News
News
ਟੀਵੀabp shortsABP ਸ਼ੌਰਟਸਵੀਡੀਓ
X

ਅਵਾਜ-ਏ-ਪੰਜਾਬ ਵੱਲੋਂ ਜੋੜ ਤੋੜ ਦੀਆਂ ਵੱਡੀਆਂ ਕੋਸ਼ਿਸ਼ਾਂ

Share:
ਲੁਧਿਆਣਾ: ਆਵਾਜ਼-ਏ-ਪੰਜਾਬ ਦੇ ਲੀਡਰ ਆਪਣਾ ਕਾਰਵਾਂ ਮਜਬੂਤ ਕਰਨ ਲਈ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਇਸ ਦੌਰਾਨ ਉਹ ਕਈ ਸਿਆਸੀ ਤੇ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਅਵਾਜ-ਏ-ਪੰਜਾਬ ਦੇ ਲੀਡਰਾਂ ਨੇ ਕੱਲ੍ਹ ਗੁਰਦੁਆਰਾ ਭੈਣੀ ਸਾਹਿਬ ਵਿਖੇ ਨਾਮਧਾਰੀ ਸਮਾਜ ਦੇ ਗੁਰੂ ਠਾਕੁਰ ਉਦੈ ਸਿੰਘ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਹਾਲਾਤ ਬਾਰੇ ਚਰਚਾ ਕੀਤੀ ਗਈ। ਕੱਲ੍ਹ ਲੁਧਿਆਣਾ ਤੋਂ ਵਿਧਾਇਕ ਤੇ ਅਵਾਜ-ਏ-ਪੰਜਾਬ ਦੇ ਲੀਡਰ ਸਿਮਰਜੀਤ ਬੈਂਸ, ਉਨ੍ਹਾਂ ਦੇ ਵਿਧਾਇਕ ਭਰਾ ਬਲਵਿੰਦਰ ਬੈਂਸ ਤੇ ਪਰਗਟ ਸਿੰਘ ਕੱਲ੍ਹ ਗੁਰਦੁਆਰਾ ਭੈਣੀ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨਾਮਧਾਰੀ ਸੰਪ੍ਰਦਾਇ ਦੇ ਮੁਖੀ ਠਾਕੁਰ ਉਦੇ ਸਿੰਘ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਸ ਮੁਲਾਕਾਤ ਦੌਰਾਨ ਕੀ ਕੋਈ ਸਿਆਸੀ ਚਰਚਾ ਹੋਈ ਕਿਹਾ ਨਹੀਂ ਜਾ ਸਕਦਾ। ਪਰ ਪੰਜਾਬ ਦੇ ਰਾਜਨਤਕ ਹਲਾਤਾਂ ਨੂੰ ਦੇਖਦਿਆਂ ਮੰਨਿਆ ਜਾ ਸਕਦਾ ਹੈ ਕਿ ਆਵਾਜ-ਏ-ਪੰਜਾਬ ਵੱਲੋਂ ਨਾਮਧਾਰੀ ਸੰਪ੍ਰਦਾਇ ਦਾ ਸਮਰਥਨ ਜੁਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਮੁਲਾਕਾਤ ਤੋਂ ਬਾਅਦ ਇਸ ਨੂੰ ਗੈਰ ਸਿਆਸੀ ਮਿਲਣੀ ਦੱਸਿਆ ਹੈ। ਆਵਾਜ਼-ਏ-ਪੰਜਾਬ ਫਰੰਟ ਦੇ ਲੀਡਰਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਨਣ 'ਤੇ ਮਾਤਾ ਚੰਦ ਕੌਰ ਜੀ ਦੇ ਕਾਤਲਾਂ ਨੂੰ ਜਲਦ ਕਾਬੂ ਕਰਕੇ ਸਖਤ ਸਜ਼ਾ ਦਿੱਤੀ ਜਾਵੇਗੀ।
Published at : 17 Sep 2016 01:00 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪ੍ਰਮੁੱਖ ਖ਼ਬਰਾਂ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ