News
News
ਟੀਵੀabp shortsABP ਸ਼ੌਰਟਸਵੀਡੀਓ
X

ਅੱਜ ਆਏਗੀ 'ਆਪ' ਦੇ ਪੰਜਾਬ ਉਮੀਦਵਾਰਾਂ ਦੀ ਦੂਜੀ ਸੂਚੀ !

Share:
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਪਾਰਟੀ ਅੱਜ ਇਸ ਬਾਰੇ ਐਲਾਨ ਕਰ ਸਕਦੀ ਹੈ। ਇਸ ਸੂਚੀ 'ਚ 14 ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਬਾਬਾ ਬਕਾਲਾ ਦੀ ਰੈਲੀ ਤੋਂ ਬਾਅਦ ਅੰਮ੍ਰਿਤਸਰ 'ਚ ਇਸ ਬਾਰੇ ਐਲਾਨ ਕੀਤਾ ਜਾ ਸਕਦਾ ਹੈ।       ਇਸ ਦੇ ਨਾਲ ਹੀ ਬੀਜੇਪੀ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਦੇ 'ਆਪ' 'ਚ ਸ਼ਾਮਲ ਹੋਣ ਨੂੰ ਲੈ ਕੇ ਲਗਾਤਾਰ ਸਸਪੈਂਸ ਬਣਿਆ ਹੋਇਆ ਹੈ। ਸੂਤਰਾਂ ਮੁਤਾਬਕ ਕੱਲ੍ਹ ਇਸ ਮਾਮਲੇ ਨੂੰ ਲੈ ਕੇ ਦਿੱਲੀ 'ਚ ਇੱਕ ਮੀਟਿੰਗ ਵੀ ਹੋਈ ਹੈ। ਪਰ ਸਿੱਧੂ ਦੇ ਪੱਖ ਤੋਂ ਪਾਰਟੀ 'ਚ ਸ਼ਾਮਲ ਹੋਣ ਨੂੰ ਲੈ ਕੇ ਮਾਮਲਾ ਫਸਿਆ ਹੋਇਆ ਹੈ। 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀ ਕਮਾਨ ਸੰਭਾਲਣ ਦੇ ਕੀਤੇ ਐਲਾਨ ਮੁਤਾਬਕ ਉਹ ਅਕਤੂਬਰ 'ਚ ਪੰਜਾਬ ਦਾ ਮੋਰਚਾ ਸੰਭਾਲ ਸਕਦੇ ਹਨ। ਇਸ ਨੂੰ ਲੈ ਕੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਰੈਲੀਆਂ ਕੀਤੀਆਂ ਜਾਣਗੀਆਂ।    
Published at : 18 Aug 2016 04:26 AM (IST) Tags: candidate kejriwal AAP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਪ੍ਰਮੁੱਖ ਖ਼ਬਰਾਂ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ