News
News
ਟੀਵੀabp shortsABP ਸ਼ੌਰਟਸਵੀਡੀਓ
X

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੀ ਵੱਡੀ ਪਹਿਲ

Share:
ਚੰਡੀਗੜ੍ਹ: ਅੱਜ ਦੇਸ਼ ਭਰ 'ਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾਏਗਾ। ਸਰਕਾਰ ਵੱਲੋਂ ਪਹਿਲੀ ਵਾਰ ਲਾਈਫਟਾਈਮ ਅਚੀਵਮੈਂਟ ਅਵਾਰਡ ਵੀ ਦਿੱਤੇ ਜਾ ਰਹੇ ਹਨ। ਇਸ ਦੇ ਲਈ 72 ਸਾਲਾਂ ਸਵਰਨ ਸਿੰਘ ਤੇ 98 ਸਾਲਾਂ ਸਿਸਟਰ ਮੀਰਾਬੇਲ ਦਾ ਨਾਮ ਤੈਅ ਹੋਇਆ ਹੈ।       ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਲਾਈਟਾਈਮ ਅਚੀਵਮੈਂਟ ਅਵਾਰਡ ਤਹਿਤ ਆਪਣੇ ਜੀਵਨ ਕਾਲ 'ਚ ਸਿੱਖਿਆ ਖੇਤਰ 'ਚ ਵਡਮੁੱਲਾ ਯੋਗਦਾਨ ਦੇਣ ਵਾਲੇ ਸਵਰਨ ਸਿੰਘ ਤੇ ਸਿਸਟਰ ਮੀਰਾਬੇਲ ਨੂੰ ਇੱਕ-ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਨਾਲ ਵੀ ਨਵਾਜ਼ਿਆ ਜਾਵੇਗਾ। ਇਸ ਦੇ ਲਈ ਮੋਹਾਲੀ ਦੇ ਲਾਂਡਰਾ 'ਚ ਸੀਜੀਸੀ ਕਾਲਜ 'ਚ ਖਾਸ ਸਮਾਗਮ ਰੱਖਿਆ ਗਿਆ ਹੈ।
Published at : 05 Sep 2016 04:23 AM (IST) Tags: Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...

ਪ੍ਰਮੁੱਖ ਖ਼ਬਰਾਂ

Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...

Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..