ਪੜਚੋਲ ਕਰੋ

Lok Sabha Election: ਗੁਰਦਾਸਪੁਰ ਸੀਟ ਤੋਂ ਯੁਵਰਾਜ ਸਿੰਘ ਹੋਣਗੇ ਭਾਜਪਾ ਦੇ ਉਮੀਦਵਾਰ ? ਕ੍ਰਿਕਟਰ ਨੇ ਕੀਤਾ ਖ਼ੁਲਾਸਾ !

ਕ੍ਰਿਕਟਰ ਯੁਵਰਾਜ ਸਿੰਘ ਅਤੇ ਉਨ੍ਹਾਂ ਦੀ ਮਾਂ ਸ਼ਬਨਮ ਸਿੰਘ ਨੇ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀ ਚਰਚਾ ਸ਼ੁਰੂ ਹੋ ਗਈ ਸੀ। 

Lok sabha Election: ਗੁਰਦਾਸਪੁਰ ਲੋਕ ਸਭਾ ਸੀਟ ਪੰਜਾਬ ਦੀ ਸਭ ਤੋਂ ਭਖਦੀਆਂ ਸੀਟਾਂ ਵਿੱਚੋਂ ਇੱਕ ਹੈ। ਸੈਲੀਬ੍ਰਿਟੀਜ਼ ਵੀ ਇਸ ਸੀਟ ਨੂੰ ਕਾਫੀ ਪਸੰਦ ਕਰਦੇ ਹਨ। ਇਹੀ ਕਾਰਨ ਹੈ ਕਿ ਵਿਨੋਦ ਖੰਨਾ ਤੋਂ ਲੈ ਕੇ ਸੰਨੀ ਦਿਓਲ ਤੱਕ ਹਰ ਕੋਈ ਇੱਥੋਂ ਜਿੱਤ ਕੇ ਸੰਸਦ ਵਿੱਚ ਪਹੁੰਚਿਆ। 2024 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਸੀਟ ਇੱਕ ਵਾਰ ਫਿਰ ਚਰਚਾ ਵਿੱਚ ਹੈ। ਕਾਰਨ ਇਹ ਹੈ ਕਿ ਕ੍ਰਿਕਟਰ ਯੁਵਰਾਜ ਸਿੰਘ ਦੇ ਭਾਜਪਾ ਦੀ ਟਿਕਟ 'ਤੇ ਸਿਆਸਤ 'ਚ ਆਉਣ ਦੀ ਪੰਜਾਬ ਦੇ ਸਿਆਸੀ ਹਲਕਿਆਂ 'ਚ ਚਰਚਾ ਹੈ।

ਸੰਨੀ ਦਿਓਲ ਤੋਂ ਬਾਅਦ ਯੁਵਰਾਜ ਉੱਤੇ ਦਾਅ ਖੇਡੇਗੀ ਭਾਜਪਾ

ਦਰਅਸਲ ਸੰਨੀ ਦਿਓਲ ਨੇ ਸਾਫ ਕਰ ਦਿੱਤਾ ਹੈ ਕਿ ਉਹ ਗੁਰਦਾਸਪੁਰ ਤੋਂ ਅਗਲੀ ਚੋਣ ਨਹੀਂ ਲੜਨਗੇ। ਹੁਣ ਭਾਜਪਾ ਇਸ ਸੀਟ 'ਤੇ ਨਵੇਂ ਚਿਹਰੇ ਦੀ ਤਲਾਸ਼ ਕਰ ਰਹੀ ਹੈ ਪਰ ਇਸ ਦੌਰਾਨ ਯੁਵਰਾਜ ਨੇ ਪਹਿਲੀ ਵਾਰ ਚੋਣ ਲੜਨ ਦੀਆਂ ਅਟਕਲਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। ਯੁਵਰਾਜ ਸਿੰਘ ਨੇ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫਿਲਹਾਲ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ। ਆਪਣੀ ਗੈਰ-ਸਰਕਾਰੀ ਸੰਸਥਾ (NGO) ਰਾਹੀਂ ਸਮਾਜ ਸੇਵਾ ਜਾਰੀ ਰੱਖੇਗੀ। ਯੁਵਰਾਜ ਸਿੰਘ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ ਹਾਂ। ਮੇਰਾ ਜਨੂੰਨ ਵੱਖ-ਵੱਖ ਸਮਰੱਥਾਵਾਂ ਵਿੱਚ ਲੋਕਾਂ ਦਾ ਸਮਰਥਨ ਅਤੇ ਮਦਦ ਕਰਨਾ ਹੈ ਅਤੇ ਮੈਂ ਆਪਣੀ ਫਾਊਂਡੇਸ਼ਨ ਰਾਹੀਂ ਅਜਿਹਾ ਕਰਨਾ ਜਾਰੀ ਰੱਖਾਂਗਾ।

ਕਿਉਂ ਸ਼ੁਰੂ ਹੋਈ ਸੀ ਚਰਚਾ

ਕ੍ਰਿਕਟਰ ਯੁਵਰਾਜ ਸਿੰਘ ਅਤੇ ਉਨ੍ਹਾਂ ਦੀ ਮਾਂ ਸ਼ਬਨਮ ਸਿੰਘ ਨੇ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀ ਚਰਚਾ ਸ਼ੁਰੂ ਹੋ ਗਈ ਸੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget