ਤਰਨਤਾਰਨ: ਠਾਕੁਰਦਵਾਰ ਮੰਦਰ 'ਚ ਇਕ ਨੌਜਵਾਨ ਨੇ ਮੰਦਰ ਅੰਦਰ ਦਾਖਲ ਹੋਕੇ ਪੁਜਾਰੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਮੌਕੇ ਸ਼ਰਧਾਲੂਆਂ ਨੇ ਉਸਨੂੰ ਕਾਬੂ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ। 


ਮੌਕੇ ’ਤੇ ਪੁੱਜੇ ਪੁਲੀਸ ਮੁਲਾਜ਼ਮ ਨੇ ਜਦੋਂ ਉਸ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪੁਲੀਸ ਮੁਲਾਜ਼ਮ ਨੂੰ ਵੀ ਥੱਪੜ ਮਾਰ ਦਿੱਤਾ।ਇਸ ਪੂਰੇ ਮਾਮਲੇ ਦੀ ਇਕ ਵੀਡੀਓ ਸੋਸ਼ਲ ਮੀਡੀਆ ਵਾਇਰਲ ਹੋ ਗਈ ਹੈ। ਮੰਦਰ ਕਮੇਟੀ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।


 









 


ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਬੇਖੌਫ ਹੋ ਕੇ ਪੁਲਿਸ ਵਾਲੇ ਨੂੰ ਵੀ ਥੱਪੜ ਜੜ ਦਿੰਦਾ ਹੈ।ਕਾਫੀ ਲੋਕ ਉਸਨੂੰ ਕਾਬੂ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ ਪਰ ਉਹ ਕਿਸੇ ਕੋਲੋਂ ਵੀ ਕੰਟਰੋਲ ਨਹੀਂ ਹੋ ਰਿਹਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ