News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਉਮੀਦਵਾਰਾਂ ਦੀ ਤੀਜੀ ਸੂਚੀ ਤਿਆਰ, 30 ਨਾਵਾਂ 'ਤੇ ਲੱਗੀ ਮੋਹਰ

Share:
ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਕੱਲ੍ਹ ਯਾਨਿ ਕਿ ਸ਼ੁਕਰਵਾਰ ਨੂੰ ਜਾਰੀ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਇਸ ਸੂਚੀ 'ਚ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਸਮੇਤ 30 ਨਾਂਅ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ  ਬੁਧਵਾਰ ਦੇਰ ਸ਼ਾਮ ਟਿਕਟਾਂ ਨੂੰ ਲੈ ਕੇ ਦਿੱਲੀ 'ਚ 'ਆਪ' ਦੀ ਪੋਲੀਟੀਕਲ ਅਫੇਅਰਸ ਕਮੇਟੀ ਦੀ ਮੀਟਿੰਗ ਹੋਈ ਹੈ, ਜਿਸ 'ਚ 30 ਨਾਵਾਂ 'ਤੇ ਮੁਹਰ ਲੱਗ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਸੂਚੀ 'ਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਤੋਤਾ ਸਿੰਘ ਖਿਲਾਫ ਵੀ ਉਮੀਦਵਾਰ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ 'ਚ ਉਮੀਦਵਾਰਾਂ ਦੇ ਨਾਂਵਾਂ ਦੀਆਂ ਦੋ ਸੂਚੀਆਂ ਜਾਰੀ ਕਰ ਚੁੱਕੀ ਹੈ।
Published at : 06 Oct 2016 11:10 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...