ਪੜਚੋਲ ਕਰੋ

ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲੇ ਵਿੱਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ: ਮੀਤ ਹੇਅਰ

ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਖਣਨ ਵਿਭਾਗ ਅਤੇ ਪੁਲਿਸ ਵਿਭਾਗ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਆਨੰਦਪੁਰ ਸਾਹਿਬ ਵਿਖੇ ਸਵਾ ਨਦੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਛਾਪਾ ਮਾਰਿਆ ਗਿਆ।

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ ਹਨ।

ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਖਣਨ ਵਿਭਾਗ ਅਤੇ ਪੁਲਿਸ ਵਿਭਾਗ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਆਨੰਦਪੁਰ ਸਾਹਿਬ ਵਿਖੇ ਸਵਾ ਨਦੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਛਾਪਾ ਮਾਰਿਆ ਗਿਆ। ਇਸ ਛਾਪੇਮਾਰੀ ਦੌਰਾਨ ਗੈਰ ਕਾਨੂੰਨੀ ਖਣਨ ਕਰ ਰਹੀਆਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ।

ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਆਮ ਲੋਕਾਂ ਨੂੰ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਗਿਆ ਹੈ ਉਥੇ ਗੈਰ ਕਾਨੂੰਨੀ ਖਣਨ ਵਾਲਿਆਂ ਖਿਲਾਫ ਸਿਕੰਜਾ ਕਸਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget