁਜ ਦਰਿਆ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget